Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 29 Sep 2026 | 7:26 am

+91 90915 01313 , +91 90916 01313

punjabbanni@gmail.com
punjabbani@yahoo.com

`ਆਪ` ਮੁਖੀ ਅਰਵਿੰਦ ਕੇਜਰੀਵਾਲ ਦੀ ਮੌਜੂਦਗੀ ਵਿਚ ਪਹਿਲਵਾਨਾਂ ਅਤੇ ਬਾਡੀ ਬਿਲਡਰਾਂ ਸਮੇਤ ਕਈ ਖਿਡਾਰੀਆਂ ਨੇ ਕੀਤੀ ਪਾਰਟੀ ਵਿਚ ਸ਼ਮੂਲੀਅਤ

`ਆਪ` ਮੁਖੀ ਅਰਵਿੰਦ ਕੇਜਰੀਵਾਲ ਦੀ ਮੌਜੂਦਗੀ ਵਿਚ ਪਹਿਲਵਾਨਾਂ ਅਤੇ ਬਾਡੀ ਬਿਲਡਰਾਂ ਸਮੇਤ ਕਈ ਖਿਡਾਰੀਆਂ ਨੇ ਕੀਤੀ ਪਾਰਟੀ ਵਿਚ ਸ਼ਮੂਲੀਅਤ

`ਆਪ` ਮੁਖੀ ਅਰਵਿੰਦ ਕੇਜਰੀਵਾਲ ਦੀ ਮੌਜੂਦਗੀ ਵਿਚ ਪਹਿਲਵਾਨਾਂ ਅਤੇ ਬਾਡੀ ਬਿਲਡਰਾਂ ਸਮੇਤ ਕਈ ਖਿਡਾਰੀਆਂ ਨੇ ਕੀਤੀ ਪਾਰਟੀ ਵਿਚ ਸ਼ਮੂਲੀਅਤ
ਦਿੱਲੀ : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ `ਆਪ` ਮੁਖੀ ਅਰਵਿੰਦ ਕੇਜਰੀਵਾਲ ਦੀ ਮੌਜੂਦਗੀ ਵਿਚ ਪਹਿਲਵਾਨਾਂ ਅਤੇ ਬਾਡੀ ਬਿਲਡਰਾਂ ਸਮੇਤ ਕਈ ਖਿਡਾਰੀ ਪਾਰਟੀ ਵਿਚ ਸ਼ਾਮਲ ਹੋਏ । ਕੇਜਰੀਵਾਲ ਨੇ ਖੇਡਾਂ ਅਤੇ ਫਿਟਨੈਸ ਨਾਲ ਜੁੜੇ ਤਿਲਕਰਾਜ, ਰੋਹਿਤ ਦਲਾਲ ਅਤੇ ਅਕਸ਼ੈ ਦਿਲਾਵਰੀ ਦਾ ਆਮ ਆਦਮੀ ਪਾਰਟੀ (ਆਪ) ਦਫ਼ਤਰ ਵਿਚ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਪਟਕਾ ਅਤੇ ਟੋਪੀ ਦਿਤੀ । ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ 70-80 ਦੇ ਕਰੀਬ ਬਾਡੀ ਬਿਲਡਰ ਅਤੇ ਪਹਿਲਵਾਨ ਪਾਰਟੀ ਵਿਚ ਸ਼ਾਮਲ ਹੋਏ ਹਨ । ਉਨ੍ਹਾਂ ਕਿਹਾ ਕਿ ਇਸ ਨਾਲ ਨਾ ਸਿਰਫ਼ ਪਾਰਟੀ ਮਜ਼ਬੂਤ ਹੋਵੇਗੀ ਸਗੋਂ ਸਿਹਤ ਅਤੇ ਫਿਟਨੈੱਸ ਨਾਲ ਜੁੜੇ ਮੁੱਦਿਆਂ `ਤੇ ਵੀ ਕੰਮ ਕਰੇਗੀ । ਉਨ੍ਹਾਂ ਵਾਅਦਾ ਕੀਤਾ ਕਿ ਰਾਜਧਾਨੀ ਵਿਚ ਸੱਤਾ ਸੰਭਾਲਣ ਤੋਂ ਬਾਅਦ ‘ਆਪ’ ਖਿਡਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਕੰਮ ਕਰੇਗੀ । ਕੇਜਰੀਵਾਲ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਕਈ ਹੋਰ ਜਿੰਮ ਮਾਲਕ ਅਤੇ ਖਿਡਾਰੀ ਪਾਰਟੀ ਵਿਚ ਸ਼ਾਮਲ ਹੋਣਗੇ ।

Advertisement
Advertisement
Advertisement
Advertisement
Scroll to Top