Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 12:53 pm

+91 90915 01313 , +91 90916 01313

punjabbanni@gmail.com
punjabbani@yahoo.com

ਹਰਿਆਣਾ ’ਚ ਮੰਗਾਂ ਦੇ ਸਮਰਥਨ ’ਚ ਕਿਸਾਨਾਂ ਵਲੋਂ ਟਰੈਕਟਰ ਮਾਰਚ

ਹਰਿਆਣਾ ’ਚ ਮੰਗਾਂ ਦੇ ਸਮਰਥਨ ’ਚ ਕਿਸਾਨਾਂ ਵਲੋਂ ਟਰੈਕਟਰ ਮਾਰਚ

ਹਰਿਆਣਾ ’ਚ ਮੰਗਾਂ ਦੇ ਸਮਰਥਨ ’ਚ ਕਿਸਾਨਾਂ ਵਲੋਂ ਟਰੈਕਟਰ ਮਾਰਚ
ਹਰਿਆਣਾ : ਹਰਿਆਣਾ ’ਚ ਸ਼ੰਭੂ-ਖਨੌਰੀ ਬਾਰਡਰ ’ਤੇ ਅੰਦੋਲਨ ਕਰ ਰਹੇ ਕਿਸਾਨਾਂ ਦੇ ਸਮਰਥਨ ’ਚ ਪੰਜਾਬ ਨੂੰ ਛੱਡ ਕੇ ਬਾਕੀ ਦੇਸ਼ ਵਿਚ ਟਰੈਕਟਰ ਮਾਰਚ ਕੀਤਾ ਜਾ ਰਿਹਾ ਹੈ । ਹਰਿਆਣਾ ’ਚ ਹਿਸਾਰ, ਹਾਂਸੀ, ਸੋਨੀਪਤ ਅਤੇ ਅੰਬਾਲਾ ਵਿਚ ਵੀ ਟਰੈਕਟਰ ਮਾਰਚ ਕੀਤਾ ਜਾ ਰਿਹਾ ਹੈ । ਹਾਂਸੀ ਵਿਚ ਕਿਸਾਨ ਰਾਮਾਇਣ ਟੋਲ ਤੋਂ ਸੇਮਿਨੀ ਸੈਟਰਲ ਵੱਲ ਟਰੈਕਟਰ ਮਾਰਚ ਕੱਢ ਰਹੇ ਹਨ । ਇਸੇ ਤਰ੍ਹਾਂ ਸੋਨੀਪਤ ’ਚ ਖਰਖੌਦਾ ਤੋਂ ਰੋਹਣਾ ਬਾਈਪਾਸ ਚੌਕ ਵੱਲ ਮਾਰਚ ਕੱਢਿਆ ਜਾ ਰਿਹਾ ਹੈ । ਟਰੈਕਟਰ ਮਾਰਚ ਤੋਂ ਬਾਅਦ ਪੰਜਾਬ ਵਿਚ 18 ਦਸੰਬਰ ਨੂੰ ਰੇਲ ਰੋਕੋ ਅੰਦੋਲਨ ਕੀਤਾ ਜਾਵੇਗਾ । ਕਿਸਾਨ ਆਗੂਆਂ ਨੇ ਕਿਹਾ ਕਿ ਜੇਕਰ ਡੱਲੇਵਾਲ ਦੀ ਸ਼ਹਾਦਤ ਹੁੰਦੀ ਹੈ ਤਾਂ ਉਹ ਕੌਮੀ ਪੱਧਰ ’ਤੇ ਚਾਰ ਗੁਣਾ ਵੱਡਾ ਅੰਦੋਲਨ ਕਰਨਗੇ।ਟਰੈਕਟਰ ਮਾਰਚ ਦੇ ਵਿਚਕਾਰ ਹਰਿਆਣਾ ਭਾਜਪਾ ਦੇ ਪ੍ਰਧਾਨ ਮੋਹਨ ਬੜੌਲੀ ਨੇ ਕਿਹਾ ਕਿ ਦੇਸ਼ ਵਿਚ ਅਸੀਂ 24 ਫ਼ਸਲਾਂ ’ਤੇ ਐਮ. ਐਸ. ਪੀ. ਦੇ ਰਹੇ ਹਾਂ । ਕਾਂਗਰਸ ਅਤੇ ‘ਆਪ’ ਸਰਕਾਰ ਵੀ ਕਿਸਾਨਾਂ ਨੂੰ ਐਮ. ਐਸ. ਪੀ. ਦੇਣ ।

Advertisement
Advertisement
Advertisement
Advertisement
Scroll to Top