Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 12:22 am

+91 90915 01313 , +91 90916 01313

punjabbanni@gmail.com
punjabbani@yahoo.com

ਨਿਹੰਗ ਸਿੰਘ ਨੇ ਘੋੜੇ ਤੋਂ ਉਤਰ ਕੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕਰਕੇ ਕੀਤੀ ਬੇਅਦਬੀ

ਨਿਹੰਗ ਸਿੰਘ ਨੇ ਘੋੜੇ ਤੋਂ ਉਤਰ ਕੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕਰਕੇ ਕੀਤੀ ਬੇਅਦਬੀ

ਨਿਹੰਗ ਸਿੰਘ ਨੇ ਘੋੜੇ ਤੋਂ ਉਤਰ ਕੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕਰਕੇ ਕੀਤੀ ਬੇਅਦਬੀ
ਚੰਡੀਗੜ੍ਹ : ਸ਼੍ਰੀ ਅਚਲੇਸ਼ਵਰ ਧਾਮ ਦੇ ਸਰੋਵਰ ’ਚ ਬੇਅਦਬੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ । ਮਿਲੀ ਜਾਣਕਾਰੀ ਮੁਤਾਬਿਕ ਇੱਕ ਨਿਹੰਗ ਸਿੰਘ ਨੇ ਘੋੜੇ ਤੋਂ ਉਤਰ ਕੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕਰਕੇ ਬੇਅਦਬੀ ਕੀਤੀ। ਇਸ ਦੌਰਾਨ ਜਦੋਂ ਮੰਦਰ ਦੇ ਸੇਵਾਦਾਰ ਰੁਕੇ ਤਾਂ ਨਿਹੰਗ ਸਿੰਘ ਨੇ ਸੇਵਾਦਾਰਾਂ ‘ਤੇ ਕੁਹਾੜੀ ਨਾਲ ਹਮਲਾ ਕਰਨ ਦੀ ਵੀ ਕੋਸ਼ਿਸ਼ ਕੀਤੀ । ਹੈਰਾਨੀ ਦੀ ਗੱਲ ਇਹ ਹੈ ਕਿ ਮਾਮਲੇ ਦੀ ਸੂਚਨਾ ਮਿਲਣ ਦੇ ਬਾਵਜੂਦ ਖ਼ਬਰ ਲਿਖੇ ਜਾਣ ਤੱਕ ਐਸ. ਐਚ. ਓ. ਤੋਂ ਇਲਾਵਾ ਕੋਈ ਵੀ ਅਧਿਕਾਰੀ ਮੌਕੇ ’ਤੇ ਨਹੀਂ ਪੁੱਜਿਆ। ਝੀਲ ਦੀ ਬੇਅਦਬੀ ਨੂੰ ਲੈ ਕੇ ਹਿੰਦੂ ਸੰਗਠਨਾਂ ‘ਚ ਭਾਰੀ ਗੁੱਸਾ ਹੈ। ਮੰਦਰ ਟਰੱਸਟ ਦੇ ਪਵਨ ਕੁਮਾਰ ਨੇ ਇਸ ਮਾਮਲੇ ਵਿੱਚ ਕਿਹਾ ਕਿ ਨਿਹੰਗ ਸਿੰਘ ਨੇ ਜੋ ਵੀ ਕੀਤਾ ਉਹ ਨਿੰਦਣਯੋਗ ਹੈ । ਕੁਝ ਲੋਕ ਮੇਲੇ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ । ਇਸ ਦੀ ਜਾਂਚ ਹੋਣੀ ਚਾਹੀਦੀ ਹੈ। ਇਨ੍ਹਾਂ ਖਿਲਾਫ ਕੇਸ ਦਰਜ ਕੀਤਾ ਜਾਣਾ ਚਾਹੀਦਾ ਹੈ । ਉਨ੍ਹਾਂ ਕਿਹਾ ਕਿ ਇਹ ਕਾਰਨਾਮਾ ਹਿੰਦੂ ਸਿੱਖ ਦੇ ਵਿਚਾਲੇ ਲੜਾਈ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਹਾਲਾਂਕਿ ਉਨ੍ਹਾਂ ਨੇ ਇਹ ਵੀ ਕਿਹਾ ਕਿ ਇਸ ਸਬੰਧੀ ਡੇਰੇ ਤੋਂ ਕੁਝ ਬੰਦੇ ਆਏ ਜਿਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੇ ਬੰਦੇ ਤੋਂ ਗਲਤੀ ਹੋਈ ਹੈ, ਜਿਸ ਤੋਂ ਬਾਅਦ ਮਾਮਲੇ ਨੂੰ ਸੁਲਝਾ ਲਿਆ ਗਿਆ ਹੈ ।

Advertisement
Advertisement
Advertisement
Advertisement
Scroll to Top