Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 09 Oct 2026 | 3:38 pm

+91 90915 01313 , +91 90916 01313

punjabbanni@gmail.com
punjabbani@yahoo.com

ਟੀਮ ਹਿਊਮਨ ਸਰਵਿਸ ਸੋਸਾਇਟੀ ਵੱਲ਼ੋਂ ਕਿਸਾਨ ਜਗਜੀਤ ਸਿੰਘ ਡੱਲੇਵਾਲ ਦੇ ਸਮਰਥਨ ਵਿੱਚ ਕੈਂਡਲ ਮਾਰਚ ਕੱਢੀ ਗਈ

ਟੀਮ ਹਿਊਮਨ ਸਰਵਿਸ ਸੋਸਾਇਟੀ ਵੱਲ਼ੋਂ ਕਿਸਾਨ ਜਗਜੀਤ ਸਿੰਘ ਡੱਲੇਵਾਲ ਦੇ ਸਮਰਥਨ ਵਿੱਚ ਕੈਂਡਲ ਮਾਰਚ ਕੱਢੀ ਗਈ

ਟੀਮ ਹਿਊਮਨ ਸਰਵਿਸ ਸੋਸਾਇਟੀ ਵੱਲ਼ੋਂ ਕਿਸਾਨ ਜਗਜੀਤ ਸਿੰਘ ਡੱਲੇਵਾਲ ਦੇ ਸਮਰਥਨ ਵਿੱਚ ਕੈਂਡਲ ਮਾਰਚ ਕੱਢੀ ਗਈ
ਪਟਿਆਲਾ : ਟੀਮ ਹਿਊਮਨ ਸਰਵਿਸ ਸੋਸਾਇਟੀ ਵਲੋਂ ਮੁੱਖ ਦਫਤਰ ਤੋਂ ਕਿਸਾਨ ਜਗਜੀਤ ਸਿੰਘ ਡੱਲੇਵਾਲ ਦੀ ਭੁੱਖ ਹੜਤਾਲ ਦੇ ਸਮਰਥਨ ਵਿੱਚ ਕੈਂਡਲ ਮਾਰਚ ਕੱਢੀ ਗਈ, ਜਿਸ ਵਿੱਚ ਭਾਰੀ ਗਿਣਤੀ ਵਿੱਚ ਟੀਮ ਦੇ ਮੈਂਬਰਾਂ ਨੇ ਹਿੱਸਾ ਲਿਆ । ਇਸ ਮੌਕੇ ਤੇ ਸਟੇਟ ਪ੍ਰਧਾਨ ਜਤਿੰਦਰ ਸ਼ਰਮਾ ਨੇ ਕਿਹਾ ਕਿ ਇਹ ਲੜਾਈ ਇਕੱਲੇ ਓਨਾ ਦੀ ਨਹੀਂ ਸਾਰੇ ਪੰਜਾਬ ਤੇ ਦੇਸ਼ ਵਾਸੀਆਂ ਨੂੰ ਮਿਲ ਕੇ ਉਹਨਾਂ ਦੇ ਸਮਰਥਨ ਵਿੱਚ ਆਉਣਾ ਚਾਹੀਦਾ ਹੈ, ਜੇਕਰ ਕਿਸਾਨ ਨਹੀਂ ਤਾਂ ਭੋਜਨ ਨਹੀ । ਉਨ੍ਹਾਂ ਦੀ ਮਿਹਨਤ ਸਦਕਾ ਅਸੀਂ ਜੀ ਰਹੇ ਹਾਂ । ਸਰਕਾਰਾਂ ਨੂੰ ਉਨ੍ਹਾਂ ਦੀ ਮੰਗਾਂ ਪੂਰੀਆਂ ਕਰਨੀਆਂ ਚਾਹੀਦੀਆਂ ਹਨ । ਸਾਡੀ ਪੂਰੀ ਟੀਮ ਪੰਜਾਬ ਭਰ ਵਿੱਚ ਉਨ੍ਹਾਂ ਦੇ ਨਾਲ ਹੈ ਅਤੇ ਟੀਮ ਵੱਲੋਂ ਉਨ੍ਹਾਂ ਦੀ ਲੰਬੀ ਉਮਰ ਵਾਸਤੇ ਮੋਨ ਰੱਖ ਕੇ ਅਰਦਾਸ ਵੀ ਕੀਤੀ ਗਈ । ਇਸ ਮੌਕੇ ਤੇ ਵਿਸ਼ੇਸ ਤੌਰ ਤੇ ਸਟੇਟ ਪ੍ਰਧਾਨ ਜਤਿੰਦਰ ਸ਼ਰਮਾ ਰਿਟਾਇਰਡ ਐਸ.ਐਸ.ਪੀ, ਪਵਨ ਕੁਮਾਰ ਰਿਟਾਇਰਡ ਐਸ. ਐਸ. ਪੀ, ਸੁਸ਼ੀਲ ਕੁਮਾਰ ਐਸ. ਸੀ. ਸੈਲ ਚੈਅਰਮੈਨ, ਕਰਮਜੀਤ ਲਚਕਾਣੀ ਚੈਅਰਮੈਨ ਟਿਕੂੰ ਕੇਸਲਾ, ਲਕੀ ਯਾਦਵ, ਪ੍ਰਧਾਨ ਰਤਨ ਮਟੂ, ਸਰਪੰਚ ਹਰਮਿੰਦਰ ਸਿੰਘ, ਨਿਰਮਲ ਜੈਨ, ਪ੍ਰਿੰਸੀਪਲ ਅਨੀਤਾ ਰਾਧਾ ਸ਼ਰਮਾ, ਗੁਰਵਿੰਦਰ ਕੌਰ, ਕਿਰਨ ਠਾਕੁਰ ਤੇ ਭਾਰੀ ਗਿਣਤੀ ਵਿੱਚ ਟੀਮ ਮੈਂਬਰ ਮੌਜੂਦ ਰਹੇ ।

Advertisement
Advertisement
Advertisement
Advertisement
Scroll to Top