Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 09 Oct 2026 | 8:33 pm

+91 90915 01313 , +91 90916 01313

punjabbanni@gmail.com
punjabbani@yahoo.com

ਪੀ. ਆਰ. ਟੀ. ਸੀ. ਦੀ ਬਸ ਹੋਈ ਦੁਰਘਟਨਾਗ੍ਰਸਤ

ਪੀ. ਆਰ. ਟੀ. ਸੀ. ਦੀ ਬਸ ਹੋਈ ਦੁਰਘਟਨਾਗ੍ਰਸਤ

ਪੀ. ਆਰ. ਟੀ. ਸੀ. ਦੀ ਬਸ ਹੋਈ ਦੁਰਘਟਨਾਗ੍ਰਸਤ
ਬਰਨਾਲਾ : ਅੱਜ ਸਵੇਰੇ ਬਰਨਾਲਾ ਨੇੜੇ ਹੰਡਿਆਇਆ ਵਿਚ ਇਕ ਪੀ. ਆਰ. ਟੀ. ਸੀ. ਦੀ ਬੱਸ ਹਾਦਸਾਗ੍ਰਸਤ ਹੋ ਗਈ । ਪੀ. ਆਰ. ਟੀ. ਸੀ. ਬਰਨਾਲਾ ਡਿਪੂ ਦੀ ਬੱਸ ਹੰਡਿਆਇਆ ਦੇ ਇਕ ਸਕੂਲ ਹਾਦਸੇ ਦੀ ਸ਼ਿਕਾਰ ਹੋ ਗਈ । ਘਟਨਾ ਉਸ ਵੇਲੇ ਵਾਪਰੀ ਜਦੋਂ ਡਰਾਈਵਰ ਬੱਸ ਤੋਂ ਆਪਣਾ ਸੰਤੁਲਨ ਗਵਾ ਬੈਠਾ ਤੇ ਬੱਸ ਡਿਵਾਇਡਰ ਉਪਰ ਚੜ ਗਈ । ਇਹ ਬੱਸ ਮਲੋਟ, ਬਰਨਾਲਾ ਤੋਂ ਸ੍ਰੀ ਨੈਣਾ ਦੇਵੀ ਨੂੰ ਜਾ ਰਹੀ ਸੀ । ਇਸ ਹਾਦਸੇ ਵਿਚ ਸਵਾਰੀਆਂ ਦੇ ਜ਼ਖ਼ਮੀ ਹੋਣ ਦਾ ਖਦਸ਼ਾ ਹੈ । ਰਾਹਤ ਦੀ ਗੱਲ ਹੈ ਕਿ ਇਸ ਹਾਦਸੇ ਵਿਚ ਕੋਈ ਜ਼ਿਆਦਾ ਨੁਕਸਾਨ ਨਹੀਂ ਹੋਇਆ, ਜੇਕਰ ਕੋਈ ਅੱਗੇ ਜਾਂ ਪਿੱਛੇ ਤੋਂ ਕੋਈ ਤੇਜ਼ ਰਫ਼ਤਾਰ ਵਾਹਨ ਆਉਂਦਾ ਤਾਂ ਕੋਈ ਵੱਡਾ ਹਾਦਸਾ ਵਾਪਸ ਸਕਦਾ ਸੀ ।

Advertisement
Advertisement
Advertisement
Advertisement
Scroll to Top