Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 19 Aug 2026 | 11:11 am

+91 90915 01313 , +91 90916 01313

punjabbanni@gmail.com
punjabbani@yahoo.com

ਗੁਜਰਾਤ ਦੇ ਪੋਰਬੰਦਰ ਤੋਂ 700 ਕਰੋੜ ਤੋ਼ ਵੀ ਵਧ ਕੀਮਤ ਦਾ 500 ਕਿਲੋਗ੍ਰਾਮ ਨਸ਼ੀਲਾ ਪਦਾਰਥ ਬਰਾਮਦ

ਗੁਜਰਾਤ ਦੇ ਪੋਰਬੰਦਰ ਤੋਂ 700 ਕਰੋੜ ਤੋ਼ ਵੀ ਵਧ ਕੀਮਤ ਦਾ 500 ਕਿਲੋਗ੍ਰਾਮ ਨਸ਼ੀਲਾ ਪਦਾਰਥ ਬਰਾਮਦ

ਗੁਜਰਾਤ ਦੇ ਪੋਰਬੰਦਰ ਤੋਂ 700 ਕਰੋੜ ਤੋ਼ ਵੀ ਵਧ ਕੀਮਤ ਦਾ 500 ਕਿਲੋਗ੍ਰਾਮ ਨਸ਼ੀਲਾ ਪਦਾਰਥ ਬਰਾਮਦ
ਗੁਜਰਾਤ : ਭਾਰਤੀ ਤੱਟ ਰੱਖਿਅਕ ਅਤੇ ਗੁਜਰਾਤ ਏ. ਟੀ. ਐਸ. ਨੇ ਸ਼ੁੱਕਰਵਾਰ ਨੂੰ ਗੁਜਰਾਤ ਦੇ ਪੋਰਬੰਦਰ ਤੱਟ ਤੋਂ 500 ਕਿਲੋਗ੍ਰਾਮ ਨਸ਼ੀਲੇ ਪਦਾਰਥ ਜ਼ਬਤ ਕੀਤੇ । ਇਸ ਦੀ ਕੀਮਤ 700 ਕਰੋੜ ਰੁਪਏ ਤੋਂ ਵੱਧ ਦੱਸੀ ਜਾ ਰਹੀ ਹੈ । ਟੀਮ ਨੇ ਵੀਰਵਾਰ-ਸ਼ੁੱਕਰਵਾਰ ਦੀ ਦਰਮਿਆਨੀ ਰਾਤ ਨੂੰ ਇਹ ਕਾਰਵਾਈ ਕੀਤੀ । ਫਿਲਹਾਲ ਕਿਸ਼ਤੀ ਨੂੰ ਪੋਰਬੰਦਰ ਲਿਆਂਦਾ ਜਾ ਰਿਹਾ ਹੈ। ਇਸ ਤੋਂ ਬਾਅਦ ਪ੍ਰੈਸ ਕਾਨਫਰੰਸ ਕਰਕੇ ਪੂਰੀ ਜਾਣਕਾਰੀ ਦਿੱਤੀ ਜਾਵੇਗੀ । ਜਾਂਚ ਏਜੰਸੀ ਦੇ ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਦਿੱਲੀ ਐਨ. ਸੀ. ਬੀ. ਨੂੰ ਇਨ੍ਹਾਂ ਨਸ਼ੀਲੇ ਪਦਾਰਥਾਂ ਬਾਰੇ ਖ਼ੁਫ਼ੀਆ ਸੂਚਨਾ ਮਿਲੀ ਸੀ । ਇਸ ਤੋਂ ਬਾਅਦ ਦਿੱਲੀ ਐਨ. ਸੀ. ਬੀ. ਨੇ ਗੁਜਰਾਤ ਐਨ. ਸੀ. ਬੀ., ਕੋਸਟ ਗਾਰਡ ਅਤੇ ਨੇਵੀ ਦੀ ਮਦਦ ਨਾਲ ਨਸ਼ੀਲੇ ਪਦਾਰਥਾਂ ਨਾਲ ਭਰੀ ਕਿਸ਼ਤੀ ਨੂੰ ਫੜਿਆ। ਕਿਸ਼ਤੀ ਨੂੰ ਗੁਜਰਾਤ ਦੇ ਤੱਟ `ਤੇ ਲਿਆਂਦਾ ਜਾ ਰਿਹਾ ਹੈ। ਇਸ ਤੋਂ ਬਾਅਦ ਹੀ ਪ੍ਰੈੱਸ ਕਾਨਫਰੰਸ ਕਰਕੇ ਪੂਰੀ ਜਾਣਕਾਰੀ ਦਿੱਤੀ ਜਾਵੇਗੀ ।

Advertisement
Advertisement
Advertisement
Advertisement
Scroll to Top