Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 7:03 am

+91 90915 01313 , +91 90916 01313

punjabbanni@gmail.com
punjabbani@yahoo.com

ਮਨਾਲੀ ਤੇ ਲਾਹੁਲ ਸਪੀਤੀ ਦੇ ਉਚਾਈ ਵਾਲੇ ਖੇਤਰਾਂ ਵਿਚ ਬਰਫ਼ਬਾਰੀ ਨਾਲ 4 ਹਜ਼ਾਰ ਵਿਚੋਂ 3 ਹਜ਼ਾਰ ਸੈਲਾਨੀ ਸੁਰੱਖਿਅਤ ਕੱਢੇ ਤੇ ਇਕ ਹਜ਼ਾਰ ਨੂੰ ਬਚਾਉਣ ਲਈ ਰਾਹਤ ਕਾਰਜ ਜਾਰੀ

ਮਨਾਲੀ ਤੇ ਲਾਹੁਲ ਸਪੀਤੀ ਦੇ ਉਚਾਈ ਵਾਲੇ ਖੇਤਰਾਂ ਵਿਚ ਬਰਫ਼ਬਾਰੀ ਨਾਲ 4 ਹਜ਼ਾਰ ਵਿਚੋਂ 3 ਹਜ਼ਾਰ ਸੈਲਾਨੀ ਸੁਰੱਖਿਅਤ ਕੱਢੇ ਤੇ ਇਕ ਹਜ਼ਾਰ ਨੂੰ ਬਚਾਉਣ ਲਈ ਰਾਹਤ ਕਾਰਜ ਜਾਰੀ

ਮਨਾਲੀ ਤੇ ਲਾਹੁਲ ਸਪੀਤੀ ਦੇ ਉਚਾਈ ਵਾਲੇ ਖੇਤਰਾਂ ਵਿਚ ਬਰਫ਼ਬਾਰੀ ਨਾਲ 4 ਹਜ਼ਾਰ ਵਿਚੋਂ 3 ਹਜ਼ਾਰ ਸੈਲਾਨੀ ਸੁਰੱਖਿਅਤ ਕੱਢੇ ਤੇ ਇਕ ਹਜ਼ਾਰ ਨੂੰ ਬਚਾਉਣ ਲਈ ਰਾਹਤ ਕਾਰਜ ਜਾਰੀ
ਮਨਾਲੀ, 24 ਦਸੰਬਰ : ਸੈਰ ਸਪਾਟਾ ਦੇ ਕੇਂਦਰ ਬਿੰਦੂ ਮੰਨੇ ਜਾਂਦੇ ਮਨਾਲੀ ਤੇ ਲਾਹੁੌਲ ਸਪੀਤੀ ਦੇ ਉਚਾਈ ਵਾਲੇ ਖੇਤਰਾਂ ਵਿਚ ਬਰਫ਼ਬਾਰੀ ਨਾਲ 4 ਹਜ਼ਾਰ ਦੇ ਕਰੀਬ ਸੈਲਾਨੀ ਫਸ ਗਏ, ਜਿਸਦੇ ਚਲਦਿਆਂ 3 ਹਜ਼ਾਰ ਸੈਲਾਨੀਆਂ ਨੂੰ ਪੰਜ ਘੰਟੇ ’ਚ ਬਚਾਅ ਕਾਰਜ ਦੌਰਾਨ ਸੁਰੱਖਿਅਤ ਕਰ ਲਿਆ ਗਿਆ ਪਰ 1 ਹਜ਼ਾਰ ਦੇ ਕਰੀਬ ਸੈਲਾਨੀਆਂ ਨੂੰ ਕੱਢਣ ਦਾ ਕੰਮ ਜਾਰੀ ਹੈ। ਅਟਲ ਟਨਲ ਰੋਹਤਾਂਗ ਦੇ ਲਾਗੇ ਚਾਰ ਤੋਂ ਪੰਜ ਇੰਚ ਤੱਕ ਬਰਫ਼ ਪਈ ਹੈ । ਸੋਮਵਾਰ ਨੂੰ ਦਿਨ ਵੇਲੇ 11 ਵਜੇ ਦੇ ਆਸਪਾਸ ਬਰਫ਼ ਦੇ ਤੂੰਬੇ ਡਿਗਣੇ ਸ਼ੁਰੂ ਹੋਏ ਤਾਂ ਲਾਹੌਲ ਪੁਲਸ ਨੇ ਸੈਲਾਨੀਆਂ ਨੂੰ ਮਨਾਲੀ ਵੱਲ ਭੇਜਣਾ ਸ਼ੁਰੂ ਕਰ ਦਿੱਤਾ ਪਰ ਸਾਊਥ ਪੋਰਟਲ ਵਿਚ ਉਤਰਾਈ ਵਿਚ ਵਾਹਨ ਫਿਸਲਣ ਕਾਰਨ ਲੰਬੀ ਲਾਈਨ ਲੱਗ ਗਈ । ਮਨਾਲੀ ਪੁਲਸ ਨੇ ਸੋਲੰਗਨਾਲਾ ਤੋਂ ਤਾਂ ਸਾਰੇ ਸੈਲਾਨੀ ਮਨਾਲੀ ਭੇਜ ਦਿੱਤੇ ਪਰ ਲਾਹੁਲ ਗਏ ਸੀ । ਵਾਪਸੀ ਵਿਚ ਬਰਫ਼ ਵਿਚ ਫਸ ਗਏ। ਟਨਲ ਤੋਂ ਪੈਦਲ ਤੁਰ ਕੇ ਚਾਰ ਕਿਲੋਮੀਟਰ ਹੇਠਾਂ ਧੁੰਧੀ ਪੁਲ ਦੇ ਲਾਗੇ ਤੇ ਹੋਰ ਫੋਰ ਬਾਏ ਫੋਰ ਵਾਹਨ ਕਿਰਾਏ ’ਤੇ ਲੈ ਕੇ ਮਨਾਲੀ ਪਹੁੰਚੇ । ਐੱਸ. ਡੀ. ਐੱਮ. ਮਨਾਲੀ ਰਮਣ ਕੁਮਾਰ ਸ਼ਰਮਾ ਤੇ ਡੀ. ਐੱਸ. ਪੀ. ਕੇ. ਡੀ. ਸ਼ਰਮਾ ਨੇ ਮੌਕੇ ਪਹੁੰਚ ਕੇ ਰੈਸਕਿਊ ਅਭਿਆਨ ਸ਼ੁਰੂ ਕੀਤਾ। ਉਨ੍ਹਾਂ ਦੱਸਿਆ ਕਿ ਪੰਜ ਘੰਟੇ ਵਿਚ ਤਿੰਨ ਹਜ਼ਾਰ ਜਿਆਦਾ ਸੈਲਾਨੀਆਂ ਨੂੰ ਬਚਾਇਆ ਗਿਆ।

Advertisement
Advertisement
Advertisement
Advertisement
Scroll to Top