Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 7:42 am

+91 90915 01313 , +91 90916 01313

punjabbanni@gmail.com
punjabbani@yahoo.com

ਭਾਸ਼ਾ ਵਿਭਾਗ ਪੰਜਾਬ ਵੱਲੋਂ ਕੌਮੀ ਮੁਸ਼ਾਇਰੇ ਦਾ ਆਯੋਜਨ ਭਲਕੇ 16 ਨੂੰ

ਭਾਸ਼ਾ ਵਿਭਾਗ ਪੰਜਾਬ ਵੱਲੋਂ ਕੌਮੀ ਮੁਸ਼ਾਇਰੇ ਦਾ ਆਯੋਜਨ ਭਲਕੇ 16 ਨੂੰ

ਭਾਸ਼ਾ ਵਿਭਾਗ ਪੰਜਾਬ ਵੱਲੋਂ ਕੌਮੀ ਮੁਸ਼ਾਇਰੇ ਦਾ ਆਯੋਜਨ ਭਲਕੇ 16 ਨੂੰ
ਪਟਿਆਲਾ 14 ਦਸੰਬਰ : ਪੰਜਾਬ ਸਰਕਾਰ ਦੀ ਰਹਿਨੁਮਾਈ ‘ਚ ਭਾਸ਼ਾ ਵਿਭਾਗ ਪੰਜਾਬ ਵੱਲੋਂ 16 ਦਸੰਬਰ ਨੂੰ ਸ਼ਾਮ 5 ਵਜੇ ਕਾਲੀਦਾਸ ਆਡੀਟੋਰੀਅਮ (ਐੱਨ. ਜੈੱਡ. ਸੀ. ਸੀ.) ਭਾਸ਼ਾ ਭਵਨ ਪਟਿਆਲਾ ਵਿਖੇ ਕੌਮੀ ਮੁਸ਼ਾਇਰਾ ਕਰਵਾਇਆ ਜਾ ਰਿਹਾ ਹੈ। ਵਿਭਾਗ ਦੇ ਡਾਇਰੈਕਟਰ ਸ. ਜਸਵੰਤ ਸਿੰਘ ਜ਼ਫ਼ਰ ਨੇ ਦੱਸਿਆ ਕਿ ਇਸ ਮੁਸ਼ਾਇਰੇ ਦੀ ਪ੍ਰਧਾਨਗੀ ਸ਼੍ਰੋਮਣੀ ਉਰਦੂ ਸਾਹਿਤਕਾਰ ਡਾ. ਅਜ਼ੀਜ਼ ਪਰਿਹਾਰ ਕਰਨਗੇ ਅਤੇ ਇਸ ਵਿੱਚ ਦੇਸ਼ ਦੇ ਨਾਮਵਰ ਸ਼ਾਇਰ ਸ਼ਿਰਕਤ ਕਰਨਗੇ ਜਿੰਨਾਂ ਵਿੱਚ ਡਾ. ਜ਼ਮੀਲ-ਉਰ-ਰਹਿਮਾਨ ਮਾਲੇਰਕੋਟਲਾ, ਜਗਜੀਤ ਕਾਫ਼ਿਰ ਲੁਧਿਆਣਾ, ਅਮਨ ਜੋਸ਼ੀ ਅਜ਼ੀਜ਼ ਲੁਧਿਆਣਾ, ਸ਼ਸ਼ੀਕਾਂਤ ਉੱਪਲ ਮਾਲੇਰਕੋਟਲਾ, ਅਮਰਦੀਪ ਸਿੰਘ ਪਟਿਆਲਾ, ਅੰਮ੍ਰਿਤਪਾਲ ਸਿੰਘ ਸ਼ੈਦਾ ਪਟਿਆਲਾ, ਪਰਵਿੰਦਰ ਸ਼ੋਖ ਪਟਿਆਲਾ, ਮੁਕੇਸ਼ ਆਲਮ ਲੁਧਿਆਣਾ, ਸ਼ਹਿਨਾਜ਼ ਭਾਰਤੀ ਚੰਡੀਗੜ੍ਹ, ਰੇਣੁ ਨਈਅਰ ਜਲੰਧਰ, ਡਾ. ਮੋਇਨ ਸ਼ਾਦਾਬ ਦਿੱਲੀ, ਡਾ. ਅਫ਼ਜਲ ਮੰਗਲੋਰੀ (ਉੱਤਰਾਖੰਡ), ਖੁਸ਼ਬੂ ਪ੍ਰਵੀਨ ਰਾਮਪੁਰ (ਉੱਤਰ ਪ੍ਰਦੇਸ਼), ਉਸਮਾਨ ਉਸਮਾਨੀ ਕਿਰਾਨਾ (ਉੱਤਰ ਪ੍ਰਦੇਸ਼), ਜੁਨੇਦ ਅਖ਼ਤਰ ਕਾਂਧਲਾ (ਉੱਤਰ ਪ੍ਰਦੇਸ਼) ਅਤੇ ਮੋਨਿਕਾ ਅਰੋੜਾ ਮੰਨਤਸ਼ਾ ਦੇਹਰਾਦੂਨ ਆਪਣੇ ਕਲਾਮ ਸ਼ਾਮਲ ਹਨ। ਇਸ ਮੁਸ਼ਾਇਰੇ ’ਚ ਸ਼ਾਮਲ ਹੋਣ ਲਈ ਵਿਭਾਗ ਵੱਲੋਂ ਸਭ ਨੂੰ ਖੁੱਲ੍ਹਾ ਸੱਦਾ ਦਿੱਤਾ ਗਿਆ ਹੈ ।

Advertisement
Advertisement
Advertisement
Advertisement
Scroll to Top