Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 8:44 am

+91 90915 01313 , +91 90916 01313

punjabbanni@gmail.com
punjabbani@yahoo.com

ਸਕੂਲ ਦੇ ਬੁਨਿਆਦੀ ਢਾਂਚੇ 'ਚ ਬਦਲਾਅ ਲਿਆਉਣ ਦੀ ਯੋਜਨਾ ਸਕੂਲ ਸਿੱਖਿਆ ਵਿਭਾਗ ਨੇ ਸੁਰੂ ਕਰ ਦਿੱਤੀ

ਸਕੂਲ ਦੇ ਬੁਨਿਆਦੀ ਢਾਂਚੇ 'ਚ ਬਦਲਾਅ ਲਿਆਉਣ ਦੀ ਯੋਜਨਾ ਸਕੂਲ ਸਿੱਖਿਆ ਵਿਭਾਗ ਨੇ ਸੁਰੂ ਕਰ ਦਿੱਤੀ

ਸਕੂਲ ਦੇ ਬੁਨਿਆਦੀ ਢਾਂਚੇ ‘ਚ ਬਦਲਾਅ ਲਿਆਉਣ ਦੀ ਯੋਜਨਾ ਸਕੂਲ ਸਿੱਖਿਆ ਵਿਭਾਗ ਨੇ ਸੁਰੂ ਕਰ ਦਿੱਤੀ
ਬੁਢਲਾਡਾ- ਗਰਮੀਆਂ ਦੀਆਂ ਛੁੱਟੀਆਂ ਤੋਂ ਬਾਅਦ ਖੁੱਲ੍ਹਣ ਵਾਲੇ ਪੰਜਾਬ ਦੇ ਸਰਕਾਰੀ ਪ੍ਰਾਇਮਰੀ, ਮਿਡਲ ਅਤੇ ਸੈਕੰਡਰੀ ਸਕੂਲਾਂ ਦੀ ਸਿੱਖਿਆ ‘ਚ ਸੁਧਾਰ ਲਿਆਉਣ ਅਤੇ ਸਕੂਲ ਦੇ ਬੁਨਿਆਦੀ ਢਾਂਚੇ ‘ਚ ਬਦਲਾਅ ਲਿਆਉਣ ਦੀ ਯੋਜਨਾ ਸਕੂਲ ਸਿੱਖਿਆ ਵਿਭਾਗ ਨੇ ਸੁਰੂ ਕਰ ਦਿੱਤੀ ਹੈ। ਇਸ ਲੜੀ ਤਹਿਤ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਹੁਕਮਾਂ ‘ਤੇ ਸੂਬਾ ਪੱਧਰੀ ਸਿੱਖਿਆ ਸਲਾਹਕਾਰ ਕਮੇਟੀ ਦਾ ਗਠਨ ਕੀਤਾ ਗਿਆ ਹੈ, ਜੋ ਸਕੂਲਾਂ ਦਾ ਢਾਂਚਾ ਕਰਕੇ ਆਪਣੀ ਚਿਪੋਰਟ ਮੰਤਰੀ ਨੂੰ ਦੇਵੇਗੀ ਤਾਂ ਕਿ ਸਰਕਾਰੀ ਸਕੂਲਾਂ ‘ਚ ਸਰਕਾਰ ਦੀ ਯੋਜਨਾ ਮੁਤਾਬਕ ਢੁਕਵੇਂ ਸੁਧਾਰ ਕੀਤੇ ਜਾਣ। ਇਸ ਕਮੇਟੀ ‘ਚ ਬੁਢਲਾਡਾ ਹਲਕੇ ਨੂੰ ਨੁਮਾਇੰਦਗੀ ਦਿੱਤੀ ਗਈ ਹੈ ਕਿਉਂਕਿ ਬੁਢਲਾਡਾ ਹਲਕੇ ‘ਚ ਸਿੱਖਿਆ ਦਾ ਸਟੱਡੀ ਕਾਰਨਰ, ਵਿਦੇਸ਼ ਟਰੇਨਿੰਗ ‘ਚ ਹਿੱਸਾ ਲੈਣ ਵਾਲੇ ਪਹਿਲੇ ਸਟੇਟ ਐਵਾਰਡੀ ਪ੍ਰਿੰਸੀਪਲ, ਰਾਸ਼ਟਰੀ ਐਵਾਰਡ ਜੇਤੂ ਪ੍ਰਿੰਸੀਪਲ, ਖੋਰਡ ਦੇ ਵੱਖ ਵੱਖ ਜਮਾਤਾਂ ਦੇ ਨਤੀਜਿਆਂ ‘ਚ ਮੋਹਰੀ ਰੋਲ ਅਦਾ ਕਰਨਾ ਮੁੱਖ ਕਾਰਨ ਹਨ।

Advertisement
Advertisement
Advertisement
Advertisement
Scroll to Top