Breaking News ਨਾਗਰਿਕਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨਾ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ : ਡਾ. ਰਵਜੋਤ ਸਿੰਘ100 ਕਰੋੜ ਦੀ ਲਾਗਤ ਨਾਲ ਲੁਧਿਆਣਾ ਨੇੜੇ ਬਣੇਗੀ ਅਤਿ ਆਧੁਨਿਕ ਸੁਰੱਖਿਆ ਜੇਲ੍ਹ : ਲਾਲਜੀਤ ਸਿੰਘ ਭੁੱਲਰ ਦਾ ਐਲਾਨਸ਼ਹੀਦ ਭਗਤ ਸਿੰਘ ਨੂੰ ਅੱਤਵਾਦੀ ਕਹਿਣ ਨਾਲ ਪਾਕਿਸਤਾਨ ਦੇ ਸਾਜ਼ਿਸ਼ੀ ਅਨਸਰਾਂ ਦੀ ਫਿਰਕੂ ਮਾਨਸਿਕਤਾ ਦਾ ਚਿਹਰਾ ਨੰਗਾ ਹੋਇਆ : ਲਾਲ ਚੰਦ ਕਟਾਰੂਚੱਕਵਿਦਿਆਰਥੀਆਂ ਨੂੰ ਉੱਦਮੀ ਹੁਨਰ ਨਾਲ ਸਸ਼ਕਤ ਕਰਨ ਲਈ 5000 ਤੋਂ ਵੱਧ ਅਧਿਆਪਕਾਂ ਨੂੰ ਬਿਜ਼ਨਸ ਬਲਾਸਟਰ ਪ੍ਰੋਗਰਾਮ ਬਾਰੇ ਸਿਖਲਾਈ ਦਿੱਤੀ : ਹਰਜੋਤ ਸਿੰਘ ਬੈਂਸਪਟਿਆਲਾ ਸ਼ਹਿਰ ਦੀਆਂ ਟੁੱਟੀਆਂ ਸੜਕਾਂ ਦੀ ਮੁਰੰਮਤ ਦਾ ਕੰਮ ਜੰਗੀ ਪੱਧਰ 'ਤੇ ਜਾਰੀ : ਵਿਧਾਇਕ ਅਜੀਤਪਾਲ ਸਿੰਘ ਕੋਹਲੀਜ਼ਮੀਨ ਪਿੱਛੇ ਵੱਡੇ ਭਰਾ ਨੇ ਕੀਤਾ ਛੋਟੇ ਭਰਾ ਦੇ ਕਤਲਆਮ ਆਦਮੀ ਪਾਰਟੀ ਨੇ ਕੀਤਾ ਚੰਡੀਗੜ੍ਹ ਵਿਚ ਹਰਿਆਣਾ ਵਿਧਾਨ ਸਭਾ ਬਣਾਉਣ ਦੇ ਫ਼ੈਸਲੇ ਦਾ ਵਿਰੋਧਡਾ. ਰਵਜੋਤ ਸਿੰਘ ਵੱਲੋਂ ਲੁਧਿਆਣਾ ਜ਼ਿਲ੍ਹੇ ਦੇ ਬੁੱਢਾ ਦਰਿਆ ਦੀ ਸਾਫ-ਸਫਾਈ ਲਈ ਉੱਚ ਪੱਧਰੀ ਮੀਟਿੰਗਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਬੁੱਧੀਜੀਵੀਆਂ, ਸਿੱਖਿਆ ਸ਼ਾਸਤਰੀਆਂ, ਉਦਯੋਗਪਤੀਆਂ, ਅਫਸਰਸ਼ਾਹੀ ਅਤੇ ਹੋਰ ਭਾਈਵਾਲਾਂ ਨੂੰ ਸਾਂਝਾ ਹੰਭਲਾ ਮਾਰਨ ਦਾ ਸੱਦਾਪੰਜਾਬ ਦੀ ਨਵੀਂ ਆਈ. ਟੀ. ਨੀਤੀ ਜਲਦ, 55000 ਪੇਸ਼ੇਵਰਾਂ ਨੂੰ ਮਿਲੇਗੀ ਨੌਕਰੀ: ਉਦਯੋਗ ਮੰਤਰੀ ਸੌਂਦ

