Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 7:31 am

+91 90915 01313 , +91 90916 01313

punjabbanni@gmail.com
punjabbani@yahoo.com

ਪੁਲਸ ਨੇ ਸੂਰਿਆਵੰਸ਼ੀ ਦੀ ਹੱਤਿਆ ਕੀਤੀ ਹੈ ਅਤੇ ਇਹ ‘ਸੌ ਫੀਸਦੀ ਹਿਰਾਸਤ ’ਚ ਮੌਤ’ ਦਾ ਮਾਮਲਾ ਹੈ : ਰਾਹੁਲ ਗਾਂਧੀ

ਪੁਲਸ ਨੇ ਸੂਰਿਆਵੰਸ਼ੀ ਦੀ ਹੱਤਿਆ ਕੀਤੀ ਹੈ ਅਤੇ ਇਹ ‘ਸੌ ਫੀਸਦੀ ਹਿਰਾਸਤ ’ਚ ਮੌਤ’ ਦਾ ਮਾਮਲਾ ਹੈ : ਰਾਹੁਲ ਗਾਂਧੀ

ਪੁਲਸ ਨੇ ਸੂਰਿਆਵੰਸ਼ੀ ਦੀ ਹੱਤਿਆ ਕੀਤੀ ਹੈ ਅਤੇ ਇਹ ‘ਸੌ ਫੀਸਦੀ ਹਿਰਾਸਤ ’ਚ ਮੌਤ’ ਦਾ ਮਾਮਲਾ ਹੈ : ਰਾਹੁਲ ਗਾਂਧੀ
ਪਰਭਨੀ : ਭਾਰਤ ਦੀ ਸਿਆਸੀ ਪਾਰਟੀਆਂ ਵਿਚੋਂ ਇਕ ਇਤਿਹਾਸਕ ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਮਹਾਰਾਸ਼ਟਰ ਦੇ ਪਰਭਨੀ ’ਚ ਸੰਵਿਧਾਨ ਦੀ ਕਲਾਕ੍ਰਿਤੀ ਤੋੜੇ ਜਾਣ ਦੇ ਮੱਦੇਨਜ਼ਰ ਦੋਸ਼ ਲਾਇਆ ਕਿ ਸੋਮਨਾਥ ਸੂਰਿਆਵੰਸ਼ੀ ਦੀ ਹੱਤਿਆ ਇਸ ਲਈ ਕੀਤੀ ਗਈ ਕਿਉਂਕਿ ਉਹ ਦਲਿਤ ਸਨ ਤੇ ਸੰਵਿਧਾਨ ਦੀ ਰਾਖੀ ਕਰ ਰਹੇ ਸਨ।ਇਥੇ ਹੀ ਬਸ ਨਹੀਂ ਉਨ੍ਹਾਂ ਇਹ ਵੀ ਦੋਸ਼ ਲਗਾਇਆ ਕਿ ਪੁਲਸ ਨੇ ਸੂਰਿਆਵੰਸ਼ੀ ਦੀ ਹੱਤਿਆ ਕੀਤੀ ਹੈ ਅਤੇ ਇਹ ‘ਸੌ ਫੀਸਦ ਹਿਰਾਸਤ ’ਚ ਮੌਤ’ ਦਾ ਮਾਮਲਾ ਹੈ। ਰਾਹੁਲ ਗਾਂਧੀ ਨੇ ਇਸੇ ਹਿੰਸਾ ’ਚ ਮਾਰੇ ਗਏ ਇੱਕ ਹੋਰ ਪੀੜਤ ਵਿਜੈ ਵਾਕੋਡੇ ਦੇ ਪਰਿਵਾਰ ਨਾਲ ਵੀ ਮੁਲਾਕਾਤ ਕੀਤੀ।ਰਾਹੁਲ ਗਾਂਧੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਸੂਰਿਆਵੰਸ਼ੀ ਦੇ ਪਰਿਵਾਰਕ ਮੈਂਬਰਾਂ ਨੇ ਮੁਲਾਕਾਤ ਦੌਰਾਨ ਉਨ੍ਹਾਂ ਨੂੰ ਪੋਸਟਮਾਰਟਮ ਰਿਪੋਰਟ ਦੇ ਨਾਲ ਨਾਲ ਕੁਝ ਤਸਵੀਰਾਂ ਤੇ ਵੀਡੀਓਜ਼ ਵੀ ਦਿਖਾਈਆਂ। ਉਨ੍ਹਾਂ ਕਿਹਾ ਕਿ ਨੌਜਵਾਨ ਦੀ ਹੱਤਿਆ ਇਸ ਲਈ ਕੀਤੀ ਗਈ ਕਿਉਂਕਿ ਉਹ ਦਲਿਤ ਸੀ ਅਤੇ ਸੰਵਿਧਾਨ ਦੀ ਰਾਖੀ ਕਰ ਰਿਹਾ ਸੀ। ਇਹ ਸੌ ਫੀਸਦੀ ਹਿਰਾਸਤ ’ਚ ਮੌਤ ਦਾ ਮਾਮਲਾ ਹੈ। ਪੁਲਸ ਨੇ ਉਸ ਦੀ ਹੱਤਿਆ ਕੀਤੀ ਹੈ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਪੁਲਸ ਨੂੰ ਸੁਨੇਹਾ ਦੇਣ ਲਈ ਵਿਧਾਨ ਸਭਾ ’ਚ ਝੂਠ ਬੋਲਿਆ। ਆਰ. ਐੱਸ. ਐੱਸ. ਦੀ ਵਿਚਾਰਧਾਰਾ ਸੰਵਿਧਾਨ ਨੂੰ ਖਤਮ ਕਰਨ ਦੀ ਹੈ। ਗਾਂਧੀ ਨੇ ਵਿਜੈ ਵਾਕੋਡੇ ਦੇ ਪਰਿਵਾਰ ਨਾਲ ਵੀ ਮੁਲਾਕਾਤ ਕੀਤੀ ਜਿਸ ਦੀ ਪਰਭਨੀ ’ਚ ਰੋਸ ਮੁਜ਼ਾਹਰੇ ਦੌਰਾਨ ਮੌਤ ਹੋ ਗਈ ਸੀ।

Advertisement
Advertisement
Advertisement
Advertisement
Scroll to Top