Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 7:26 am

+91 90915 01313 , +91 90916 01313

punjabbanni@gmail.com
punjabbani@yahoo.com

ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਬਾਲੀਵੁੱਡ ਅਦਾਕਾਰ ਸੰਜੇ ਦੱਤ

ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਬਾਲੀਵੁੱਡ ਅਦਾਕਾਰ ਸੰਜੇ ਦੱਤ

ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਬਾਲੀਵੁੱਡ ਅਦਾਕਾਰ ਸੰਜੇ ਦੱਤ
ਅੰਮ੍ਰਿਤਸਰ : ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸੰਜੇ ਦੱਤ ਨਵੀਂ ਫਿਲਮ ਦੀ ਸ਼ੂਟਿੰਗ ਲਈ ਅੰਮ੍ਰਿਤਸਰ ਪਹੁੰਚ ਚੁੱਕੇ ਹਨ । ਅਮ੍ਰਿਤਸਰ ਦੌਰੇ ਦੌਰਾਨ ਸੰਜੇ ਦੱਤ ਅੱਜ ਮੰਗਲਵਾਰ ਨੂੰ ਅੰਮ੍ਰਿਤਸਰ ਸਥਿਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ । ਇਸ ਮੌਕੇ ਉਨ੍ਹਾਂ ਨਾਲ ਅਦਾਕਾਰਾ ਯਾਮੀ ਗੌਤਮ, ਨਿਰਦੇਸ਼ਕ ਅਤੇ ਪਤੀ ਆਦਿਤਿਆ ਧਰ, ਪੁੱਤਰ ਅਤੇ ਹੋਰ ਪਰਿਵਾਰਕ ਮੈਂਬਰ ਮੌਜੂਦ ਸਨ । ਦੱਸਣਯੋਗ ਹੈ ਕਿ ਇਸ ਤੋਂ ਪਹਿਲਾ ਸੰਜੇ ਦੱਤ ਨੇ ਕੈਬਿਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨਾਲ ਮੁਲਾਕਾਤ ਕੀਤੀ । ਇਸ ਦੌਰਾਨ ਪੰਜਾਬ ਦੀ ਬਿਹਤਰੀ ਲਈ ਕਈ ਮੁੱਦਿਆਂ ‘ਤੇ ਗੱਲਬਾਤ ਹੋਈ । ਉਨ੍ਹਾਂ ਕਿਹਾ ਕਿ ਪੰਜਾਬ ਲਈ ਜਾਨ ਹਾਜ਼ਰ ਹੈ । ਕੈਬਿਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨਾਲ ਸੰਜੇ ਦੱਤ ਦੀ ਮੁਲਾਕਾਤ ਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਹਨ ।

Advertisement
Advertisement
Advertisement
Advertisement
Scroll to Top