Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 10:19 am

+91 90915 01313 , +91 90916 01313

punjabbanni@gmail.com
punjabbani@yahoo.com

ਕੈਨੇਡਾ ਦੀ ਡਿਪਟੀ ਪੀ ਐਮ ਨੇ ਦਿੱਤਾ ਟਰੂਡੋ ਨਾਲ ਮਤਭੇਦ ਮਗਰੋਂ ਅਸਤੀਫਾ

ਕੈਨੇਡਾ ਦੀ ਡਿਪਟੀ ਪੀ ਐਮ ਨੇ ਦਿੱਤਾ ਟਰੂਡੋ ਨਾਲ ਮਤਭੇਦ ਮਗਰੋਂ ਅਸਤੀਫਾ

ਕੈਨੇਡਾ ਦੀ ਡਿਪਟੀ ਪੀ ਐਮ ਨੇ ਦਿੱਤਾ ਟਰੂਡੋ ਨਾਲ ਮਤਭੇਦ ਮਗਰੋਂ ਅਸਤੀਫਾ
ਓਟਵਾ : ਕੈਨੇਡਾ ਦੀ ਡਿਪਟੀ ਪ੍ਰਾਈਮ ਮਨਿਸਟਰ ਕ੍ਰਿਸਟੀਆ ਫਰੀਲੈਂਡ ਨੇ ਅਮਰੀਕਾ ਦੇ ਨਵੇਂ ਰਾਸ਼ਟਰਪਤੀ ਚੁਣੇ ਗਏ ਡੋਨਾਲਡ ਟਰੰਪ ਵੱਲੋਂ ਕੈਨੇਡਾ ਦੀ ਦਰਾਮਦ ’ਤੇ 25 ਫੀਸਦੀ ਟੈਕਸ ਲਾਉਣ ਨੂੰ ਲੈ ਕੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨਾਲ ਮਤਭੇਦ ਮਗਰੋਂ ਅਸਤੀਫਾ ਦੇ ਦਿੱਤਾ ਹੈ । ਉਹਨਾਂ ਵਿੱਤ ਮੰਤਰੀ ਵਜੋਂ ਵੀ ਅਸਤੀਫਾ ਦੇ ਦਿੱਤਾ ਹੈ । ਆਪਣੇ ਅਸਤੀਫੇ ਵਿਚ ਉਹਨਾਂ ਕਿਹਾ ਕਿ ਸਾਡੇ ਮੁਲਕ ਨੂੰ ਅੱਜ ਗੰਭੀਰ ਚੁਣੌਤੀਆਂ ਦਰਪੇਸ਼ ਹਨ । ਉਹਨਾਂ ਕਿਹਾ ਕਿ ਪਿਛਲੇ ਕਈ ਹਫਤਿਆਂ ਵਿਚ ਤੁਹਾਡੀ ਤੇ ਮੇਰੀ ਰਾਇ ਆਪਸ ਵਿਚ ਨਹੀਂ ਰਲੀ ਕਿ ਕੈਨੇਡਾ ਲਈ ਚੰਗਾ ਰਾਹ ਕੀ ਹੋਵੇਗਾ, ਇਸ ਲਈ ਉਹ ਅਸਤੀਫਾ ਦੇ ਰਹੇ ਹਨ ।

Advertisement
Advertisement
Advertisement
Advertisement
Scroll to Top