Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 11 Oct 2026 | 11:15 pm

+91 90915 01313 , +91 90916 01313

punjabbanni@gmail.com
punjabbani@yahoo.com

ਫਾਇਰ ਕਰਨ ਦੀ ਕੋਸਿ਼ਸ਼ ਕਰਨ ਵਾਲੇ ਵਿਅਕਤੀ ਨੂੰ ਤਿੰਨ ਮੁਲਾਜ਼ਮਾਂ ਨੇ ਮਿਲ ਕੇ ਵੱਡੀ ਘਟਨਾ ਨੂੰ ਵਾਪਰਨ ਤੋਂ ਰੋਕ ਲਿਆ : ਐਸ. ਐਸ. ਪੀ. ਭੁੱਲਰ

ਫਾਇਰ ਕਰਨ ਦੀ ਕੋਸਿ਼ਸ਼ ਕਰਨ ਵਾਲੇ ਵਿਅਕਤੀ ਨੂੰ ਤਿੰਨ ਮੁਲਾਜ਼ਮਾਂ ਨੇ ਮਿਲ ਕੇ ਵੱਡੀ ਘਟਨਾ ਨੂੰ ਵਾਪਰਨ ਤੋਂ ਰੋਕ ਲਿਆ : ਐਸ. ਐਸ. ਪੀ. ਭੁੱਲਰ

ਫਾਇਰ ਕਰਨ ਦੀ ਕੋਸਿ਼ਸ਼ ਕਰਨ ਵਾਲੇ ਵਿਅਕਤੀ ਨੂੰ ਤਿੰਨ ਮੁਲਾਜ਼ਮਾਂ ਨੇ ਮਿਲ ਕੇ ਵੱਡੀ ਘਟਨਾ ਨੂੰ ਵਾਪਰਨ ਤੋਂ ਰੋਕ ਲਿਆ : ਐਸ. ਐਸ. ਪੀ. ਭੁੱਲਰ
ਅੰਮ੍ਰਿਤਸਰ : ਸੁਖਬੀਰ ਸਿੰਘ ਬਾਦਲ ‘ਤੇ ਹੋਏ ਜਾਨਲੇਵਾ ਹਮਲੇ ਦੇ ਮਾਮਲੇ ‘ਚ ਪੁਲਿਸ ਕਮਿਸ਼ਨਰ ਦਾ ਬਿਆਨ ਸਾਹਮਣੇ ਆਇਆ ਹੈ। ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਜਦੋਂ ਤੋਂ ਸੁਖਬੀਰ ਬਾਦਲ ਸੇਵਾ ਕਰ ਰਹੇ ਹਨ ਇਥੇ 200 ਦੇ ਕਰੀਬ ਪੁਲਿਸ ਮੁਲਾਜ਼ਮ ਅਤੇ ਸੀਨੀਅਰ ਅਧਿਕਾਰੀ ਨਿਯੁਕਤ ਕੀਤੇ ਗਏ ਹਨ। ਪੁਲਸ ਮੁਲਾਜ਼ਮ ਰਛਪਾਲ ਸਿੰਘ ਨੇ ਮੁਲਜ਼ਮ ਨੂੰ ਨੇੜੇ ਆਉਂਦਾ ਦੇਖ ਕੇ ਉਸ ਦਾ ਪਿੱਛਾ ਕੀਤਾ। ਜਿਵੇਂ ਹੀ ਉਸ ਨੇ ਫਾਇਰ ਕਰਨ ਦੀ ਕੋਸਿ਼ਸ਼ ਕੀਤੀ ਤਾਂ ਤਿੰਨ ਮੁਲਾਜ਼ਮਾਂ ਨੇ ਮਿਲ ਕੇ ਵੱਡੀ ਘਟਨਾ ਨੂੰ ਵਾਪਰਨ ਤੋਂ ਰੋਕ ਲਿਆ ਲਿਆ। ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ 3 ਮੁਲਾਜ਼ਮਾਂ ਨੂੰ ਸਨਮਾਨਿਤ ਕਰਨ ਲਈ ਡੀਜੀਪੀ ਨੂੰ ਸਿਫ਼ਾਰਸ਼ ਕਰਨਗੇ। ਲੋਕਾਂ ਨੂੰ ਅਪੀਲ ਹੈ ਕਿ ਜੇਕਰ ਉਹਨਾਂ ਕੋਲ ਕੋਈ ਜਾਣਕਾਰੀ ਹੋਵੇ ਤਾਂ ਪੁਲਿਸ ਨਾਲ ਸਾਂਝੀ ਕਰਨ।

Advertisement
Advertisement
Advertisement
Advertisement
Scroll to Top