Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 07 Oct 2026 | 9:12 pm

+91 90915 01313 , +91 90916 01313

punjabbanni@gmail.com
punjabbani@yahoo.com

ਹਰਿਆਣਾ ਵਿਧਾਨ ਸਭਾ ਨੂੰ ਚੰਡੀਗੜ੍ਹ ਵਿਚ ਥਾਂ ਦੇਣ ਦੇ ਮਾਮਲੇ ਨੂੰ ਲੈ ਕੇ  ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ

ਹਰਿਆਣਾ ਵਿਧਾਨ ਸਭਾ ਨੂੰ ਚੰਡੀਗੜ੍ਹ ਵਿਚ ਥਾਂ ਦੇਣ ਦੇ ਮਾਮਲੇ ਨੂੰ ਲੈ ਕੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ

ਹਰਿਆਣਾ ਵਿਧਾਨ ਸਭਾ ਨੂੰ ਚੰਡੀਗੜ੍ਹ ਵਿਚ ਥਾਂ ਦੇਣ ਦੇ ਮਾਮਲੇ ਨੂੰ ਲੈ ਕੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ
ਚੰਡੀਗੜ੍ਹ : ਪੰਜਾਬ ਦੇ ਗੁਆਂਢੀ ਸੂਬੇ ਹਰਿਆਣਾ ਵਿਧਾਨ ਸਭਾ ਨੂੰ ਚੰਡੀਗੜ੍ਹ ਵਿਚ ਥਾਂ ਦੇਣ ਦਾ ਮਾਮਲਾ ਗਰਮਾਇਆ ਹੋਇਆ ਹੈ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨਾਲ ਅੱਜ ਇਸ ਸੰਬੰਧੀ ਮੁਲਾਕਾਤ ਕੀਤੀ ਹੈ।ਮੀਟਿੰਗ ਤੋਂ ਬਾਅਦ ਚੀਮਾ ਨੇ ਮੀਡੀਆ ਨੂੰ ਦੱਸਿਆ ਕਿ ਅਸੀਂ ਚੰਡੀਗੜ੍ਹ ਦੇ ਮੁੱਦੇ ਨੂੰ ਲੈ ਕੇ ਰਾਜਪਾਲ ਨੂੰ ਮਿਲੇ ਹਾਂ। ਚੰਡੀਗੜ੍ਹ ਪੰਜਾਬ ਦਾ ਹੈ। ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਹੈ। ਅਜਿਹੀ ਸਥਿਤੀ ਵਿਚ ਹਰਿਆਣਾ ਕੋਲ ਨਾ ਤਾਂ ਚੰਡੀਗੜ੍ਹ ਵਿਚ ਵਿਧਾਨ ਸਭਾ ਬਣਾਉਣ ਦਾ ਅਧਿਕਾਰ ਹੈ ਅਤੇ ਨਾ ਹੀ ਕੋਈ ਹੋਰ ਇਮਾਰਤ। ਜਿਸ ਤਰ੍ਹਾਂ ਈਕੋ-ਸੰਵੇਦਨਸ਼ੀਲ ਜ਼ੋਨ ਨੂੰ ਹਟਾਇਆ ਗਿਆ ਹੈ, ਉਹ ਉਚਿਤ ਨਹੀਂ ਹੈ।ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਨੇ ਰਾਜਪਾਲ ਨੂੰ ਪ੍ਰਸਤਾਵ ਭੇਜਿਆ ਹੈ ਕਿ ਤੁਸੀਂ ਸਾਨੂੰ 10 ਏਕੜ ਜ਼ਮੀਨ ਦਿਓ, ਅਸੀਂ ਤੁਹਾਨੂੰ ਪੰਚਕੂਲਾ ਵਿਚ 12 ਏਕੜ ਜ਼ਮੀਨ ਦੇਵਾਂਗੇ। ਉਨ੍ਹਾਂ ਨੇ ਪ੍ਰਸਤਾਵ ਵਿਚ ਮਕਸਦ ਨਹੀਂ ਲਿਖਿਆ ਹੈ। ਹਾਲਾਂਕਿ ਇਸ ਦਾ ਉਦੇਸ਼ ਇੱਥੇ ਹਰਿਆਣਾ ਵਿਧਾਨ ਸਭਾ ਬਣਾਉਣਾ ਹੈ। ਅਸੀਂ ਇਸ ਗੱਲ ਦਾ ਵਿਰੋਧ ਦਰਜ ਕਰਵਾਇਆ ਹੈ। ਚੰਡੀਗੜ੍ਹ ਪੰਜਾਬ ਦਾ ਹੈ। ਅਸੀਂ ਹਰਿਆਣਾ ਨੂੰ ਇਕ ਇੰਚ ਵੀ ਜ਼ਮੀਨ ਦੇਣ ਲਈ ਤਿਆਰ ਨਹੀਂ ਹਾਂ।

Advertisement
Advertisement
Advertisement
Advertisement
Scroll to Top