Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 10:48 pm

+91 90915 01313 , +91 90916 01313

punjabbanni@gmail.com
punjabbani@yahoo.com

ਐਸ. ਜੀ. ਪੀ. ਸੀ. ਨੇ ਲਗਾਈ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ’ਤੇ ਦੋ ਹਫ਼ਤਿਆਂ ਲਈ ਰੋਕ

ਐਸ. ਜੀ. ਪੀ. ਸੀ. ਨੇ ਲਗਾਈ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ’ਤੇ ਦੋ ਹਫ਼ਤਿਆਂ ਲਈ ਰੋਕ

ਐਸ. ਜੀ. ਪੀ. ਸੀ. ਨੇ ਲਗਾਈ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ’ਤੇ ਦੋ ਹਫ਼ਤਿਆਂ ਲਈ ਰੋਕ
ਲੁਧਿਆਣਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੀਟਿੰਗ ਅੱਜ ਲੁਧਿਆਣਾ ਦੇ ਕਟਾਣਾ ਸਾਹਿਬ ਵਿਖੇ ਹੋਈ । ਮੀਟਿੰਗ ਦੀ ਪ੍ਰਧਾਨਗੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤੀ। ਇਸ ਮੀਟਿੰਗ ‘ਚ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਲੈ ਕੇ ਇਕ ਵੱਡਾ ਫੈਸਲਾ ਲਿਆ ਗਿਆ ਹੈ । ਦੱਸ ਦਈਏ ਕਿ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ’ਤੇ ਦੋ ਹਫ਼ਤਿਆਂ ਲਈ ਰੋਕ ਲਾ ਦਿੱਤੀ ਗਈ ਹੈ । ਇਸ ਸਮੇਂ ਦੌਰਾਨ ਕੇਵਲ ਸ਼੍ਰੀ ਦਮਦਮਾ ਸਾਹਿਬ ਦੇ ਹੈੱਡ ਗ੍ਰੰਥੀ ਹੀ ਜਥੇਦਾਰ ਵਜੋਂ ਸੇਵਾ ਨਿਭਾਉਣਗੇ । ਇਹ ਵੀ ਦੱਸ ਦਈਏ ਕਿ ਵਿਰਸਾ ਸਿੰਘ ਵਲਟੋਹਾ ਅਤੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਿਚਾਲੇ ਹੋਏ ਵਿਵਾਦ ਸਬੰਧੀ ਤਿੰਨ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ, ਜੋ ਕਿ ਦੋ ਹਫਤਿਆਂ ‘ਚ ਰਿਪੋਰਟ ਸੌਂਪੇਗੀ । ਜਿੰਨੀ ਦੇਰ ਤਕ ਮਾਮਲੇ ਦੀ ਜਾਂਚ ਜਾਰੀ ਰਹੇਗੀ ਉਨ੍ਹਾਂ ਸਮਾਂ ਗਿਆਨੀ ਹਰਪ੍ਰੀਤ ਸਿੰਘ ਕਿਸੇ ਮੀਟਿੰਗ ਚ ਸ਼ਾਮਿਲ ਨਹੀਂ ਹੋ ਸਕਣਗੇ। ਇਸ ਲਈ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਵਜੋਂ ਵੀ ਕੁਝ ਸਮੇ ਲਈ ਚਾਰਜ ਵਾਪਸ ਲੈ ਲਿਆ ਗਿਆ ਹੈ ।

Advertisement
Advertisement
Advertisement
Advertisement
Scroll to Top