Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 19 Aug 2026 | 11:51 am

+91 90915 01313 , +91 90916 01313

punjabbanni@gmail.com
punjabbani@yahoo.com

ਪੋਲੀਵੁੱਡ ਸਟਾਰ ਨੀਰੂ ਬਾਜਵਾ ਦੀ ਭੈਣ ਭੈਣ ਤੇ ਅਦਾਕਾਰਾ ਰੁਬੀਨਾ ਨੇ ਦਿੱਤਾ ਪੁੱਤਰ ਨੂੰ ਜਨਮ

ਪੋਲੀਵੁੱਡ ਸਟਾਰ ਨੀਰੂ ਬਾਜਵਾ ਦੀ ਭੈਣ ਭੈਣ ਤੇ ਅਦਾਕਾਰਾ ਰੁਬੀਨਾ ਨੇ ਦਿੱਤਾ ਪੁੱਤਰ ਨੂੰ ਜਨਮ

ਪੋਲੀਵੁੱਡ ਸਟਾਰ ਨੀਰੂ ਬਾਜਵਾ ਦੀ ਭੈਣ ਭੈਣ ਤੇ ਅਦਾਕਾਰਾ ਰੁਬੀਨਾ ਨੇ ਦਿੱਤਾ ਪੁੱਤਰ ਨੂੰ ਜਨਮ
ਚੰਡੀਗੜ੍ਹ : ਪੰਜਾਬੀ ਫਿਲਮ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਨੀਰੂ ਬਾਜਵਾ ਨੂੰ ਉਸ ਸਮੇਂ ਮਾਸੀ ਬਣਨ ਦਾ ਸੁਭਾਗ ਪ੍ਰਾਪਤ ਹੋਇਆ ਜਦੋਂ ਉਨ੍ਹਾਂ ਦੀ ਭੈਣ ਅਦਾਕਾਰਾ ਰੁਬੀਨਾ ਬਾਜਵਾ ਦੇ ਪੁੱਤਰ ਨੇ ਜਨਮ ਲਿਆ। ਰੁਬੀਨਾ ਨੇ ਪੁੱਤਰ ਦੇ ਜਨਮ ਦੀ ਖੁਸ਼ੀ ਦੀਆਂ ਤਸਵੀਰਾਂ ਆਪਣੇ ਸੋਸ਼ਲ ਮੀਡੀਆ ਅਕਾਉਂਟ ਤੇ ਵੀ ਸਾਂਝੀਆਂ ਕੀਤੀਆਂ ਹਨ, ਜਿਨ੍ਹਾਂ ਵਿਚ ਰੁਬੀਨਾ ਤੇ ਗੁਰਬਖਸ਼ ਚਾਹਲ ਆਪਣੇ ਪੁੱਤਰ ਨੂੰ ਸੀਨੇ ਨਾਲ ਲਾਈ ਨਜ਼ਰ ਆ ਰਹੇ ਹਨ ।

Advertisement
Advertisement
Advertisement
Advertisement
Scroll to Top