Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 5:34 pm

+91 90915 01313 , +91 90916 01313

punjabbanni@gmail.com
punjabbani@yahoo.com

ਤਿੰਨਾਂ ਮੁਲਜ਼ਮਾਂ ਦੀਆਂ ਲਾਸ਼ਾਂ ਪੰਜਾਬ ਲਿਆ ਕੇ ਪਰਿਵਾਰ ਹਵਾਲੇ ਕਰਨ ਤੋਂ ਬਾਅਦ ਕੀਤਾ ਸਸਕਾਰ

ਤਿੰਨਾਂ ਮੁਲਜ਼ਮਾਂ ਦੀਆਂ ਲਾਸ਼ਾਂ ਪੰਜਾਬ ਲਿਆ ਕੇ ਪਰਿਵਾਰ ਹਵਾਲੇ ਕਰਨ ਤੋਂ ਬਾਅਦ ਕੀਤਾ ਸਸਕਾਰ

ਤਿੰਨਾਂ ਮੁਲਜ਼ਮਾਂ ਦੀਆਂ ਲਾਸ਼ਾਂ ਪੰਜਾਬ ਲਿਆ ਕੇ ਪਰਿਵਾਰ ਹਵਾਲੇ ਕਰਨ ਤੋਂ ਬਾਅਦ ਕੀਤਾ ਸਸਕਾਰ
ਗੁਰਦਾਸਪੁਰ : ਕਲਾਨੌਰ ਪੁਲਸ ਚੌਕੀ ਬਖਸ਼ੀਵਾਲ `ਤੇ ਹਮਲਾ ਕਰਨ ਵਾਲੇ ਤਿੰਨੇ ਮੁਲਜ਼ਮ ਨੌਜਵਾਨਾਂ ਦੀਆਂ ਲਾਸ਼ਾਂ ਅੱਜ ਬੁੱਧਵਾਰ ਗੁਰਦਾਸਪੁਰ ਲਿਆਂਦੀਆਂ ਗਈਆਂ, ਜਿੱਥੇ ਉਨ੍ਹਾਂ ਦੇ ਜੱਦੀ ਪਿੰਡ ਵਿੱਚ ਅੰਤਿਮ ਸੰਸਕਾਰ ਕਰ ਦਿੱਤਾ ਗਿਆ।ਪੁਲਸ ਵੱਲੋਂ ਪਹਿਲਾਂ ਕਲਾਨੌਰ ਦੇ ਰਹਿਣ ਵਾਲੇ ਗੁਰਵਿੰਦਰ ਸਿੰਘ ਦੀ ਲਾਸ਼ ਪਰਿਵਾਰ ਨੂੰ ਸੌਂਪੀ ਅਤੇ ਅੰਤਿਮ ਸੰਸਕਾਰ ਕੀਤਾ ਗਿਆ ।ਇਸ ਉਪਰੰਤ ਜਦੋਂ ਪੁਲਸ ਨੇ ਜਸਨਪ੍ਰੀਤ ਸਿੰਘ ਉਰਫ਼ ਪ੍ਰਤਾਪ ਸਿੰਘ ਵਾਸੀ ਪਿੰਡ ਸ਼ਹੂਰ ਦੀ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਤਾਂ ਲਾਸ਼ ਦਾ ਮੁਆਇਨਾ ਕਰਨ ਮਗਰੋਂ ਪਰਿਵਾਰ ਨੇ ਉਸ ਦੀਆਂ ਅੰਤਿਮ ਰਸਮਾਂ ਕਰਨ ਤੋਂ ਇਤਰਾਜ਼ ਪ੍ਰਗਟ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਪੁੱਤ ਦੇ ਸਰੀਰ `ਤੇ ਕੋਈ ਗੋਲੀ ਦਾ ਨਿਸ਼ਾਨ ਹੀ ਨਹੀਂ ਹੈ, ਇਹ ਇੱਕ ਫਰਜ਼ੀ ਮੁਕਾਬਲਾ ਕਰਵਾਇਆ ਗਿਆ ਹੈ, ਜਿਸ ਕਾਰਨ ਉਨ੍ਹਾਂ ਨੇ ਸੰਸਕਾਰ ਰੋਕ ਦਿੱਤਾ ਗਿਆ, ਜਿਸ ਤੋਂ ਅੱਧੇ ਘੰਟੇ ਬਾਅਦ ਜਦੋਂ ਡੀ. ਐਸ. ਪੀ. ਅਮੋਲਕ ਸਿੰਘ ਪਰਿਵਾਰ ਨੂੰ ਮਿਲਣ ਲਈ ਮੌਕੇ ’ਤੇ ਪਹੁੰਚੇ ਤਾਂ ਉਨ੍ਹਾਂ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਉਹ ਉਨ੍ਹਾਂ ਦੇ ਨਾਲ ਹਨ ਅਤੇ ਪੋਸਟ ਮਾਰਟਮ ਦੀ ਰਿਪੋਰਟ ਉਨ੍ਹਾਂ ਨੂੰ ਭੇਜ ਦਿੱਤੀ ਜਾਵੇਗੀ, ਜਿਸ ਤੋਂ ਬਾਅਦ ਪਰਿਵਾਰ ਨੇ ਲਾਸ਼ ਦਾ ਅੰਤਿਮ ਸੰਸਕਾਰ ਕੀਤਾ। ਪਰਿਵਾਰ ਨੇ ਐਨਕਾਊਂਟਰ ਦੀ ਜਾਂਚ ਦੀ ਮੰਗ ਕੀਤੀ ।

Advertisement
Advertisement
Advertisement
Advertisement
Scroll to Top