Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 09 Oct 2026 | 9:58 am

+91 90915 01313 , +91 90916 01313

punjabbanni@gmail.com
punjabbani@yahoo.com

ਡਾ. ਮਨਮੋਹਨ ਸਿੰਘ ਦੇ ਅਕਾਲ ਚਲਾਣੇ ਤੇ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਗਹਿਰਾ ਦੁੱਖ ਪ੍ਰਗਟਾਇਆ

ਡਾ. ਮਨਮੋਹਨ ਸਿੰਘ ਦੇ ਅਕਾਲ ਚਲਾਣੇ ਤੇ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਗਹਿਰਾ ਦੁੱਖ ਪ੍ਰਗਟਾਇਆ

ਡਾ. ਮਨਮੋਹਨ ਸਿੰਘ ਦੇ ਅਕਾਲ ਚਲਾਣੇ ਤੇ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਗਹਿਰਾ ਦੁੱਖ ਪ੍ਰਗਟਾਇਆ
ਅੰਮ੍ਰਿਤਸਰ : ਆਰਥਿਕ ਸੁਧਾਰਾਂ ਦੇ ਸ਼ਾਸਤਰੀ, ਕਾਂਗਰਸ ਸਰਕਾਰ ਦੀ ਅਗਵਾਈ ਕਰਨ ਵਾਲੇ ਭਾਰਤ ਸਰਕਾਰ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਣ ਸਿੰਘ ਦੇ ਦੇਹਾਂਤ ਤੇ ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਗਹਿਰੇ ਦੁਖ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਨੇਕ ਸਿਆਸਤਦਾਨ ਦੇ ਅੰਤ ਨਾਲ ਦੇਸ਼ ਨੂੰ ਵੱਡਾ ਘਾਟਾ ਪਿਆ ਹੈ । ਡਾ. ਮਨਮੋਹਨ ਸਿੰਘ ਵਰਗੀ ਬੇਦਾਗ਼ ਰਾਜਸੀ ਸਿੱਖ ਸਖ਼ਸ਼ੀਅਤ ਅੱਜ ਦੇ ਸਮੇਂ ਵਿੱਚ ਮਿਲਣੀ ਮੁਸ਼ਕਲ ਹੈ । ਉਨ੍ਹਾਂ ਕਿਹਾ ਕਿ ਨੇਕ ਸੀਰਤ, ਨਿਮਰ ਮਿੱਠਾ ਤੇ ਘੱਟ ਬੋਲਣ ਵਾਲੇ ਦੇਸ਼ ਦੇ ਭਲੇ ‘ਚ ਕੰਮ ਕਰਨ ਵਾਲੀ ਵੱਡੇ ਕੱਦ ਵਾਲੀ ਸਖਸ਼ੀਅਤ ਦੇ ਵਿਛੜ ਜਾਣ ਤੇ ਮੈਂ ਅਕਾਲ ਪੁਰਖ ਦੇ ਚਰਨਾਂ ‘ਚ ਅਰਦਾਸ ਕਰਦਾ ਹਾਂ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ‘ਚ ਨਿਵਾਸ ਬਖਸ਼ਣ ਅਤੇ ਸਬੰਧੀਆਂ ਸਨੇਹੀਆਂ ਨੂੰ ਭਾਣਾ ਮੰਨਣ ਦਾ ਬੱਲ ਬਖਸ਼ਣ ।

Advertisement
Advertisement
Advertisement
Advertisement
Scroll to Top