Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 2:59 pm

+91 90915 01313 , +91 90916 01313

punjabbanni@gmail.com
punjabbani@yahoo.com

ਮਾਮਲਾ : ਨਗਰ ਨਿਗਮ ਚੋਣਾਂ ਦਾ

ਮਾਮਲਾ : ਨਗਰ ਨਿਗਮ ਚੋਣਾਂ ਦਾ

ਮਾਮਲਾ : ਨਗਰ ਨਿਗਮ ਚੋਣਾਂ ਦਾ
ਪੰਜਾਬ ਸਰਕਾਰ ਜਿੱਧਰ ਮਰ਼ਜੀ ਭੱਜ ਲਵੇ ਚੋਣਾਂ ਤਾਂ ਕਰਵਾਉਣੀਆਂ ਹੀ ਪੈਣੀਆਂ : ਰੇਖਾ ਅਗਰਵਾਲ
ਪਟਿਆਲਾ, 11 ਨਵੰਬਰ () : ਪੰਜਾਬ ਵਿਚ ਨਗਰ ਨਿਗਮ ਚੋਣਾਂ ਕਰਵਾਏ ਜਾਣ ਨੂੰ ਲੈ ਕੇ ਲਗਾਤਾਰ ਕੰਨੀ ਕਤਰਾ ਰਹੀ ਪੰਜਾਬ ਦੀ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਤੇ ਵਰ੍ਹਦਿਆਂ ਜਿ਼ਲਾ ਕਾਂਗਰਸ ਕਮੇਟੀ ਪਟਿਆਲਾ ਸ਼ਹਿਰੀ ਦੀ ਪ੍ਰਧਾਨ ਰੇਖਾ ਅਗਰਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਜਿੱਧਰ ਮਰਜ਼ੀ ਭੱਜ ਲਵੇ ਚੋਣਾਂ ਤਾਂ ਕਰਵਾਉਣੀਆਂ ਹੀ ਪੈਣਗੀਆਂ। ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਚ ਪੰਜਾਬ ਐਂ ਡ ਹਰਿਆਣਾ ਹਾਈਕੋਰਟ ਵਲੋਂ 10 ਦਿਨਾ ਤੱਕ ਨਗਰ ਨਿਗਮ, ਨਗਰ ਕੌਂਸਲ ਚੋਣਾਂ ਦਾ ਨੋਟੀਫਿਕੇਸ਼ਨ ਜਾਰੀ ਕਰਨ ਲਈ ਪੰਜਾਬ ਸਰਕਾਰ ਨੰ ੂ ਦਿੱਤੇ ਸਮੇਂ ਵਿਚ ਵਾਧਾ ਕਰਨ ਦੀ ਮੰਗ ਨੂੰ ਲੈ ਕੇ ਸੁਪਰੀਮ ਕੋਰਟ ਪਹੁੰਚੀ ਪੰਜਾਬ ਸਰਕਾਰ ਨੂੰ ਮਾਨਯੋਗ ਸੁਪਰੀਮ ਕੋਰਟ ਵਲੋਂ 8 ਹਫਤਿਆਂ ਦੇ ਦਿੱਤੇ ਗਏ ਸਮੇਂ ਤੇ ਗੱਲਬਾਤ ਕਰਦਿਆਂ ਕਿਹਾ ਗਿਆ ਕਿ ਪੰਜਾਬ ਸਰਕਾਰ ਭਾਵੇਂ ਉਲਟੀ ਲਟਕ ਜਾਵੇ, ਭਾਵੇਂ ਜਿੱਧਰ ਮਰ਼ਜੀ ਗੇੜੇ ਕੱਢ ਲਵੇ ਪਰ ਉਹ ਚੋਣਾਂ ਕਰਵਾਉਣ ਤੋਂ ਨਹੀਂ ਭੱਜ ਸਕਦੀ। ਰੇਖਾ ਅਗਰਵਾਲ ਨੇਕਿਹਾ ਕਿ ਲਗਾਤਾਰ ਨਗਰ ਨਿਗਮ ਚੋਣਾਂ ਕਰਵਾਉਣ ਤੋਂ ਭੱਜਦੀ ਆ ਰਹੀ ਪੰਜਾਬ ਦੀ ਮੌਜੂਦਾ ਸਰਕਾਰ ਨੂੰ ਪਤਾ ਹੈ ਕਿ ਉਹ ਕਿੰਨੇ ਪਾਣੀ ਹੈ ਤੇ ਉਸਨੇ ਕਿੰਨਾਂ ਕੁ ਆਮ ਆਦਮੀ ਦਾ ਧਿਆਨ ਰੱਖਿਆ ਹੈ, ਜਿਸ ਕਰਕੇ ਹੀ ਵਿਧਾਨ ਸਭਾ ਚੋਣਾ ਤੋਂ ਬਾਅਦ ਲਗਾਤਾਰ ਪਹਿਲਾਂ ਪੰਚਾਇਤੀ ਚੋਣਾਂ ਤੇ ਹੁਣ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਤੋਂ ਪਾਸਾ ਵੱਟ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦਾ ਹਰੇਕ ਉਮੀਦਵਾਰ ਨਗਰ ਨਿਗਮ ਚੋਣਾਂ ਵਿਚ ਡਟ ਕੇ ਖੜ੍ਹੇਗਾ ਵੀ ਤੇ ਵੱਡੇਫਰਕ ਨਾਲ ਜਿੱਤੇਗਾ ਵੀ ।

Advertisement
Advertisement
Advertisement
Advertisement
Scroll to Top