Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 8:49 pm

+91 90915 01313 , +91 90916 01313

punjabbanni@gmail.com
punjabbani@yahoo.com

6 ਦਸੰਬਰ ਨੂੰ ਕਿਸਾਨ ਕਰਨਗੇ ਦਿੱਲੀ ਨੂੰ ਕੂਚ : ਕਿਸਾਨ ਆਗੂ ਸਰਵਣ ਸਿੰਘ ਪੰਧੇਰ

6 ਦਸੰਬਰ ਨੂੰ ਕਿਸਾਨ ਕਰਨਗੇ ਦਿੱਲੀ ਨੂੰ ਕੂਚ : ਕਿਸਾਨ ਆਗੂ ਸਰਵਣ ਸਿੰਘ ਪੰਧੇਰ

6 ਦਸੰਬਰ ਨੂੰ ਕਿਸਾਨ ਕਰਨਗੇ ਦਿੱਲੀ ਨੂੰ ਕੂਚ : ਕਿਸਾਨ ਆਗੂ ਸਰਵਣ ਸਿੰਘ ਪੰਧੇਰ
ਚੰਡੀਗੜ੍ਹ `ਚ ਸੋਮਵਾਰ ਨੂੰ ਹੋਈ ਕਿਸਾਨ ਆਗੂਆਂ ਦੀ ਮੀਟਿੰਗ `ਚ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ 6 ਦਸੰਬਰ ਨੂੰ ਕਿਸਾਨ ਦਿੱਲੀ ਨੂੰ ਕੂਚ ਕਰਨਗੇ । ਉਨ੍ਹਾਂ ਕਿਹਾ ਕਿ ਸ਼ੰਭੂ ਬਾਰਡਰ ਤੋਂ ਹੀ ਦਿੱਲੀ ਵੱਲ ਚਾਲੇ ਪਾਉਣਗੇ । ਉਨ੍ਹਾਂ ਕਿਹਾ ਕਿ ਨੌਂ ਮਹੀਨਿਆਂ ਤੋਂ ਉਹ ਚੁੱਪ ਬੈਠੇ ਹਨ ਪਰ ਸਮੇਂ ਦੀਆਂ ਸਰਕਾਰਾਂ ਵੱਲੋਂ ਉਨ੍ਹਾਂ ਅਣਗੌਲਿਆ ਜਾ ਰਿਹਾ ਹੈ ਜਿਸ ਕਾਰਨ ਉਹ ਇਹ ਫੈਸਲਾ ਲੈਣ ਲਈ ਮਜਬੂਰ ਹੋਏ ਹਨ । ਕਿਹਾ ਕਿ ਉਨ੍ਹਾਂ ਦੇ ਨਾਲ ਕੋਈ ਟ੍ਰੈਕਟਰ-ਟਰਾਲੀ ਨਹੀਂ ਹੋਵੇਗੀ ਤੇ ਜਥਿਆਂ ਦੇ ਰੂਪ `ਚ ਜਾਣਗੇ । ਪੰਧੇਰ ਨੇ ਸਰਕਾਰ ਤੋਂ ਮੰਗ ਕੀਤੀ ਕਿ ਪ੍ਰਦਰਸ਼ਨ ਲਈ ਉਨ੍ਹਾਂ ਨੂੰ ਜਗ੍ਹਾ ਵੀ ਮੁਹੱਈਆ ਕਰਵਾਈ ਜਾਵੇਗੀ । ਦੂਜੇ ਪਾਸੇ, ਕਿਸਾਨੀ ਮੰਗਾਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ ਦੇ ਆਗੂ ਜਗਜੀਤ ਸਿੰਘ ਡੱਲੇਵਾਲ 26 ਨਵੰਬਰ ਤੋਂ ਭੁੱਖ ਹੜਤਾਲ `ਤੇ ਬੈਠਣ ਜਾ ਰਹੇ ਹਨ। ਬੀਤੇ ਦਿਨ ਕਿਸਾਨ ਮਜ਼ਦੂਰ ਮੋਰਚਾ (ਭਾਰਤ) ਤੇ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਦੀਆਂ ਜਥੇਬੰਦੀਆਂ ਦੇ ਆਗੂਆਂ ਨੇ ਕਿਸਾਨ ਭਵਨ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਸੀ ਕਿ ਕਿਸਾਨੀ ਮਸਲਿਆਂ ਨੂੰ ਲੈ ਕੇ ਸਰਕਾਰ ਗੰਭੀਰ ਨਹੀਂ ਹੈ ਜਿਸ ਕਾਰਨ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ 26 ਨਵੰਬਰ ਤੋਂ ਖਨੌਰੀ ਬਾਰਡਰ ਮੋਰਚੇ `ਤੇ ਮਰਨ ਵਰਤ `ਤੇ ਬੈਠਣਗੇ ਅਤੇ ਅਗਰ ਸਰਕਾਰ ਅੰਦੋਲਨ ਦੀਆਂ ਮੰਗਾਂ ਦੀ ਪੂਰਤੀ ਕਰਨ ਵੱਲ ਕਦਮ ਨਾ ਚੁੱਕੇ ਜਾਣ ਦੀ ਸੂਰਤ ਵਿੱਚ ਆਖਰੀ ਸਾਹ ਤੱਕ ਜਾਰੀ ਰੱਖਣਗੇ ।

Advertisement
Advertisement
Advertisement
Advertisement
Scroll to Top