ਜਵਾਲਾਮੁਖੀ ਫਟਣ ਕਾਰਨ ਬਾਲੀ ਤੋਂ ਆਉਣ- ਜਾਣ ਵਾਲੀਆਂ ਉਡਾਣਾਂ ਹੋਈਆਂ ਰੱਦ

ਦੁਆਰਾ: Punjab Bani ਪ੍ਰਕਾਸ਼ਿਤ :Wednesday, 13 November, 2024, 03:13 PM

ਜਵਾਲਾਮੁਖੀ ਫਟਣ ਕਾਰਨ ਬਾਲੀ ਤੋਂ ਆਉਣ- ਜਾਣ ਵਾਲੀਆਂ ਉਡਾਣਾਂ ਹੋਈਆਂ ਰੱਦ
ਨਵੀਂ ਦਿੱਲੀ : ਇੰਡੋਨੇਸ਼ੀਆ ‘ਚ ਹਾਲੀਡੇ ਆਈਲੈਂਡ ਨੇੜੇ ਜਵਾਲਾਮੁਖੀ ਫਟਣ ਨਾਲ ਆਲੇ ਦੁਆਲੇ ਦੇ ਖੇਤਰਾਂ ਵਿਚ ਖਤਰਨਾਕ ਰਾਖ ਦੇ ਬੱਦਲ ਛਾਏ ਹੋਏ ਹੋਣ ਦੇ ਚਲਦਿਆਂ ਕਈ ਆਸਟ੍ਰੇਲੀਅਨ ਏਅਰਲਾਈਨਾਂ ਨੇ ਇੰਡੋਨੇਸ਼ੀਆ ਦੇ ਪ੍ਰਸਿੱਧ ਛੁੱਟੀਆਂ ਮਨਾਉਣ ਵਾਲੇ ਟਾਪੂ ਬਾਲੀ ਤੋਂ ਜਾਣ ਅਤੇ ਆਉਣ ਵਾਲੀਆਂ ਉਡਾਣਾਂ ਨੂੰ ਰੱਦ ਕਰ ਦਿੱਤਾ ਹੈ । ਇਸ ਕਾਰਨ ਕਈ ਏਅਰਲਾਈਨਜ਼ ਨੇ ਆਸਟ੍ਰੇਲੀਆ ਅਤੇ ਇੰਡੋਨੇਸ਼ੀਆ ਦੇ ਬਾਲੀ ਵਿਚਕਾਰ ਉਡਾਣਾਂ ਰੱਦ ਕਰ ਦਿੱਤੀਆਂ ਹਨ । ਕੈਂਟਾਸ, ਜੈਟਸਟਾਰ ਅਤੇ ਵਰਜਿਨ ਆਸਟ੍ਰੇਲੀਆ ਨੇ ਬੁੱਧਵਾਰ ਨੂੰ ਕਿਹਾ ਕਿ ਇਹ ਰਾਖ ਉਡਾਣਾਂ ਲਈ ਸੁਰੱਖਿਅਤ ਨਹੀਂ ਹੈ। ਜੈਟਸਟਾਰ ਨੇ ਕਿਹਾ ਹੈ ਕਿ ਆਸਟ੍ਰੇਲੀਆਈ ਸਮੇਂ ਅਨੁਸਾਰ ਦੁਪਹਿਰ 12 ਵਜੇ ਤੱਕ ਬਾਲੀ ਤੋਂ ਜਾਣ ਅਤੇ ਆਉਣ ਵਾਲੀਆਂ ਸਾਰੀਆਂ ਉਡਾਣਾਂ ਨੂੰ ਰੱਦ ਕਰ ਦਿੱਤਾ ਗਿਆ ਹੈ । ਇਸ ਜਵਾਲਾਮੁਖੀ ਦੇ ਫਟਣ ਕਾਰਨ ਅਸਮਾਨ ਵਿੱਚ 9 ਕਿਲੋਮੀਟਰ ਦੀ ਉਚਾਈ ਤੱਕ ਰਾਖ ਫੈਲ ਗਈ ਹੈ ।



Scroll to Top