Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 29 Sep 2026 | 7:26 am

+91 90915 01313 , +91 90916 01313

punjabbanni@gmail.com
punjabbani@yahoo.com

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਪਹੁੰਚੇ ਡਾ. ਮਨਮੋਹਨ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਉਨ੍ਹਾਂ ਦੀ ਰਿਹਾਇਸ਼ ਉਤੇ

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਪਹੁੰਚੇ ਡਾ. ਮਨਮੋਹਨ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਉਨ੍ਹਾਂ ਦੀ ਰਿਹਾਇਸ਼ ਉਤੇ

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਪਹੁੰਚੇ ਡਾ. ਮਨਮੋਹਨ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਉਨ੍ਹਾਂ ਦੀ ਰਿਹਾਇਸ਼ ਉਤੇ
ਨਵੀਂ ਦਿੱਲੀ : ਭਾਰਤ ਦੇਸ਼ ਦੇ 14ਵੇਂ ਤੇ ਪਹਿਲੇ ਸਿੱਖ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਜਿਨ੍ਹਾਂ ਦਾ ਬੀਤੇ ਦਿਨ ਦਿਹਾਂਤ ਹੋ ਗਿਆ ਹੈ, ਨੂੰ ਦੇਸ਼ ਦੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਵਲੋਂ ਵੀ ਉਨ੍ਹਾਂ ਦੀ ਰਿਹਾਇਸ਼ ਉਤੇ ਪਹੁੰਚੇ ਸ਼ਰਧਾਂਜਲੀ ਭੇਟ ਕੀਤੀ ਗਈ ਹੈ । ਦੱਸਣਯੋਗ ਹੈ ਕਿ ਉਨ੍ਹਾਂ ਨੂੰ ਵੱਖ-ਵੱਖ ਪਾਰਟੀਆਂ ਦੇ ਸਿਆਸੀ ਆਗੂਆਂ ਵਲੋਂ ਸ਼ਰਧਾਂਜਲੀ ਭੇਟ ਕੀਤੀ ਜਾ ਰਹੀ ਹੈ ।

Advertisement
Advertisement
Advertisement
Advertisement
Scroll to Top