Breaking News ਨਾਗਰਿਕਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨਾ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ : ਡਾ. ਰਵਜੋਤ ਸਿੰਘ100 ਕਰੋੜ ਦੀ ਲਾਗਤ ਨਾਲ ਲੁਧਿਆਣਾ ਨੇੜੇ ਬਣੇਗੀ ਅਤਿ ਆਧੁਨਿਕ ਸੁਰੱਖਿਆ ਜੇਲ੍ਹ : ਲਾਲਜੀਤ ਸਿੰਘ ਭੁੱਲਰ ਦਾ ਐਲਾਨਸ਼ਹੀਦ ਭਗਤ ਸਿੰਘ ਨੂੰ ਅੱਤਵਾਦੀ ਕਹਿਣ ਨਾਲ ਪਾਕਿਸਤਾਨ ਦੇ ਸਾਜ਼ਿਸ਼ੀ ਅਨਸਰਾਂ ਦੀ ਫਿਰਕੂ ਮਾਨਸਿਕਤਾ ਦਾ ਚਿਹਰਾ ਨੰਗਾ ਹੋਇਆ : ਲਾਲ ਚੰਦ ਕਟਾਰੂਚੱਕਆਮ ਆਦਮੀ ਪਾਰਟੀ ਨੇ ਕੀਤਾ ਚੰਡੀਗੜ੍ਹ ਵਿਚ ਹਰਿਆਣਾ ਵਿਧਾਨ ਸਭਾ ਬਣਾਉਣ ਦੇ ਫ਼ੈਸਲੇ ਦਾ ਵਿਰੋਧਪਟਿਆਲਾ ਸ਼ਹਿਰ ਦੀਆਂ ਟੁੱਟੀਆਂ ਸੜਕਾਂ ਦੀ ਮੁਰੰਮਤ ਦਾ ਕੰਮ ਜੰਗੀ ਪੱਧਰ 'ਤੇ ਜਾਰੀ : ਵਿਧਾਇਕ ਅਜੀਤਪਾਲ ਸਿੰਘ ਕੋਹਲੀਜ਼ਮੀਨ ਪਿੱਛੇ ਵੱਡੇ ਭਰਾ ਨੇ ਕੀਤਾ ਛੋਟੇ ਭਰਾ ਦੇ ਕਤਲਡਾ. ਰਵਜੋਤ ਸਿੰਘ ਵੱਲੋਂ ਲੁਧਿਆਣਾ ਜ਼ਿਲ੍ਹੇ ਦੇ ਬੁੱਢਾ ਦਰਿਆ ਦੀ ਸਾਫ-ਸਫਾਈ ਲਈ ਉੱਚ ਪੱਧਰੀ ਮੀਟਿੰਗਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਬੁੱਧੀਜੀਵੀਆਂ, ਸਿੱਖਿਆ ਸ਼ਾਸਤਰੀਆਂ, ਉਦਯੋਗਪਤੀਆਂ, ਅਫਸਰਸ਼ਾਹੀ ਅਤੇ ਹੋਰ ਭਾਈਵਾਲਾਂ ਨੂੰ ਸਾਂਝਾ ਹੰਭਲਾ ਮਾਰਨ ਦਾ ਸੱਦਾਪੰਜਾਬ ਦੀ ਨਵੀਂ ਆਈ. ਟੀ. ਨੀਤੀ ਜਲਦ, 55000 ਪੇਸ਼ੇਵਰਾਂ ਨੂੰ ਮਿਲੇਗੀ ਨੌਕਰੀ: ਉਦਯੋਗ ਮੰਤਰੀ ਸੌਂਦਹਰਭਜਨ ਸਿੰਘ ਈ. ਟੀ. ਓ. ਵੱਲੋਂ ਉੱਤਰੀ ਰਾਜਾਂ ਵਿਚ ਪਰਾਲੀ ਦੀ ਸਮੱਸਿਆ ਦੇ ਹੱਲ ਲਈ ਕੇਂਦਰ ਪਾਸੋਂ ਬਾਇਓਮਾਸ ਪਾਵਰ ਪ੍ਰਾਜੈਕਟਾਂ ਲਈ ਸਬਸਿਡੀ ਦੀ ਮੰਗ

ਅੰਮ੍ਰਿਤਸਰ ਦੇ ਸਾਬਕਾ ਪੁਲਸ ਇੰਸਪੈਕਟਰ ਨੇ ਕੀਤੀ ਖੁਦਕੁਸ਼ੀ

ਦੁਆਰਾ: Punjab Bani ਪ੍ਰਕਾਸ਼ਿਤ :Thursday, 14 November, 2024, 01:40 PM

ਅੰਮ੍ਰਿਤਸਰ ਦੇ ਸਾਬਕਾ ਪੁਲਸ ਇੰਸਪੈਕਟਰ ਨੇ ਕੀਤੀ ਖੁਦਕੁਸ਼ੀ
ਅੰਮ੍ਰਿਤਸਰ : ਪੰਜਾਬ ਦੇ ਪ੍ਰਸਿੱਧ ਸ਼ਹਿਰ ਅੰਮ੍ਰਿਤਸਰ ਦੇ ਸਾਬਕਾ ਪੁਲਸ ਇੰਸਪੈਕਟਰ ਨੇ ਅੱਜ ਆਪਣੇ ਘਰ ਵਿਖੇ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ ਹੈ । ਪੁਲਸ ਵਲੋਂ ਮੌਕੇ ’ਤੇ ਪੁੱਜ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ਸੁਖਵਿੰਦਰ ਸਿੰਘ ਰੰਧਾਵਾ ਵਲੋਂ ਖੁਦਕੁਸ਼ੀ ਕੀਤੀ ਗਈ ਹੈ । ਦੱਸਿਆ ਜਾ ਰਿਹਾ ਹੈ ਕਿ ਸੁਖਵਿੰਦਰ ਸਿੰਘ ਰੰਧਾਵਾ ਇਕ ਸੀ. ਬੀ. ਆਈ. ਕੇਸ ਕਾਰਨ ਕਾਫੀ ਪ੍ਰੇਸ਼ਾਨ ਸਨ, ਜਿਸ ਦੇ ਚਲਦਿਆਂ ਉਹਨਾਂ ਨੇ ਇਹ ਖੌਫਨਾਕ ਕਦਮ ਚੁੱਕਿਆ । ਪੁਲਸ ਵਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ।



Scroll to Top