Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 12:56 am

+91 90915 01313 , +91 90916 01313

punjabbanni@gmail.com
punjabbani@yahoo.com

ਅਕਾਲੀ ਦਲ ਦੇ ਸਰਪੰਚ ਜਗਪਾਲ ਸਿੰਘ ਮਿੰਟਾ ਪਨਿਆੜ ਹੋਏ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਅਕਾਲੀ ਦਲ ਦੇ ਸਰਪੰਚ ਜਗਪਾਲ ਸਿੰਘ ਮਿੰਟਾ ਪਨਿਆੜ ਹੋਏ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਅਕਾਲੀ ਦਲ ਦੇ ਸਰਪੰਚ ਜਗਪਾਲ ਸਿੰਘ ਮਿੰਟਾ ਪਨਿਆੜ ਹੋਏ ਸਾਥੀਆਂ ਸਮੇਤ ‘ਆਪ’ ਵਿੱਚ ਸ਼ਾਮਲ
– ਮੁੱਖ ਮੰਤਰੀ ਭਗਵੰਤ ਮਾਨ ਦੇ ਓਐਸਡੀ ਰਾਜਬੀਰ ਸਿੰਘ ਘੁੰਮਣ ਅਤੇ ਕੈਬਿਨੇਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸਾਰੇ ਆਗੂਆਂ ਦਾ ਪਾਰਟੀ ਵਿੱਚ ਕੀਤਾ ਸਵਾਗਤ
ਡੇਰਾ ਬਾਬਾ ਨਾਨਕ (ਗੁਰਦਾਸਪੁਰ) : ਆਮ ਆਦਮੀ ਪਾਰਟੀ (ਆਪ) ਨੇ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਝਟਕਾ ਦਿੱਤਾ, ਜਦੋਂ ਜ਼ਿਮਨੀ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦੇ ਸਰਪੰਚ ਜਗਪਾਲ ਸਿੰਘ ਮਿੰਟਾ ਪਨਿਆੜ ਆਪਣੇ ਸਾਥੀਆਂ ਨਾਲ ਆਪ ਵਿੱਚ ਸ਼ਾਮਲ ਹੋ ਗਏ । ਮਿੰਟਾ ਦੀ ਆਪਣੇ ਇਲਾਕੇ ਦੇ ਲੋਕਾਂ ਵਿੱਚ ਚੰਗੀ ਪੈਠ ਹੈ । ਉਨ੍ਹਾਂ ਦੇ ਨਾਲ ਰਣਜੀਤ ਸਿੰਘ ਮੌੜ ਸਾਬਕਾ ਸਰਪੰਚ ਅਤੇ ਸਰਕਲ ਪ੍ਰਧਾਨ, ਬਲਵਿੰਦਰ ਸਿੰਘ ਬਖਸ਼ੀਵਾਲ, ਐਡਵੋਕੇਟ ਜਸਵਿੰਦਰ ਸਿੰਘ ਢਿੱਲੋਂ, ਸਤਨਾਮ ਸਿੰਘ ਵਿਰਕ ਸਾਬਕਾ ਸਰਪੰਚ,ਅਜਮੇਰ ਸਿੰਘ ਸਰਪੰਚ ਸੁੱਖ ਰਾਜੂ, ਰਤਨ ਸਿੰਘ ਸਰਪੰਚ ਸੁੱਖ ਰਾਜੂ, ਜਗਦੇਵ ਸਿੰਘ ਸਰਪੰਚ ਸੁੱਖ ਰਾਜੂ, ਹਰਪਾਲ ਸਿੰਘ ਪਿੰਡ ਭੰਡਵਾ ਅਤੇ ਜਗਜੀਤ ਸਿੰਘ ਪਿੰਡ ਅਠਵਾਲ ਵੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ । ਮੁੱਖ ਮੰਤਰੀ ਭਗਵੰਤ ਮਾਨ ਦੇ ਓ. ਐਸ. ਡੀ. ਰਾਜਬੀਰ ਸਿੰਘ ਘੁੰਮਣ ਅਤੇ ਕੈਬਿਨੇਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਸਾਰੇ ਆਗੂਆਂ ਨੂੰ ਪਾਰਟੀ ਵਿੱਚ ਸ਼ਾਮਲ ਕਰਾਇਆ ਅਤੇ ਸਵਾਗਤ ਕੀਤਾ। ਮੰਤਰੀ ਧਾਲੀਵਾਲ ਨੇ ਕਿਹਾ ਕਿ ਇਨ੍ਹਾਂ ਸਾਰੀਆਂ ਆਗੂਆਂ ਦੇ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਹਲਕਾ ਡੇਰਾ ਬਾਬਾ ਨਾਨਕ ‘ਚ ਪਾਰਟੀ ਹੋਰ ਵੀ ਮਜ਼ਬੂਤ ਹੋਵੇਗੀ ।

Advertisement
Advertisement
Advertisement
Advertisement
Scroll to Top