Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 8:51 pm

+91 90915 01313 , +91 90916 01313

punjabbanni@gmail.com
punjabbani@yahoo.com

ਬਾਲੀਵੁੱਡ ਸੁਪਰਸਟਾਰ ਅਕਸ਼ੈ ਕੁਮਾਰ ਨੇ ਕੀਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ

ਬਾਲੀਵੁੱਡ ਸੁਪਰਸਟਾਰ ਅਕਸ਼ੈ ਕੁਮਾਰ ਨੇ ਕੀਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ

ਬਾਲੀਵੁੱਡ ਸੁਪਰਸਟਾਰ ਅਕਸ਼ੈ ਕੁਮਾਰ ਨੇ ਕੀਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ
ਨਵੀਂ ਦਿੱਲੀ : ਬਾਲੀਵੁੱਡ ਸੁਪਰਸਟਾਰ ਅਕਸ਼ੈ ਕੁਮਾਰ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਦੀ ਇਕ ਤਸਵੀਰ ਜੋ ਇੰਟਰਨੈੱਟ ‘ਤੇ ਵਾਇਰਲ ਹੋ ਰਹੀ ਹੈ ਦੇ ਵਿਚ ਅਭਿਨੇਤਾ ਅਕਸ਼ੈ ੁਮਾਰ ਗਰਮਜੋਸ਼ੀ ਨਾਲ ਮੁਸਕਰਾਉਂਦੇ ਹੋਏ ਪ੍ਰਧਾਨ ਮੰਤਰੀ ਮੋਦੀ ਦਾ ਸਵਾਗਤ ਕਰ ਰਹੇ ਹਨ ਤੇ ਮੋਦੀ ਵੀ ਖੁਸ਼ ਦਿਖਾਈ ਦੇ ਰਹੇ ਹਨ । ਅਕਸ਼ੈ ਕੁਮਾਰ ਨੇ ਵੀ ਪ੍ਰਧਾਨ ਮੰਤਰੀ ਦੀ ਸ਼ਲਾਘਾ ਕਰਦਿਆਂ ਇੰਸਟਾਗ੍ਰਾਮ ਸਟੋਰੀਜ਼ ‘ਤੇ ਇਕ ਫੋਟੋ ਸ਼ੇਅਰ ਕੀਤੀ ਹੈ । ਅਭਿਨੇਤਾ ਨੇ ਲਿਖਿਆ ਕਿ ਉਹ ਐਚ. ਟੀ. ਲੀਡਰ਼ਿਸ਼ਪ ਸਮਿਟ 2024 ਵਿੱਚ ਪ੍ਰਧਾਨ ਮੰਤਰੀ ਨੂੰ ਭਾਰਤ ਦੇ ਵਿਕਾਸ ਬਾਰੇ ਗੱਲ ਕਰਦੇ ਸੁਣ ਕੇ ਖੁਸ਼ ਹੋੲ ੇ। ਉਨ੍ਹਾਂ ਲਿਖਿਆ ਕਿ ਸਾਡੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਨੂੰ ਵਿੱਚ ਨਿਊ ਇੰਡੀਆ ਦੀ ਵਿਕਾਸ ਕਹਾਣੀ ਬਾਰੇ ਪ੍ਰੇਰਨਾਦਾਇਕ ਭਾਸ਼ਣ ਦਿੰਦੇ ਹੋਏ ਸੁਣਨ ਦਾ ਮੌਕਾ ਮਿਲਿਆ ।

Advertisement
Advertisement
Advertisement
Advertisement
Scroll to Top