Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 4:54 am

+91 90915 01313 , +91 90916 01313

punjabbanni@gmail.com
punjabbani@yahoo.com

ਸਲਮਾਨ ਖਾਨ ਦੀ ਫਿਲਮ ‘ਸਿਕੰਦਰ’ ਦਾ ਟੀਜ਼ਰ ਮੁਲਤਵੀ

ਸਲਮਾਨ ਖਾਨ ਦੀ ਫਿਲਮ ‘ਸਿਕੰਦਰ’ ਦਾ ਟੀਜ਼ਰ ਮੁਲਤਵੀ

ਸਲਮਾਨ ਖਾਨ ਦੀ ਫਿਲਮ ‘ਸਿਕੰਦਰ’ ਦਾ ਟੀਜ਼ਰ ਮੁਲਤਵੀ
ਮੁੰਬਈ, 27 ਦਸੰਬਰ : ਪ੍ਰਸਿੱਧ ਬਾਲੀਵੁੱਡ ਫਿ਼ਲਮ ਸਟਾਰ ਸਲਮਾਨ ਖਾਨ ਦੇ 59ਵੇਂ ਜਨਮਦਿਨ ’ਤੇ ਅੱਜ 27 ਦਸੰਬਰ ਨੂੰ ਉਸਦੀ ਫਿਲਮ ‘ਸਿਕੰਦਰ’ ਦਾ ਟੀਜ਼ਰ ਟਾਲ ਦਿੱਤਾ ਗਿਆ ਹੈ। ਇਹ ਐਲਾਨ 26 ਦਸੰਬਰ ਨੂੰ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੇ ਦੇਹਾਂਤ ਤੋਂ ਬਾਅਦ ਕੀਤਾ ਗਿਆ ਹੈ ਹੈ। ਏ.ਆਰ. ਮੁਰੂਗਾਦੌਸ ਵੱਲੋਂ ਨਿਰਦੇਸ਼ਤ ਐਕਸ਼ਨ ਥ੍ਰਿਲਰ ਫਿਲਮ ਹੁਣ 28 ਦਸੰਬਰ ਨੂੰ ਸਵੇਰੇ 11:07 ਵਜੇ ਔਨਲਾਈਨ ਪ੍ਰੀਮੀਅਰ ਲਈ ਤਿਆਰ ਹੈ, ਇਸ ਬਾਰੇ ਨਾਡਿਆਡਵਾਲਾ ਦੇ ਅਧਿਕਾਰਤ ਐਕਸ ਹੈਂਡਲ ’ਤੇ ਜਾਣਕਾਰੀ ਸਾਂਝੀ ਕੀਤੀ ਗਈ ਹੈ । ਉਨ੍ਹਾਂ ਕਿਹਾ ਕਿ ਸਾਡੇ ਸਤਿਕਾਰਯੋਗ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਜੀ ਦੇ ਦਿਹਾਂਤ ਦੇ ਮੱਦੇਨਜ਼ਰ ਸਾਨੂੰ ਇਹ ਘੋਸ਼ਣਾ ਕਰਦੇ ਹੋਏ ਅਫਸੋਸ ਹੈ ਕਿ ਸਿਕੰਦਰ ਦੇ ਟੀਜ਼ਰ ਦੀ ਰਿਲੀਜ਼ ਨੂੰ 28 ਦਸੰਬਰ 11:07 ਵਜੇ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ। ਸਾਜਿਦ ਨਾਡਿਆਡਵਾਲਾ ਦੀ ਆਉਣ ਵਾਲੀ ਸ਼ਾਨਦਾਰ ਰਚਨਾ “ਸਿਕੰਦਰ” ਨੇ ਹਾਲ ਹੀ ਵਿੱਚ ਸੋਸ਼ਲ ਮੀਡੀਆ’’ਤੇ ਆਪਣਾ ਪਹਿਲਾ ਪੋਸਟਰ ਜਾਰੀ ਕੀਤਾ ਹੈ।ਸ਼ੁੱਕਰਵਾਰ ਨੂੰ ਕੇਂਦਰ ਸਰਕਾਰ ਨੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੇ ਸਨਮਾਨ ਲਈ ਸੱਤ ਦਿਨਾਂ ਦੇ ਰਾਸ਼ਟਰੀ ਸੋਗ ਦਾ ਐਲਾਨ ਕੀਤਾ ਹੋਇਆ ਹੈ ।

Advertisement
Advertisement
Advertisement
Advertisement
Scroll to Top