Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 7:03 am

+91 90915 01313 , +91 90916 01313

punjabbanni@gmail.com
punjabbani@yahoo.com

15 ਮੰਜਿ਼ਲਾ ਇਮਾਰਤ ਦੇ ਅਪਾਰਟਮੈਂਟ ਵਿੱਚ ਅੱਗ ਲੱਗਣ ਕਾਰਨ ਮਚੀ ਹਫੜਾ ਦਫੜੀ

15 ਮੰਜਿ਼ਲਾ ਇਮਾਰਤ ਦੇ ਅਪਾਰਟਮੈਂਟ ਵਿੱਚ ਅੱਗ ਲੱਗਣ ਕਾਰਨ ਮਚੀ ਹਫੜਾ ਦਫੜੀ

15 ਮੰਜਿ਼ਲਾ ਇਮਾਰਤ ਦੇ ਅਪਾਰਟਮੈਂਟ ਵਿੱਚ ਅੱਗ ਲੱਗਣ ਕਾਰਨ ਮਚੀ ਹਫੜਾ ਦਫੜੀ
ਮੁੰਬਈ, 24 ਦਸੰਬਰ : ਭਾਰਤ ਦੇ ਮਹਾਨਗਰ ਮੁੰਬਈ ਸ਼ਹਿਰ ਦੇ ਦੇ ਬਾਂਦਰਾ ਇਲਾਕੇ ਵਿੱਚ ਮੰਗਲਵਾਰ ਤੜਕੇ ਇੱਕ 15 ਮੰਜਿ਼ਲਾ ਇਮਾਰਤ ਦੇ ਇੱਕ ਅਪਾਰਟਮੈਂਟ ਵਿੱਚ ਅੱਗ ਲੱਗਣ ਕਾਰਨ ਹਫੜਾ ਦਫੜੀ ਮਚ ਗਈ । ਇਸ ਮੌਕੇ ਅਧਿਕਾਰੀਆਂ ਨੇ ਦੱਸਿਆ ਕਿ ਘਟਨਾ ਤੋਂ ਬਾਅਦ ਇਕ 80 ਸਾਲਾ ਔਰਤ ਅਹਾਤੇ ਵਿਚ ਬੇਹੋਸ਼ ਪਾਈ ਗਈ ਸੀ ਅਤੇ ਜਿਸ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ, ਇਸ ਤੋਂ ਇਲਾਵਾ ਫਾਂਇਰ ਕਰਮੀਆਂ ਨੇ ਪੌੜੀਆਂ ਦੀ ਵਰਤੋਂ ਕਰਦੇ ਹੋਏ 9 ਵਿਅਕਤੀਆਂ ਨੂੰ ਇਮਾਰਤ ਵਿਚੋਂ ਸਹੀ ਸਲਾਮਤ ਬਾਹਰ ਕੱਢਿਆ ਗਿਆ । ਇਕ ਅਧਿਕਾਰੀ ਨੇ ਦੱਸਿਆ ਕਿ ਬਾਂਦਰਾ (ਪੱਛਮੀ) ’ਚ ਫਾਰਚਿਊਨ ਐਨਕਲੇਵ ਇਮਾਰਤ ਦੀ ਛੇਵੀਂ ਮੰਜ਼ਿਲ ’ਤੇ ਸਥਿਤ ਫਲੈਟ ’ਚ ਸਵੇਰੇ ਕਰੀਬ 1 ਵਜੇ ਅੱਗ ਲੱਗ ਗਈ । ਸੂਚਨਾ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਚਾਰ ਗੱਡੀਆਂ ਅਤੇ ਹੋਰ ਅੱਗ ਬੁਝਾਊ ਗੱਡੀਆਂ ਮੌਕੇ ‘ਤੇ ਪਹੁੰਚੀਆਂ, ਕਰੀਬ ਢਾਈ ਘੰਟੇ ਦੀ ਕੋਸ਼ਿਸ਼ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ ਗਿਆ ।

Advertisement
Advertisement
Advertisement
Advertisement
Scroll to Top