Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 11 Oct 2026 | 10:10 pm

+91 90915 01313 , +91 90916 01313

punjabbanni@gmail.com
punjabbani@yahoo.com

ਸੁਖਬੀਰ ਬਾਦਲ ਤੇ ਕਾਤਲਾਨਾ ਹਮਲੇ ਨੂੰ ਰੋਕਣ ਵਾਲੇ ਪੁਲਸ ਅਫਸਰ ਜਸਵੀਰ ਸਿੰਘ ਨੇੇ ਕੀਤਾ ਖੁਲਾਸਾ

ਸੁਖਬੀਰ ਬਾਦਲ ਤੇ ਕਾਤਲਾਨਾ ਹਮਲੇ ਨੂੰ ਰੋਕਣ ਵਾਲੇ ਪੁਲਸ ਅਫਸਰ ਜਸਵੀਰ ਸਿੰਘ ਨੇੇ ਕੀਤਾ ਖੁਲਾਸਾ

ਸੁਖਬੀਰ ਬਾਦਲ ਤੇ ਕਾਤਲਾਨਾ ਹਮਲੇ ਨੂੰ ਰੋਕਣ ਵਾਲੇ ਪੁਲਸ ਅਫਸਰ ਜਸਵੀਰ ਸਿੰਘ ਨੇੇ ਕੀਤਾ ਖੁਲਾਸਾ
ਅੰਮ੍ਰਿਤਸਰ : ਸ੍ਰੀ ਦਰਬਾਰ ਸਾਹਿਬ ਦੇ ਗੇਟ `ਤੇ ਸੇਵਾਦਾਰ ਵਜੋਂ ਸੇਵਾ ਕਰ ਰਹੇ ਸਾਬਕਾ ਮੁੱਖ ਮੰਤਰੀ ਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ `ਤੇ ਹੋਏ ਹਮਲੇ ਨੂੰ ਨਾਕਾਮ ਕਰਨ ਵਾਲੇ ਪੁਲਿਸ ਅਫ਼ਸਰ ਜਸਵੀਰ ਸਿੰਘ ਦਾ ਬਿਆਨ ਵੀ ਸਾਹਮਣੇ ਆ ਗਿਆ ਹੈ । ਇਕ ਵੀਡੀਓ ਰਾਹੀਂ ਉਨ੍ਹਾਂ ਘਟਨਾ ਦੀ ਸਾਰੀ ਜਾਣਕਾਰੀ ਦਿੱਤੀ ਹੈ । ਜਿ਼ਕਰਯੋਗ ਹੈ ਕਿ ਅਗਰ ਇਹ ਪੁਲਿਸ ਅਫ਼ਸਰ ਗੋਲ਼ੀ ਚਲਾਉਣ ਵਾਲੇ ਮੁਲਜ਼ਮ ਦਾ ਹੱਥ ਫੜ ਕੇ ਉੱਪਰ ਵੱਲ ਨੂੰ ਕਰਦਾ ਤਾਂ ਅਣਸੁਖਾਵੀਂ ਘਟਨਾ ਵਾਪਰ ਸਕਦੀ ਸੀ । ਦੱਸਣਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਐਕਸ `ਤੇ ਲਿਖਿਆ ਹੈ ਕਿ ਪੰਜਾਬ ਪੁਲਿਸ ਨੇ ਅੱਜ ਇਕ ਵੱਡੀ ਵਾਰਦਾਤ ਹੋਣ ਤੋਂ ਰੋਕਿਆ। ਪੰਜਾਬ ਪੁਲਿਸ ਦੀ ਮੁਸਤੈਦੀ ਦਾ ਨਤੀਜਾ ਹੈ ਜੋ ਪੰਜਾਬ ਅਤੇ ਪੰਜਾਬੀਆਂ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਨਾਕਾਮ ਹੋਈ ਹੈ। ਪੁਲਿਸ ਨੇ ਆਪਣੀ ਮੁਸਤੈਦੀ ਨਾਲ ਮੌਕੇ ‘ਤੇ ਹੀ ਹਮਲਾਵਰ ਨੂੰ ਗ੍ਰਿਫ਼ਤਾਰ ਕਰਕੇ ਵੱਡੀ ਕਾਮਯਾਬੀ ਹਾਸਲ ਕੀਤੀ । ਮੈਂ ਪੁਲਿਸ ਦੀ ਮੁਸਤੈਦੀ ਦੀ ਸ਼ਲਾਘਾ ਕਰਦਾ ਹਾਂ, ਸੁਖਬੀਰ ਬਾਦਲ ਜੀ ‘ਤੇ ਹੋਏ ਹਮਲੇ ਦੀ ਮੈਂ ਸਖ਼ਤ ਨਿੰਦਾ ਕਰਦਾ ਹਾਂ । ਮੈਂ ਪੁਲਿਸ ਨੂੰ ਸਖ਼ਤ ਨਿਰਦੇਸ਼ ਜਾਰੀ ਕਰ ਦਿੱਤੇ ਨੇ ਕਿ ਇਸ ਘਟਨਾ ਦੀ ਤੁਰੰਤ ਜਾਂਚ ਕਰਕੇ ਰਿਪੋਰਟ ਸੌਂਪਣ ।

Advertisement
Advertisement
Advertisement
Advertisement
Scroll to Top