Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 12:27 am

+91 90915 01313 , +91 90916 01313

punjabbanni@gmail.com
punjabbani@yahoo.com

ਸੰਘਣੀ ਧੁੰਦ ਦੇ ਚਲਦਿਆਂ ਪੀ. ਆਰ. ਟੀ. ਸੀ. ਬਸ ਹੋਈ ਹਾਦਸੇ ਦਾ ਸ਼ਿਕਾਰ

ਸੰਘਣੀ ਧੁੰਦ ਦੇ ਚਲਦਿਆਂ ਪੀ. ਆਰ. ਟੀ. ਸੀ. ਬਸ ਹੋਈ ਹਾਦਸੇ ਦਾ ਸ਼ਿਕਾਰ

ਸੰਘਣੀ ਧੁੰਦ ਦੇ ਚਲਦਿਆਂ ਪੀ. ਆਰ. ਟੀ. ਸੀ. ਬਸ ਹੋਈ ਹਾਦਸੇ ਦਾ ਸ਼ਿਕਾਰ
ਬਠਿੰਡਾ : ਬਠਿੰਡਾ ਵਿਚ ਸੰਘਣੀ ਧੁੰਦ ਕਾਰਨ ਵੱਡਾ ਹਾਦਸਾ ਵਾਪਰਿਆ ਹੈ । ਇਥੇ ਸੰਗਤ ਮੰਡੀ ਅਧੀਨ ਬਠਿੰਡਾ ਡੱਬਵਾਲੀ ਨੈਸ਼ਨਲ ਹਾਈਵੇ ’ਤੇ ਪੈਂਦੇ ਪਿੰਡ ਕੁਟੀ ਕਿਸ਼ਨਪੁਰਾ ਕੋਲ ਇਕ ਪੀ. ਆਰ. ਟੀ. ਸੀ. ਹਾਦਸੇ ਦਾ ਸ਼ਿਕਾਰ ਹੋ ਗਈ । ਮਿਲੀ ਜਾਣਕਾਰੀ ਅਨੁਸਾਰ ਪੀ. ਆਰ. ਟੀ. ਸੀ. ਬੱਸ ਸਵੇਰੇ ਇਕ ਖੜੇ ਘੋੜੇ ਟਰਾਲੇ ਨਾਲ ਜਾ ਟਕਰਾਈ। ਦੱਸਿਆ ਜਾ ਰਿਹਾ ਹੈ ਕਿ ਇਹ ਬੱਸ ਡੱਬਵਾਲੀ ਤੋਂ ਚੰਡੀਗੜ੍ਹ ਨੂੰ ਜਾ ਰਹੀ ਸੀ ਤਾਂ ਸੰਘਣੀ ਧੁੰਦ ਹੋਣ ਕਾਰਨ ਜਦ ਇਹ ਬੱਸ ਪਿੰਡ ਕੁਟੀ ਕਿਸ਼ਨਪੁਰਾ ਕੋਲ ਪਹੁੰਚੀ ਤਾਂ ਟਰਾਲੇ ਨਾਲ ਜਾ ਟਕਰਾਈ, ਜਿਸ ਕਾਰਨ ਬੱਸ ਦਾ ਕੰਡਕਟਰ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ । ਜ਼ਖ਼ਮੀ ਸਵਾਰੀਆਂ ਨੂੰ ਮੰਡੀ ਡੱਬਵਾਲੀ ਦੇ ਸਰਕਾਰੀ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ । ਇਸ ਹਾਦਸੇ ਵਿਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ, ਪਰ ਛੇ ਸੱਤ ਸਵਾਰੀਆਂ ਦੇ ਸੱਟਾਂ ਲੱਗਣ ਦੀ ਖ਼ਬਰ ਮਿਲੀ ਹੈ। ਹਾਦਸੇ ਦਾ ਕਾਰਨ ਸੰਘਣੀ ਧੁੰਦ ਦੱਸੀ ਜਾ ਰਹੀ ਹੈ ।

Advertisement
Advertisement
Advertisement
Advertisement
Scroll to Top