Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 19 Aug 2026 | 11:50 am

+91 90915 01313 , +91 90916 01313

punjabbanni@gmail.com
punjabbani@yahoo.com

ਸਰਕਾਰੀ ਮਹਿਲਾ ਕਰਮਚਾਰਨ ਵਲੋਂ ਭੋਪਾਲ ਦੇ ਡਿਪਟੀ ਕਲੈਕਟਰ ਤੇ ਵਿਆਹ ਕਰਵਾਉਣ ਦੇ ਬਹਾਨੇ ਵਾਰ-ਵਾਰ ਜਬਰ ਜਨਾਹ ਕਰਨ ਦੇ ਦੋਸ ਹੇਠ ਕੇਸ ਦਰਜ

ਸਰਕਾਰੀ ਮਹਿਲਾ ਕਰਮਚਾਰਨ ਵਲੋਂ ਭੋਪਾਲ ਦੇ ਡਿਪਟੀ ਕਲੈਕਟਰ ਤੇ ਵਿਆਹ ਕਰਵਾਉਣ ਦੇ ਬਹਾਨੇ ਵਾਰ-ਵਾਰ ਜਬਰ ਜਨਾਹ ਕਰਨ ਦੇ ਦੋਸ ਹੇਠ ਕੇਸ ਦਰਜ

ਸਰਕਾਰੀ ਮਹਿਲਾ ਕਰਮਚਾਰਨ ਵਲੋਂ ਭੋਪਾਲ ਦੇ ਡਿਪਟੀ ਕਲੈਕਟਰ ਤੇ ਵਿਆਹ ਕਰਵਾਉਣ ਦੇ ਬਹਾਨੇ ਵਾਰ-ਵਾਰ ਜਬਰ ਜਨਾਹ ਕਰਨ ਦੇ ਦੋਸ ਹੇਠ ਕੇਸ ਦਰਜ
ਰਾਜਗੜ੍ਹ : ਭਾਰਤ ਦੇਸ਼ ਦੇ ਸੂਬੇ ਮੱਧ ਪ੍ਰਦੇਸ਼ ਦੇ ਇਕ ਅਧਿਕਾਰੀ ਵਲੋਂ ਮੁਹੱਈਆ ਕਰਵਾਈ ਗਈ ਜਾਣਕਾਰੀ ਮੁਤਾਬਕ ਇਕ ਸਰਕਾਰੀ ਮਹਿਲਾ ਕਰਮਚਾਰਨ ਵਲੋਂ ਭੋਪਾਲ ਦੇ ਡਿਪਟੀ ਕਲੈਕਟਰ ਵਲੋਂ ਉਸ ਨਾਲ ਵਿਆਹ ਕਰਵਾਉਣ ਦੇ ਬਹਾਨੇ ਵਾਰ-ਵਾਰ ਜਬਰ ਜਨਾਹ ਕਰਨ ਦਾ ਦੋਸ਼ ਲਗਾਏ ਜਾਣ ਦੇ ਚਲਦਿਆਂ ਪੁਲਸ ਵਲੋਂ ਕੇਸ ਦਰਜ ਕੀਤਾ ਗਿਆ ਹੈ । ਅਧਿਕਾਰੀ ਨੇ ਔਰਤ ਦੀ ਸਿ਼ਕਾਇਤ ਦਾ ਹਵਾਲਾ ਦਿੰਦਿਆਂ ਦੱਸਿਆ ਕਿ ਰਾਜੇਸ਼ ਸੋਰਤੇ (47) ਦੇ ਕਥਿਤ ਤੌਰ ’ਤੇ ਸਿ਼ਕਾਇਤਕਰਤਾ ਨਾਲ ਨਜ਼ਦੀਕੀ ਸਬੰਧ ਬਣ ਗਏ, ਜਦੋਂ ਉਹ 2022 ਵਿੱਚ ਰਾਜਗੜ੍ਹ ਜਿ਼ਲ੍ਹੇ ਦੇ ਪਚੌਰ ਵਿੱਚ ਤਹਿਸੀਲਦਾਰ ਸੀ । ਉਦੋਂ ਤੋਂ ਉਸ ਨੇ ਵੱਖ-ਵੱਖ ਥਾਵਾਂ ’ਤੇ ਉਸ ਦਾ ਕਥਿਤ ਤੌਰ ’ਤੇ ਜਿਨਸੀ ਸ਼ੋਸ਼ਣ ਕੀਤਾ । ਸਾਰੰਗਪੁਰ ਦੇ ਉਪ ਮੰਡਲ ਅਧਿਕਾਰੀ ਅਰਵਿੰਦ ਸਿੰਘ ਨੇ ਪੀ. ਟੀ. ਆਈ. ਨੂੰ ਦੱਸਿਆ ਕਿ ਭਾਰਤੀ ਨਿਆ ਸੰਹਿਤਾ (ਬੀ. ਐਨ. ਐਸ.) ਦੇ ਲਾਗੂ ਹੋਣ ਤੋਂ ਪਹਿਲਾਂ 2022 ਵਿੱਚ ਕਥਿਤ ਅਪਰਾਧ ਹੋਣ ਬਾਰੇ ਸਾਹਮਣੇ ਆਉਣ ਤੋਂ ਬਾਅਦ ਪਾਚੌਰ ਪੁਲਸ ਨੇ ਵੀਰਵਾਰ ਨੂੰ ਸੋਰਟੇ ਵਿਰੁੱਧ ਭਾਰਤੀ ਦੰਡਾਵਲੀ ਦੇ ਤਹਿਤ ਜਬਰ ਜਨਾਹ ਦਾ ਮਾਮਲਾ ਦਰਜ ਕੀਤਾ ਸੀ । ਉਨ੍ਹਾਂ ਕਿਹਾ ਕਿ ਸਿ਼ਕਾਇਤਕਰਤਾ ਨੇ ਆਪਣੇ ਦਾਅਵੇ ਦਾ ਸਮਰਥਨ ਕਰਨ ਲਈ ਇੱਕ ਵੀਡੀਓ ਸਾਂਝਾ ਕੀਤਾ ਸੀ । ਅਧਿਕਾਰੀ ਨੇ ਕਿਹਾ ਕਿ ਅਸੀਂ ਸੋਰਤੇ ਨੂੰ ਗ੍ਰਿਫਤਾਰ ਕਰਨ ਲਈ ਇੱਕ ਵਿਸ਼ੇਸ਼ ਟੀਮ ਬਣਾਈ ਹੈ ।

Advertisement
Advertisement
Advertisement
Advertisement
Scroll to Top