Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 5:28 am

+91 90915 01313 , +91 90916 01313

punjabbanni@gmail.com
punjabbani@yahoo.com

ਸੋਨੀਪਤ ’ਚ ਆਇਆ ਰਿਐਕਟਰ ਪੈਮਾਨੇ ’ਤੇ 2.6 ਦੀ ਤੀਬਰਤਾ ਨਾਲ ਭੁਚਾਲ

ਸੋਨੀਪਤ ’ਚ ਆਇਆ ਰਿਐਕਟਰ ਪੈਮਾਨੇ ’ਤੇ 2.6 ਦੀ ਤੀਬਰਤਾ ਨਾਲ ਭੁਚਾਲ

ਸੋਨੀਪਤ ’ਚ ਆਇਆ ਰਿਐਕਟਰ ਪੈਮਾਨੇ ’ਤੇ 2.6 ਦੀ ਤੀਬਰਤਾ ਨਾਲ ਭੁਚਾਲ
ਸੋਨੀਪਤ : ਕੌਮੀ ਭੂਚਾਲ ਵਿਗਿਆਨ ਕੇਂਦਰ (ਐੱਨ. ਸੀ. ਐੱਸ.) ਨੇ ਦੱਸਿਆ ਕਿ ਅੱਜ ਵੀਰਵਾਰ ਨੂੰ ਹਰਿਆਣਾ ਦੇ ਸੋਨੀਪਤ ’ਚ ਰਿਕਟਰ ਪੈਮਾਨੇ ’ਤੇ 2.6 ਦੀ ਤੀਬਰਤਾ ਨਾਲ ਭੁਚਾਲ ਆਇਆ । ਭਾਰਤੀ ਸਮੇਂ ਅਨੁਸਾਰ ਭੁਚਾਰ ਸਵੇਰੇ 09:42 ਵਜੇ ਆਇਆ, ਜਿਸ ਦਾ ਕੇਂਦਰ 28.82 ਡਿਗਰੀ ਉੱਤਰ ਅਕਸ਼ਾਂਸ਼ ਅਤੇ ਲੰਬਕਾਰ 76.90 ਡਿਗਰੀ ‘ਤੇ 10 ਕਿਲੋਮੀਟਰ ਦੀ ਡੂੰਘਾਈ ‘ਤੇ ਰਿਕਾਰਡ ਕੀਤਾ ਗਿਆ । ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਨੇ ਇਸ ਸਬੰਧੀ ਪੋਸਟ ਸਾਂਝੀ ਕਰਦਿਆਂ ਜਾਣਕਾਰੀ ਦਿੱਤੀ । ਇਸ ਤੋਂ ਪਹਿਲਾਂ ਬੀਤੇ ਦਿਨ ਦੁਪਹਿਰ ਸਮੇਂ ਹਰਿਆਣਾ ਦੇ ਰੋਹਤਕ, ਸੋਨੀਪਤ ਅਤੇ ਪਾਣੀਪਤ ਵਿੱਚ ਤੇਜ਼ ਝਟਕੇ ਮਹਿਸੂਸ ਕੀਤੇ ਗਏ ਸਨ । ਇਸ ਦੌਰਾਨ ਲੋਕ ਆਪਣੇ ਘਰਾਂ ਤੋਂ ਬਾਹਰ ਨਿੱਕਲ ਆਏ ਸਨ। ਕੌਮੀ ਸੀਸਮੋਲਜੀ ਵਿਭਾਗ ਅਨੁਸਾਰ ਭੂਚਾਰਲ ਦੀ ਤੀਬਰਤਾ 3.5 ਰਹੀ ਸੀ ।

Advertisement
Advertisement
Advertisement
Advertisement
Scroll to Top