Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 4:53 pm

+91 90915 01313 , +91 90916 01313

punjabbanni@gmail.com
punjabbani@yahoo.com

ਗੁਰਦਾਸਪੁਰ ਜੇਲ `ਚ ਆਪਸ ਵਿਚ ਭਿੜੇ ਕੈਦੀ, ਸਿਰ `ਚ ਸੱਟ ਲੱਗਣ ਕਾਰਨ ਇਕ ਜ਼ਖ਼ਮੀ

ਗੁਰਦਾਸਪੁਰ ਜੇਲ `ਚ ਆਪਸ ਵਿਚ ਭਿੜੇ ਕੈਦੀ, ਸਿਰ `ਚ ਸੱਟ ਲੱਗਣ ਕਾਰਨ ਇਕ ਜ਼ਖ਼ਮੀ

ਗੁਰਦਾਸਪੁਰ ਜੇਲ `ਚ ਆਪਸ ਵਿਚ ਭਿੜੇ ਕੈਦੀ, ਸਿਰ `ਚ ਸੱਟ ਲੱਗਣ ਕਾਰਨ ਇਕ ਜ਼ਖ਼ਮੀ
ਗੁਰਦਾਸਪੁਰ : ਗੁਰਦਾਸਪੁਰ ਸਥਿਤ ਕੇਂਦਰੀ ਜੇਲ ਵਿਚ ਅੱਜ ਹਵਾਲਾਤੀਆਂ ਦੇ ਦੋ ਧੜਿਆਂ ਵਿਚ ਟਕਰਾਅ ਹੋ ਗਿਆ। ਦੋ ਗੁੱਟਾਂ ਵਿੱਚ ਹੋਈ ਲੜਾਈ ਵਿੱਚ ਇੱਕ ਕੈਦੀ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ । ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।ਗੁਰਦਾਸਪੁਰ ਦੀ ਕੇਂਦਰੀ ਜੇਲ੍ਹ ਵਿੱਚ ਅੱਜ ਕੁਝ ਕੈਦੀਆਂ ਵਿੱਚ ਝਗੜਾ ਹੋ ਗਿਆ। ਇਸ ਤੋਂ ਪਹਿਲਾਂ ਕਿ ਜੇਲ ਪੁਲਸ ਮੌਕੇ `ਤੇ ਪਹੁੰਚ ਕੇ ਦੋਹਾਂ ਧੜਿਆਂ ਦੇ ਲੋਕਾਂ ਨੂੰ ਸ਼ਾਂਤ ਕਰਦੀ, ਦੋਹਾਂ ਧੜਿਆਂ `ਚ ਝੜਪ ਹੋ ਗਈ । ਝੜਪ ਵਿੱਚ ਗਗਨਦੀਪ ਪੁੱਤਰ ਬਲਬੀਰ ਸਿੰਘ ਜ਼ਖ਼ਮੀ ਹੋ ਗਿਆ। ਦੱਸਿਆ ਜਾਂਦਾ ਹੈ ਕਿ ਦੂਜੇ ਗਰੁੱਪ ਦੇ ਕੈਦੀਆਂ ਨੇ ਉਸ ਦੇ ਸਿਰ `ਤੇ ਹਮਲਾ ਕਰ ਦਿੱਤਾ।ਦੋ ਗੁੱਟਾਂ ਵਿਚਾਲੇ ਲੜਾਈ ਦੀ ਸੂਚਨਾ ਮਿਲਣ `ਤੇ ਮੌਕੇ `ਤੇ ਪਹੁੰਚੀ ਜੇਲ ਪੁਲਸ ਨੇ ਕੈਦੀਆਂ ਨੂੰ ਮਿਲਣ ਆਏ ਲੋਕਾਂ ਨੂੰ ਬਾਹਰ ਕੱਢ ਦਿੱਤਾ ਅਤੇ ਜ਼ਖ਼ਮੀ ਕੈਦੀ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ। ਮੌਕੇ `ਤੇ ਕਈ ਪੁਲਿਸ ਅਧਿਕਾਰੀਆਂ ਨੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਕੋਈ ਵੀ ਜੇਲ ਅਧਿਕਾਰੀ ਕੁਝ ਵੀ ਦੱਸਣ ਨੂੰ ਤਿਆਰ ਨਹੀਂ ਹੈ ।

Advertisement
Advertisement
Advertisement
Advertisement
Scroll to Top