Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 8:51 am

+91 90915 01313 , +91 90916 01313

punjabbanni@gmail.com
punjabbani@yahoo.com

ਦੁਨੀਆ ਦੇ ਦੂਜੇ ਸਭ ਤੋਂ ਅਮੀਰ ਕਾਰੋਬਾਰੀ 60 ਸਾਲਾ ਜੈਫ ਬੇਜੋਸ ਆਪਣੀ ਪ੍ਰੇਮਿਕਾ ਲੌਰੇਨ ਸਾਂਚੇਜ਼ ਨਾਲ ਕਰਨ ਜਾ ਰਹੇ ਹਨ ਵਿਆਹ

ਦੁਨੀਆ ਦੇ ਦੂਜੇ ਸਭ ਤੋਂ ਅਮੀਰ ਕਾਰੋਬਾਰੀ 60 ਸਾਲਾ ਜੈਫ ਬੇਜੋਸ ਆਪਣੀ ਪ੍ਰੇਮਿਕਾ ਲੌਰੇਨ ਸਾਂਚੇਜ਼ ਨਾਲ ਕਰਨ ਜਾ ਰਹੇ ਹਨ ਵਿਆਹ

ਦੁਨੀਆ ਦੇ ਦੂਜੇ ਸਭ ਤੋਂ ਅਮੀਰ ਕਾਰੋਬਾਰੀ 60 ਸਾਲਾ ਜੈਫ ਬੇਜੋਸ ਆਪਣੀ ਪ੍ਰੇਮਿਕਾ ਲੌਰੇਨ ਸਾਂਚੇਜ਼ ਨਾਲ ਕਰਨ ਜਾ ਰਹੇ ਹਨ ਵਿਆਹ
ਨਵੀ ਦਿੱਲੀ : ਅੰਤਰਰਾਸ਼ਟਰੀ ਪ੍ਰਸਿੱਧੀ ਪ੍ਰਾਪਤ ਈ-ਕਾਮਰਸ ਕੰਪਨੀ ਐਮਾਜ਼ਾਨ ਦੇ ਸੰਸਥਾਪਕ ਜੈਫ ਬੇਜੋਸ ਵਿਆਹ ਦੇ ਬੰਧਨ ‘ਚ ਬੱਝਣ ਜਾ ਰਹੇ ਹਨ।ਦੁਨੀਆ ਦੇ ਦੂਜੇ ਸਭ ਤੋਂ ਅਮੀਰ ਕਾਰੋਬਾਰੀ 60 ਸਾਲਾ ਜੈਫ ਬੇਜੋਸ ਆਪਣੀ ਪ੍ਰੇਮਿਕਾ ਲੌਰੇਨ ਸਾਂਚੇਜ਼ ਨਾਲ ਵਿਆਹ ਕਰਨ ਜਾ ਰਹੇ ਹਨ । ਦੱਸਣਯੋਗ ਹੈ ਕਿ ਲੌਰੇਨ ਸੈਂਚੇਜ 55 ਸਾਲ ਦੀ ਹੈ । ਇਹ ਵਿਆਹ 28 ਦਸੰਬਰ ਨੂੰ ਕੋਲੋਰਾਡੋ ਦੇ ਐਸਪੇਨ ਵਿੱਚ ਹੋਵੇਗਾ । ਜਾਣਕਾਰੀ ਅਨੁਸਾਰ ਵਿਆਹ ਸਮਾਗਮ ਵਿੱਚ ਬੇਜੋਸ ਅਤੇ ਸਾਂਚੇਜ਼ ਦੇ ਕਰੀਬੀ ਦੋਸਤ ਅਤੇ ਪਰਿਵਾਰਿਕ ਮੈਂਬਰ ਸ਼ਾਮਲ ਹੋਣਗੇ । ਬਿਲ ਗੇਟਸ, ਲਿਓਨਾਰਡੋ ਡੀਕੈਪਰੀਓ ਅਤੇ ਕ੍ਰਿਸ ਜੇਨਰ ਵਰਗੇ ਮਹਿਮਾਨਾਂ ਨੇ ਅਗਸਤ 2023 ਵਿੱਚ ਇਟਲੀ ਵਿੱਚ ਆਯੋਜਿਤ ਮੰਗਣੀ ਪਾਰਟੀ ਵਿੱਚ ਸ਼ਿਰਕਤ ਕੀਤੀ ਸੀ । ਉਹ ਹੁਣ ਵਿਆਹ ਸਮਾਗਮ ਵਿੱਚ ਵੀ ਸ਼ਾਮਲ ਹੋ ਸਕਦੇ ਹਨ। ਵਿਆਹ ‘ਤੇ ਖਰਚ ਹੋਣ ਵਾਲੇ ਪੈਸੇ ਨੂੰ ਲੈ ਕੇ ਵੀ ਸੋਸ਼ਲ ਮੀਡੀਆ ‘ਤੇ ਕਾਫੀ ਚਰਚਾ ਚੱਲ ਰਹੀ ਹੈ । ਦੱਸਿਆ ਜਾ ਰਿਹਾ ਹੈ ਕਿ ਇਸ ਵਿਆਹ ‘ਤੇ 600 ਮਿਲੀਅਨ ਡਾਲਰ ਯਾਨੀ ਕਰੀਬ 5,000 ਕਰੋੜ ਰੁਪਏ ਖਰਚ ਕੀਤੇ ਜਾਣਗੇ ।

Advertisement
Advertisement
Advertisement
Advertisement
Scroll to Top