Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 8:48 am

+91 90915 01313 , +91 90916 01313

punjabbanni@gmail.com
punjabbani@yahoo.com

ਸਿਹਤ ਟੀਮਾਂ ਵੱਲੋ ਖੁਸ਼ਕ ਦਿਵਸ ਮੋਕੇ 25825 ਘਰਾਂ/ਥਾਂਵਾ ਵਿੱਚ ਪਾਣੀ ਦੇ ਖੜੇ ਸਰੋਤਾਂ ਦੀ ਕੀਤੀ ਚੈਕਿੰਗ

ਸਿਹਤ ਟੀਮਾਂ ਵੱਲੋ ਖੁਸ਼ਕ ਦਿਵਸ ਮੋਕੇ 25825 ਘਰਾਂ/ਥਾਂਵਾ ਵਿੱਚ ਪਾਣੀ ਦੇ ਖੜੇ ਸਰੋਤਾਂ ਦੀ ਕੀਤੀ ਚੈਕਿੰਗ

ਸਿਹਤ ਟੀਮਾਂ ਵੱਲੋ ਖੁਸ਼ਕ ਦਿਵਸ ਮੋਕੇ 25825 ਘਰਾਂ/ਥਾਂਵਾ ਵਿੱਚ ਪਾਣੀ ਦੇ ਖੜੇ ਸਰੋਤਾਂ ਦੀ ਕੀਤੀ ਚੈਕਿੰਗ
239 ਥਾਂਵਾ ਤੇ ਮੱਛਰਾਂ ਦਾ ਲ਼ਾਰਵਾ ਪਾਏ ਜਾਣ ਤੇ ਕਰਵਾਇਆ ਨਸ਼ਟ।
ਡੇਂਗੁ ਤੋਂ ਬਚਾਅ ਲਈ ਸਾਵਧਾਨੀਆਂ ਵਰਤਣੀਆਂ ਜਰੂਰੀ : ਸਿਵਲ ਸਰਜਨ ਡਾ. ਰਮਿੰਦਰ ਕੌਰ
ਪਟਿਆਲਾ 30 ਜੂਨ ( ) ਡੇਂਗੂ ਬਿਮਾਰੀ ਦੀ ਰੋਕਥਾਮ ਲਈ ਚਲਾਏ ਜਾ ਰਹੇ ਹਰੇਕ ਹਫਤੇ ਫਰਾਈਡੇ-ਡਰਾਈਡੇ ਅਭਿਆਨ ਤਹਿਤ ਸਿਵਲ ਸਰਜਨ ਡਾ. ਰਮਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਜਿਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਸ਼ਹਿਰ ਦੀ ਨਿਊ ਯਾਦਵਿੰਦਰਾ ਕਲੋਨੀ, ਰਾਘੋਮਾਜਰਾ, ਆਰੀਆ ਸਮਾਜ , ਗੁਰੂ ਨਾਨਕ ਨਗਰ ਅਤੇ ਬਡੂੰਗਰ ਪਟਿਆਲਾ ਆਦਿ ਵਿੱਚ ਡੇਂਗੂ ਲਾਰਵੇ ਦੀ ਜਾਂਚ ਲਈ ਪਾਣੀ ਦੇ ਖੜੇ ਸਰੋਤਾਂ ਦੀ ਚੈਕਿੰਗ ਕੀਤੀ ਅਤੇ ਲਾਰਵੀਸਾਈਡ ਸਪਰੇ ਕੀਤੀ ਗਈ। fੲਹਨਾਂ ਟੀਮਾਂ ਦਾ ਜਿਲ੍ਹਾ ਐਪੀਡੋਮੋਲੋਜਿਸਟ ਡਾ. ਦਿਵਜੋਤ ਸਿੰਘ ਵੱਲੋਂ ਫੀਲਡ ਵਿੱਚ ਜਾ ਕੇ ਵੀ ਨਿਰੀਖਣ ਕੀਤਾ।ਸਿਵਲ ਸਰਜਨ ਡਾ. ਰਮਿੰਦਰ ਕੋਰ ਨੇ ਦੱਸਿਆ ਕਿ ਅੱਜ ਮੁਹਿੰਮ ਅਧੀਨ ਸਿਹਤ ਟੀਮਾਂ ਵੱਲੋਂ ਜਿੱਲੇ ਦੇ 25825 ਘਰਾਂ ਵਿਚ ਪਹੰੁਚ ਕੇ ਡੇਂਗੁ ਲਾਰਵੇ ਦੀ ਚੈਕਿੰਗ ਕੀਤੀ ਗਈ ਅਤੇ 239 ਥਾਂਵਾ ਤੇ ਮਿਲਿਆ ਲਾਰਵੇ ਨੂੰ ਟੀਮਾਂ ਵੱਲੋਂ ਮੋਕੇ ਤੇ ਹੀ ਨਸ਼ਟ ਕਰਵਾ ਦਿੱਤਾ ਗਿਆ ਅਤੇ ਸਬੰਧਿਤ ਵਿਅਕਤੀਆਂ ਨੂੰ ਨੋਟਿਸ ਵੀ ਜਾਰੀ ਕੀਤੇ ਗਏ। ਉਹਨਾਂ ਦੱਸਿਆ ਕਿ ਹੁਣ ਤੱਕ ਸਿਹਤ ਟੀਮਾਂ ਵੱਲੋਂ ਖੁਸ਼ਕ ਦਿਵਸ ਮੁਹਿੰਮ ਤਹਿਤ 2.50 ਲੱਖ ਤੋਂ ਵੱਧ ਘਰਾਂ ਦਾ ਸਰਵੇ ਕੀਤਾ ਜਾ ਚੁੱਕਾ ਹੈ ਅਤੇ ਇਹ ਗਤੀਵਿਧੀਆਂ ਲਗਾਤਾਰ ਜਾਰੀ ਹਨ। ਉਹਨਾਂ ਕਿਹਾ ਕਿ ਭਾਵੇਂ ਇਸ ਸੀਜਨ ਦੋਰਾਣ ਜਿਲੇ੍ਹ ਵਿੱਚ ਹੁਣ ਤੱਕ ਇੱਕ ਹੀ ਡੇਂਗੂ ਦਾ ਕੇਸ ਰਿਪੋਰਟ ਹੋਇਆ ਹੈ ਪ੍ਰੰਤੂ ਬੀਤੇ ਕੁੱਝ ਦਿਨਾਂ ਤੋਂ ਰੁਕ ਰੁਕ ਕੇ ਹੋ ਰਹੀ ਬਾਰਸ਼ ਕਾਰਣ ਨੀਵੇ ਥਾਂਵਾ ਅਤੇ ਘਰਾਂ ਵਿੱਚ ਪਏ ਟੂੱਟੇ ਫੁੱਟੇੇ ਬਰਤਨਾਂ ਵਿੱਚ ਪਾਣੀ ਇੱਕਠਾ ਅਤੇ ਹਵਾ ਵਿੱਚ ਨਮੀ ਹੋਣ ਕਾਰਣ ਮੱਛਰਾਂ ਦੀ ਪੈਦਾਇਸ਼ ਲਈ ਅਨੁਕੂਲ ਵਾਤਾਵਰਣ ਹੋਣ ਕਾਰਣ ਮੱਛਰਾਂ ਦੀ ਪੈਦਾਇਸ਼ ਦਾ ਵੱਧਣਾ ਲਾਜਮੀ ਹੈ ।fੲਸ ਲਈ ਡੇਂਗੂ ਦੇ ਫੈਲਣ ਤੋਂ ਰੋਕਣ ਲਈ ਪਾਣੀ ਦੀ ਖੜੋਤ ਨੂੰ ਖਤਮ ਕਰਨਾ ਯਕੀਨੀ ਬਣਾਇਆ ਜਾਵੇ।
ਜਿਲ੍ਹਾ ਐਪੀਡੋਲੋਜਿਸਟ ਡਾ. ਦਿਵਜੋਤ ਸਿੰਘ ਨੇ ਕਿਹਾ ਕਿਸੇ ਕਿਸਮ ਦਾ ਬੁਖਾਰ ਹੋਣ ਜਾਂਚ ਯਕੀਨੀ ਬਣਾਈ ਜਾਵੇ ਜੋ ਕਿ ਸਰਕਾਰੀ ਸਿਹਤ ਸੰਸ਼ਥਾਵਾ ਵਿੱਚ ਮੁਫਤ ਉਪਲਬਧ ਹੈ ਅਤੇ ਬੁਖਾਰ ਹੋਣ ਦੀ ਸੁਰਤ ਵਿੱਚ ਪੈਰਾਸੀਟਾਮੋਲ ਦੀ ਗੋਲੀ ਹੀ ਲਈ ਜਾਵੇ ਅਤੇ ਹੋਰ ਦਵਾਈ ਡਾਕਟਰੀ ਸਲਾਹ ਨਾਲ ਹੀ ਲਈ ਜਾਵੇ । ਉਹਨਾਂ ਕਿਹਾ ਕਿ ਡੇਂਗੁ ਕਿ ਇੱਕ ਵਾਰਿੲਲ ਬੁਖਾਰ ਹੈ ਜੋ ਕਿ ਏਡੀਜ ਮੱਛਰ ਦੇ ਦਿਨ ਵੇਲੇ ਕੱਟਣ ਤੇ ਫੈਲਦਾ ਹੈ ਅਤੇ ਇਹ ਮੱਛਰ ਸ਼ਾਫ ਖੜੇ ਪਾਣੀ ਵਿਚ ਪੈਦਾ ਹੁੰਦਾ ਹੈ। ਉਹਨਾਂ ਲੋਕਾਂ ਨੂੰ ਮੱਛਰਾਂ ਦੀ ਪੈਦਾਇਸ਼ ਨੂੰ ਰੋਕਣ ਲਈ ਆਪਣੇ ਘਰਾਂ ਦੀਆਂ ਛੱਤਾਂ ਜਾਂ ਵਿਹੜੇ ਵਿੱਚ ਪਏ ਟੁੱਟੇ-ਫੁੱਟੇ ਬਰਤਨਾਂ ਨੂੰ ਮੂੱਧਾ ਮਾਰਨ ਜਾਂ ਨਸ਼ਟ ਕਰਨ, ਗਮਲਿਆਂ, ਕੂਲਰਾਂ,ਫਰਿਜ਼ਾਂ ਦੀਆਂ ਟਰੇਆਂ ਨੂੰ ਸਾਫ ਕਰਨਾ ਯਕੀਨੀ ਬਣਾਉਣ ਅਤੇ ਸ਼ਰੀਰ ਨੂੰ ਢੱਕਣ ਵਾਲੇ ਕੱਪੜੇ ਪਾਉਣ ਦੀ ਅਪੀਲ ਕੀਤੀ।

Advertisement
Advertisement
Advertisement
Advertisement
Scroll to Top