Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 1:06 pm

+91 90915 01313 , +91 90916 01313

punjabbanni@gmail.com
punjabbani@yahoo.com

ਸਾਲ 2012 ਵਿਚ ਲੜਕੀ ਦੀ ਮੌਤ ਦੇ ਮਾਮਲੇ ਨਾਲ ਉਹਨਾਂ ਦਾ ਕੋਈ ਸਬੰਧ ਨਹੀਂ ਹੈ : ਢੱਡਰੀਆਂ ਵਾਲੇ

ਸਾਲ 2012 ਵਿਚ ਲੜਕੀ ਦੀ ਮੌਤ ਦੇ ਮਾਮਲੇ ਨਾਲ ਉਹਨਾਂ ਦਾ ਕੋਈ ਸਬੰਧ ਨਹੀਂ ਹੈ : ਢੱਡਰੀਆਂ ਵਾਲੇ

ਸਾਲ 2012 ਵਿਚ ਲੜਕੀ ਦੀ ਮੌਤ ਦੇ ਮਾਮਲੇ ਨਾਲ ਉਹਨਾਂ ਦਾ ਕੋਈ ਸਬੰਧ ਨਹੀਂ ਹੈ : ਢੱਡਰੀਆਂ ਵਾਲੇ
ਪਟਿਆਲਾ : ਸਾਲ 2012 ਵਿਚ ਲੜਕੀ ਦੀ ਮੌਤ ਮਾਮਲਾ ਹੁਣ ਹਾਈ ਕੋਰਟ ਪੁੱਜਣ `ਤੇ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੇ ਆਪਣਾ ਪੱਖ ਰੱਖਦਿਆਂ ਕਿਹਾ ਹੈ ਕਿ ਇਸ ਮਾਮਲੇ ਨਾਲ ਉਹਨਾਂ ਦਾ ਕੋਈ ਸਬੰਧ ਨਹੀਂ ਹੈ। ਢੱਡਰੀਆਂ ਵਾਲਿਆਂ ਨੇ ਵੀਡਿਓ ਜਾਰੀ ਕਰਕੇ ਕਿਹਾ ਹੈ ਕਿ ਇਹ ਮਾਮਲਾ ਕਈ ਸਾਲ ਪੁਰਾਣਾ ਹੈ, ਉਸ ਸਮੇਂ ਗੁਰਦੁਆਰਾ ਸਾਹਿਬ ਦੇ ਬਾਹਰ ਇਕ ਨਿੱਜੀ ਗੱਡੀ ਵਿੱਚ ਆਈ ਲੜਕੀ ਨੇ ਕੋਈ ਚੀਜ਼ ਨਿਗਲੀ ਸੀ, ਜਿਸ ਤੋਂ ਬਾਅਦ ਡੇਰੇ ਦੇ ਸਾਥੀਆਂ ਨੇ ਉਸਨੂੰ ਹਸਪਤਾਲ ਤਕ ਵੀ ਪਹੁੰਚਾਇਆ ਸੀ । ਉਸ ਸਮੇਂ ਜਾਂਚ ਤੇ ਡਾਕਟਰੀ ਰਿਪੋਰਟ ਵਿਚ ਵੀ ਸੱਚ ਸਭ ਦੇ ਸਾਹਮਣੇ ਆਇਆ ਸੀ । ਹੁਣ ਫੇਰ ਮ੍ਰਿਤਕ ਲੜਕੀ ਦੇ ਭਰਾ ਨੇ ਹਾਈ ਕੋਰਟ ਵਿਚ ਇਹ ਮਾਮਲਾ ਚੁੱਕਿਆ ਹੈ ਪਰ ਇਸਦਾ ਪ੍ਰਮੇਸ਼ਰ ਦੁਆਰ ਦਾ ਕੋਈ ਸਬੰਧ ਨਹੀਂ ਹੈ, ਭਾਵੇਂ ਇਸ ਬਾਰੇ ਸੀਬੀਆਈ ਜਾਂ ਇਸ ਤੋਂ ਵੀ ਵੱਡੀ ਏਜੰਸੀ ਤੋਂ ਜਾਂਚ ਕਰਵਾ ਲਈ ਜਾਵੇ ।

Advertisement
Advertisement
Advertisement
Advertisement
Scroll to Top