Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 29 Sep 2026 | 9:03 am

+91 90915 01313 , +91 90916 01313

punjabbanni@gmail.com
punjabbani@yahoo.com

ਸੈਕਟਰ 9 ਵਿਖੇ ਬਣੇ ਪੰਜਾਬ ਪੁਲਸ ਦੇ ਹੈੱਡਕੁਆਰਟਰ ਵਿਖੇ ਬੰਬ ਦੀ ਧਮਕੀ ਮਿਲਣ ਤੇ ਚੰਡੀਗੜ੍ਹ ਪੁਲਸ ਤੇ ਸੁਰੱਖਿਆ ਏਜੰਸੀਆਂ ਹੋਈਆਂ ਚੌਕਸ

ਸੈਕਟਰ 9 ਵਿਖੇ ਬਣੇ ਪੰਜਾਬ ਪੁਲਸ ਦੇ ਹੈੱਡਕੁਆਰਟਰ ਵਿਖੇ ਬੰਬ ਦੀ ਧਮਕੀ ਮਿਲਣ ਤੇ ਚੰਡੀਗੜ੍ਹ ਪੁਲਸ ਤੇ ਸੁਰੱਖਿਆ ਏਜੰਸੀਆਂ ਹੋਈਆਂ ਚੌਕਸ

ਸੈਕਟਰ 9 ਵਿਖੇ ਬਣੇ ਪੰਜਾਬ ਪੁਲਸ ਦੇ ਹੈੱਡਕੁਆਰਟਰ ਵਿਖੇ ਬੰਬ ਦੀ ਧਮਕੀ ਮਿਲਣ ਤੇ ਚੰਡੀਗੜ੍ਹ ਪੁਲਸ ਤੇ ਸੁਰੱਖਿਆ ਏਜੰਸੀਆਂ ਹੋਈਆਂ ਚੌਕਸ
ਚੰਡੀਗੜ੍ਹ, 20 ਦਸੰਬਰ : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਦੇ ਮੋਹਾਲੀ ਦੇ ਸੈਕਟਰ 9 ਵਿਖੇ ਬਣੇ ਪੰਜਾਬ ਪੁਲਸ ਦੇ ਹੈੱਡਕੁਆਰਟਰ ਵਖੇ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਜਿਥੇ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ ਹਨ ਉਥੇ ਧਮਕੀ ਦੀ ਸੂਚਨਾ ਮਿਲਦਿਆਂ ਹੀ ਚੰਡੀਗੜ੍ਹ ਪੁਲਸ ਅਤੇ ਹੋਰ ਸੁਰੱਖਿਆ ਏਜੰਸੀਆਂ ਚੌਕਸ ਹੋ ਗਈਆਂ ਹਨ । ਹੈੱਡਕੁਆਰਟਰ ਦੇ ਆਲੇ-ਦੁਆਲੇ ਸੁਰੱਖਿਆ ਵਧਾ ਦਿੱਤੀ ਗਈ ਹੈ, ਜਿਸ `ਚ ਪੁਲਸ ਦੀਆਂ ਕਈ ਗੱਡੀਆਂ ਤਾਇਨਾਤ ਕੀਤੀਆਂ ਗਈਆਂ ਹਨ । ਆਉਣ-ਜਾਣ ਵਾਲੇ ਹਰ ਵਿਅਕਤੀ `ਤੇ ਸਖ਼ਤ ਨਜ਼ਰ ਰੱਖੀ ਜਾ ਰਹੀ ਹੈ ਅਤੇ ਬਾਹਰੀ ਵਿਅਕਤੀਆਂ ਦੇ ਦਾਖ਼ਲੇ `ਤੇ ਪਾਬੰਦੀ ਲਗਾਈ ਗਈ ਹੈ।ਪੰਜਾਬ ਵਿੱਚ ਵਾਪਰੀਆਂ ਤਾਜ਼ਾ ਘਟਨਾਵਾਂ ਦੇ ਮੱਦੇਨਜ਼ਰ ਮੁਹਾਲੀ ਜ਼ਿਲ੍ਹੇ ਵਿੱਚ ਸੁਰੱਖਿਆ ਦੇ ਵਿਸ਼ੇਸ਼ ਪ੍ਰਬੰਧ ਕੀਤੇ ਜਾ ਰਹੇ ਹਨ । ਡੀ. ਜੀ. ਪੀ. ਪੰਜਾਬ ਦੀਆਂ ਹਦਾਇਤਾਂ `ਤੇ ਜ਼ਿਲ੍ਹੇ ਦੇ ਸਾਰੇ ਸਰਹੱਦੀ ਖੇਤਰਾਂ `ਤੇ ਸਖ਼ਤ ਨਾਕਾਬੰਦੀ ਕੀਤੀ ਜਾ ਰਹੀ ਹੈ । ਪਿਛਲੇ 25 ਦਿਨਾਂ `ਚ ਪੰਜਾਬ `ਚ ਪੁਲਿਸ ਥਾਣਿਆਂ `ਤੇ 6 ਵੱਡੇ ਅੱਤਵਾਦੀ ਹਮਲੇ ਹੋ ਚੁੱਕੇ ਹਨ। ਬੁੱਧਵਾਰ ਨੂੰ ਬਖਸ਼ੀਵਾਲਾ ਚੌਕੀ `ਤੇ ਗ੍ਰਨੇਡ ਹਮਲਾ ਹੋਇਆ, ਜੋ ਇਸ ਮਹੀਨੇ ਦੀ ਸੱਤਵੀਂ ਘਟਨਾ ਹੈ । ਇਨ੍ਹਾਂ ਘਟਨਾਵਾਂ ਦੇ ਮੱਦੇਨਜ਼ਰ ਮੁਹਾਲੀ ਪੁਲੀਸ ਨੇ ਹਰ ਰਾਤ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਉਣ ਦਾ ਫੈਸਲਾ ਕੀਤਾ ਹੈ ।

Advertisement
Advertisement
Advertisement
Advertisement
Scroll to Top