Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 11:17 am

+91 90915 01313 , +91 90916 01313

punjabbanni@gmail.com
punjabbani@yahoo.com

200 ਦੇ ਕਰੀਬ ਪੁਲਸ ਮੁਲਾਜ਼ਮ ਅਤੇ ਸੀਨੀਅਰ ਅਧਿਕਾਰੀ ਨਿਯੁਕਤ ਕੀਤੇ ਗਏ ਹਨ ਸੁਖਬੀਰ ਬਾਦਲ ਦੇ ਧਾਰਮਿਕ ਸਜ਼ਾ ਭੁਗਤਣ ਦੇ ਸਮੇਂ ਤੋਂ : ਐਸ. ਐਸ. ਪੀ.

200 ਦੇ ਕਰੀਬ ਪੁਲਸ ਮੁਲਾਜ਼ਮ ਅਤੇ ਸੀਨੀਅਰ ਅਧਿਕਾਰੀ ਨਿਯੁਕਤ ਕੀਤੇ ਗਏ ਹਨ ਸੁਖਬੀਰ ਬਾਦਲ ਦੇ ਧਾਰਮਿਕ ਸਜ਼ਾ ਭੁਗਤਣ ਦੇ ਸਮੇਂ ਤੋਂ : ਐਸ. ਐਸ. ਪੀ.

200 ਦੇ ਕਰੀਬ ਪੁਲਸ ਮੁਲਾਜ਼ਮ ਅਤੇ ਸੀਨੀਅਰ ਅਧਿਕਾਰੀ ਨਿਯੁਕਤ ਕੀਤੇ ਗਏ ਹਨ ਸੁਖਬੀਰ ਬਾਦਲ ਦੇ ਧਾਰਮਿਕ ਸਜ਼ਾ ਭੁਗਤਣ ਦੇ ਸਮੇਂ ਤੋਂ : ਐਸ. ਐਸ. ਪੀ.
ਅੰਮ੍ਰਿਤਸਰ : ਪੰਜਾਬ ਦੇ ਅੰਮ੍ਰਿਤਸਰ ‘ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ‘ਤੇ ਹਮਲਾ ਹੋਇਆ ਹੈ । ਉਨ੍ਹਾਂ ‘ਤੇ ਹਰਿਮੰਦਰ ਸਾਹਿਬ ਦੇ ਬਾਹਰ ਗੋਲੀਬਾਰੀ ਹੋਈ, ਹਾਲਾਂਕਿ ਉਹ ਸੁਰੱਖਿਅਤ ਹਨ। ਉਹ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਦਿੱਤੀ ਗਈ ਧਾਰਮਿਕ ਸਜ਼ਾ ਭੁਗਤਣ ਲਈ ਸ੍ਰੀ ਹਰਿਮੰਦਰ ਸਾਹਿਬ ਪੁੱਜੇ ਸਨ । ਦੱਸਣਯੋਗ ਹੈ ਕਿ ਜਿਸ ਦੌਰਾਨ ਸੁਖਬੀਰ ਬਾਦਲ ‘ਤੇ ਹਮਲਾ ਹੋਇਆ ਉਸ ਸਮੇਂ ਭਾਰੀ ਪੁਲਿਸ ਵੀ ਸੁਰੱਖਿਆ ਚ ਤਾਇਨਾਤ ਸੀ । ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਜਦੋਂ ਤੋਂ ਸੁਖਬੀਰ ਬਾਦਲ ਸੇਵਾ ਨਿਭਾ ਰਹੇ ਹਨ ਇਥੇ 200 ਦੇ ਕਰੀਬ ਪੁਲਸ ਮੁਲਾਜ਼ਮ ਅਤੇ ਸੀਨੀਅਰ ਅਧਿਕਾਰੀ ਨਿਯੁਕਤ ਕੀਤੇ ਗਏ ਹਨ । ਪੁਲਿਸ ਮੁਲਾਜ਼ਮ ਰਛਪਾਲ ਸਿੰਘ ਨੇ ਮੁਲਜ਼ਮ ਨੂੰ ਨੇੜੇ ਆਉਂਦਾ ਦੇਖ ਕੇ ਉਸ ਦਾ ਪਿੱਛਾ ਕੀਤਾ । ਜਿਵੇਂ ਹੀ ਉਸ ਨੇ ਫਾਇਰ ਕਰਨ ਦੀ ਕੋਸ਼ਿਸ਼ ਕੀਤੀ ਤਾਂ ਤਿੰਨ ਮੁਲਾਜ਼ਮਾਂ ਨੇ ਮਿਲ ਕੇ ਵੱਡੀ ਘਟਨਾ ਨੂੰ ਵਾਪਰਨ ਤੋਂ ਰੋਕ ਲਿਆ ਲਿਆ। ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ।

Advertisement
Advertisement
Advertisement
Advertisement
Scroll to Top