Breaking News ਨਾਗਰਿਕਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨਾ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ : ਡਾ. ਰਵਜੋਤ ਸਿੰਘ100 ਕਰੋੜ ਦੀ ਲਾਗਤ ਨਾਲ ਲੁਧਿਆਣਾ ਨੇੜੇ ਬਣੇਗੀ ਅਤਿ ਆਧੁਨਿਕ ਸੁਰੱਖਿਆ ਜੇਲ੍ਹ : ਲਾਲਜੀਤ ਸਿੰਘ ਭੁੱਲਰ ਦਾ ਐਲਾਨਸ਼ਹੀਦ ਭਗਤ ਸਿੰਘ ਨੂੰ ਅੱਤਵਾਦੀ ਕਹਿਣ ਨਾਲ ਪਾਕਿਸਤਾਨ ਦੇ ਸਾਜ਼ਿਸ਼ੀ ਅਨਸਰਾਂ ਦੀ ਫਿਰਕੂ ਮਾਨਸਿਕਤਾ ਦਾ ਚਿਹਰਾ ਨੰਗਾ ਹੋਇਆ : ਲਾਲ ਚੰਦ ਕਟਾਰੂਚੱਕਵਿਦਿਆਰਥੀਆਂ ਨੂੰ ਉੱਦਮੀ ਹੁਨਰ ਨਾਲ ਸਸ਼ਕਤ ਕਰਨ ਲਈ 5000 ਤੋਂ ਵੱਧ ਅਧਿਆਪਕਾਂ ਨੂੰ ਬਿਜ਼ਨਸ ਬਲਾਸਟਰ ਪ੍ਰੋਗਰਾਮ ਬਾਰੇ ਸਿਖਲਾਈ ਦਿੱਤੀ : ਹਰਜੋਤ ਸਿੰਘ ਬੈਂਸਪਟਿਆਲਾ ਸ਼ਹਿਰ ਦੀਆਂ ਟੁੱਟੀਆਂ ਸੜਕਾਂ ਦੀ ਮੁਰੰਮਤ ਦਾ ਕੰਮ ਜੰਗੀ ਪੱਧਰ 'ਤੇ ਜਾਰੀ : ਵਿਧਾਇਕ ਅਜੀਤਪਾਲ ਸਿੰਘ ਕੋਹਲੀਜ਼ਮੀਨ ਪਿੱਛੇ ਵੱਡੇ ਭਰਾ ਨੇ ਕੀਤਾ ਛੋਟੇ ਭਰਾ ਦੇ ਕਤਲਆਮ ਆਦਮੀ ਪਾਰਟੀ ਨੇ ਕੀਤਾ ਚੰਡੀਗੜ੍ਹ ਵਿਚ ਹਰਿਆਣਾ ਵਿਧਾਨ ਸਭਾ ਬਣਾਉਣ ਦੇ ਫ਼ੈਸਲੇ ਦਾ ਵਿਰੋਧਡਾ. ਰਵਜੋਤ ਸਿੰਘ ਵੱਲੋਂ ਲੁਧਿਆਣਾ ਜ਼ਿਲ੍ਹੇ ਦੇ ਬੁੱਢਾ ਦਰਿਆ ਦੀ ਸਾਫ-ਸਫਾਈ ਲਈ ਉੱਚ ਪੱਧਰੀ ਮੀਟਿੰਗਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਬੁੱਧੀਜੀਵੀਆਂ, ਸਿੱਖਿਆ ਸ਼ਾਸਤਰੀਆਂ, ਉਦਯੋਗਪਤੀਆਂ, ਅਫਸਰਸ਼ਾਹੀ ਅਤੇ ਹੋਰ ਭਾਈਵਾਲਾਂ ਨੂੰ ਸਾਂਝਾ ਹੰਭਲਾ ਮਾਰਨ ਦਾ ਸੱਦਾਪੰਜਾਬ ਦੀ ਨਵੀਂ ਆਈ. ਟੀ. ਨੀਤੀ ਜਲਦ, 55000 ਪੇਸ਼ੇਵਰਾਂ ਨੂੰ ਮਿਲੇਗੀ ਨੌਕਰੀ: ਉਦਯੋਗ ਮੰਤਰੀ ਸੌਂਦ

ਅਮਰੀਕੀ ਰਾਸ਼ਟਰਪਤੀ ਟਰੰਪ ਕੀਤਾ ਐਲਨ ਮਸਕ ਤੇ ਵਿਵੇਕ ਰਾਮਾਸਵਾਮੀ ਲਈ ਅਹਿਮ ਜਿ਼ੰਮੇਵਾਰੀਆਂ ਦਾ ਐਲਾਨ

ਦੁਆਰਾ: Punjab Bani ਪ੍ਰਕਾਸ਼ਿਤ :Wednesday, 13 November, 2024, 08:32 AM

ਅਮਰੀਕੀ ਰਾਸ਼ਟਰਪਤੀ ਟਰੰਪ ਕੀਤਾ ਐਲਨ ਮਸਕ ਤੇ ਵਿਵੇਕ ਰਾਮਾਸਵਾਮੀ ਲਈ ਅਹਿਮ ਜਿ਼ੰਮੇਵਾਰੀਆਂ ਦਾ ਐਲਾਨ
ਵਾਸ਼ਿੰਗਟਨ : ਸੰਸਾਰ ਪ੍ਰਸਿੱਧ ਤੇ ਸੁਪਰ ਪਾਵਰ ਮੰਨੇ ਜਾਂਦੇ ਦੇਸ਼ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਐਲਾਨ ਕੀਤਾ ਹੈ ਕਿ ਟੈਸਲਾ ਦੇ ਸੀ ਈ ਓ ਐਲਨ ਮਸਕ ਤੇ ਭਾਰਤੀ ਮੂਲ ਦੇ ਵਿਵੇਕ ਰਾਮਾਸਵਾਮੀ ਉਹਨਾਂ ਦੀ ਸਰਕਾਰ ਵਿਚ ਨਵੇਂ ਵਿਭਾਗ ਡਿਪਾਰਟਮੈਂਟ ਆਫ ਗਵਰਮੈਂਟ ਐਫੀਸ਼ੀਐਂਸੀ ਦੀ ਅਗਵਾਈ ਕਰਨਗੇ।ਦੱਸਣਯੋਗ ਹੈ ਕਿ ਡੋਨਾਲਡ ਟਰੰਪ ਨੇ ਹਾਲ ਹੀ ਵਿਚ ਹੋਈਆਂ ਚੋਣਾਂ ਵਿਚ ਜਿੱਤ ਪ੍ਰਾਪਤ ਕੀਤੀ ਹੈ ।



Scroll to Top