Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 3:50 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੀ ਯੂਨੀਵਰਸਿਟੀ ਦੇ ਨਿਸ਼ਾਨੇਬਾਜ਼ ਪ੍ਰਕੀਸ਼ਿਤ ਸਿੰਘ ਬਰਾੜ ਨੇ ਜਿੱਤਿਆ ਸੋਨ ਤਗ਼ਮਾ

ਪੰਜਾਬੀ ਯੂਨੀਵਰਸਿਟੀ ਦੇ ਨਿਸ਼ਾਨੇਬਾਜ਼ ਪ੍ਰਕੀਸ਼ਿਤ ਸਿੰਘ ਬਰਾੜ ਨੇ ਜਿੱਤਿਆ ਸੋਨ ਤਗ਼ਮਾ

ਪੰਜਾਬੀ ਯੂਨੀਵਰਸਿਟੀ ਦੇ ਨਿਸ਼ਾਨੇਬਾਜ਼ ਪ੍ਰਕੀਸ਼ਿਤ ਸਿੰਘ ਬਰਾੜ ਨੇ ਜਿੱਤਿਆ ਸੋਨ ਤਗ਼ਮਾ
ਪਟਿਆਲਾ, 11 ਨਵੰਬਰ : ਪੰਜਾਬੀ ਯੂਨੀਵਰਸਿਟੀ ਦੇ ਨਿਸ਼ਾਨੇਬਾਜ਼ ਪ੍ਰਕੀਸ਼ਿਤ ਸਿੰਘ ਬਰਾੜ ਨੇ ਨਵੀਂ ਦਿੱਲੀ ਵਿਖੇ ਚੱਲ ਰਹੀ ‘2024 ਵਰਲਡ ਯੂਨੀਵਰਸਿਟੀ ਸ਼ੂਟਿੰਗ ਚੈਂਪੀਅਨਸ਼ਿਪ’ ਵਿੱਚ ਸੋਨ ਤਗ਼ਮਾ ਜਿੱਤ ਲਿਆ ਹੈ । ਜ਼ਿਕਰਯੋਗ ਹੈ ਕਿ ਇੱਕ ਦਿਨ ਪਹਿਲਾਂ ਹੀ ਪੰਜਾਬੀ ਯੂਨੀਵਰਸਿਟੀ ਦੀ ਨਿਸ਼ਾਨੇਬਾਜ਼ ਅਰਸ਼ਦੀਪ ਕੌਰ ਨੇ ਸੋਨੇ ਅਤੇ ਕਾਂਸੀ ਦੇ ਦੋ ਤਗ਼ਮੇ ਜਿੱਤੇ ਸਨ । ਯੂਨੀਵਰਸਿਟੀ ਅਥਾਰਿਟੀ ਵੱਲੋਂ ਡੀਨ ਅਕਾਦਮਿਕ ਮਾਮਲੇ ਪ੍ਰੋ. ਨਰਿੰਦਰ ਕੌਰ ਮੁਲਤਾਨੀ, ਰਜਿਸਟਰਾਰ ਪ੍ਰੋ. ਸੰਜੀਵ ਪੁਰੀ ਅਤੇ ਖੇਡ ਵਿਭਾਗ ਦੀ ਡਾਇਰੈਕਟਰ ਪ੍ਰੋ. ਅਜੀਤਾ ਨੇ ਖਿਡਾਰੀ ਪ੍ਰਕੀਸ਼ਿਤ ਸਿੰਘ ਬਰਾੜ ਅਤੇ ਉਸ ਦੀ ਕੋਚ ਸੁਰਿੰਦਰ ਕੌਰ ਨੂੰ ਵਿਸ਼ੇਸ਼ ਤੌਰ ਉੱਤੇ ਵਧਾਈ ਦਿੰਦਿਆਂ ਕਿਹਾ ਕਿ ਤਗ਼ਮੇ ਜਿੱਤਣ ਦੀ ਇਸ ਲੜੀ ਨਾਲ਼ ਯੂਨੀਵਰਸਿਟੀ ਦੇ ਖੇਡ ਵਿਭਾਗ ਦੀ ਕਾਰਗੁਜ਼ਾਰੀ ਉੱਤੇ ਮੋਹਰ ਹੈ । ਉਨ੍ਹਾਂ ਕਿਹਾ ਕਿ ਖੇਡਾਂ ਦੇ ਖੇਤਰ ਵਿੱਚ ਲਗਾਤਾਰ ਹੋ ਰਹੀਆਂ ਪ੍ਰਾਪਤੀਆਂ ਪੰਜਾਬੀ ਯੂਨੀਵਰਸਿਟੀ ਦੇ ਮਾਣ ਵਿੱਚ ਵਾਧਾ ਕਰ ਰਹੀਆਂ ਹਨ ਜੋ ਕਿ ਸਾਡੀ ਸੰਸਥਾ ਲਈ ਖੁਸ਼ੀ ਦੀ ਗੱਲ ਹੈ । ਉਨ੍ਹਾਂ ਕਿਹਾ ਕਿ ਅਰਸ਼ਦੀਪ ਕੌਰ ਅਤੇ ਪ੍ਰਕੀਸ਼ਿਤ ਸਿੰਘ ਬਰਾੜ ਜਿਹੇ ਹੋਣਹਾਰ ਖਿਡਾਰੀ ਯੂਨੀਵਰਸਿਟੀ ਦਾ ਮਾਣ ਹਨ ।

Advertisement
Advertisement
Advertisement
Advertisement
Scroll to Top