Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 22 Aug 2026 | 11:36 pm

+91 90915 01313 , +91 90916 01313

punjabbanni@gmail.com
punjabbani@yahoo.com

ਬੀ. ਡੀ. ਪੀ. ਓ. ਬੁਢਲਾਡਾ ਨੂੰ ਪੰਜਾਬ ਸਰਕਾਰ ਨੇ ਕੀਤਾ ਮੁਅੱਤਲ

ਬੀ. ਡੀ. ਪੀ. ਓ. ਬੁਢਲਾਡਾ ਨੂੰ ਪੰਜਾਬ ਸਰਕਾਰ ਨੇ ਕੀਤਾ ਮੁਅੱਤਲ

ਬੀ. ਡੀ. ਪੀ. ਓ. ਬੁਢਲਾਡਾ ਨੂੰ ਪੰਜਾਬ ਸਰਕਾਰ ਨੇ ਕੀਤਾ ਮੁਅੱਤਲ
– ਪੰਜਾਬ ਸਰਕਾਰ ਵੱਲੋਂ ਪਿੰਡਾਂ ਅੰਦਰ ਲੋਕਾਂ ਨੂੰ ਸ਼ੁੱਧ ਪਾਣੀ ਮੁਹਈਆ ਕਰਾਉਣ ਲਈ ਆਰਓਆਂ ਲਈ ਦਿੱਤੀ ਗਰਾਂਟ ਵਿੱਚ ਵੱਡੇ ਘਪਲੇ ਦਾ ਦੋਸ਼
ਮਾਨਸਾ : ਪੰਜਾਬ ਸਰਕਾਰ ਵੱਲੋਂ ਪਿੰਡਾਂ ਅੰਦਰ ਲੋਕਾਂ ਨੂੰ ਸ਼ੁੱਧ ਪਾਣੀ ਮੁਹਈਆ ਕਰਾਉਣ ਲਈ ਆਰ. ਓਜ. ਲਈ ਦਿੱਤੀ ਗਰਾਂਟ ਵਿੱਚ ਵੱਡੇ ਘਪਲੇ ਦਾ ਦੋਸ਼ ਸਾਹਮਣੇ ਆਉਣ ਕਾਰਨ ਮੁੱਖ ਮੰਤਰੀ ਪੰਜਾਬ ਦੇ ਦਫਤਰ ਵੱਲੋਂ ਜਾਰੀ ਕੀਤੇ ਗਏ ਨੋਟਿਸ ਵਿੱਚ ਡਿਪਟੀ ਕਮਿਸ਼ਨਰ ਮਾਨਸਾ ਨੂੰ ਹਦਾਇਤ ਕਰਦਿਆਂ ਬੀ. ਡੀ. ਪੀ. ਓ. ਬੁਢਲਾਡਾ ਮੇਜਰ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਮੁਅਤਲ ਕਰਨ ਦੇ ਆਦੇਸ਼ ਦਿੱਤੇ ਗਏ ਹਨ ।ਹਲਕਾ ਵਿਧਾਇਕ ਅਤੇ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਪ੍ਰਿੰਸੀਪਲ ਬੁਧਰਾਮ ਵੱਲੋਂ ਕੀਤੀ ਗਈ ਸ਼ਿਕਾਇਤ ਤੇ ਤੁਰੰਤ ਪ੍ਰਭਾਵ ਨਾਲ ਮੁੱਖ ਮੰਤਰੀ ਦਫਤਰ ਵੱਲੋਂ ਡੀਸੀ ਮਾਨਸਾ ਨੂੰ ਹਦਾਇਤ ਕੀਤੀ ਗਈ ਅਤੇ ਇਸ ਕੇਸ ਸਬੰਧੀ ਬਲਾਕ ਸੰਮਤੀ ਦੇ ਚੇਅਰਮੈਨ ਅਤੇ ਆਲਾ ਅਧਿਕਾਰੀਆਂ ਦੀ ਜਾਂਚ ਲਈ ਵਿਜੀਲੈਂਸ ਵਿਭਾਗ ਨੂੰ ਵੀ ਪੱਤਰ ਲਿਖਿਆ ਗਿਆ।

Advertisement
Advertisement
Advertisement
Advertisement
Scroll to Top