Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 5:04 pm

+91 90915 01313 , +91 90916 01313

punjabbanni@gmail.com
punjabbani@yahoo.com

ਨਾਭਾ ਵਿਖੇ ਨੋਜਵਾਨ ਲੜਕੀ ਦਾ ਕਤਲ

ਨਾਭਾ ਵਿਖੇ ਨੋਜਵਾਨ ਲੜਕੀ ਦਾ ਕਤਲ

ਨਾਭਾ ਵਿਖੇ ਨੋਜਵਾਨ ਲੜਕੀ ਦਾ ਕਤਲ
ਪੁਲਸ ਵਲੋਂ ਲੜਕੀ ਦੀ ਮਾਂ ਵਲੋਂ ਅਪਣੇ ਆਸ਼ਕ ਨਾਲ ਮਿਲ ਕੇ ਕਤਲ ਕੀਤੇ ਜਾਣ ਦਾ ਪ੍ਰਗਟਾਇਆ ਜਾ ਰਿਹਾ ਖਦਸਾ ਤਫਦੀਸ਼ ਜਾਰੀ
ਨਾਭਾ : ਨਾਭਾ ਦੀ ਵਿਕਾਸ ਕਲੋਨੀ ਵਿੱਚ ਇੱਕ ਲੜਕੀ ਦੀ ਭੇਦਭਰੀ ਮੋਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ ਬੀਤੀ ਰਾਤ ਅਨੂੰ (25 ਸਾਲਾਂ) ਪੁੱਤਰੀ ਸੁਰਜੀਤ ਰਾਮ ਦੀ ਦਾ ਘਰ ਵਿੱਚ ਹੀ ਕਤਲ ਕਰ ਦਿੱਤਾ। ਦੇਰ ਰਾਤ ਪੁਲਿਸ ਨੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਨਾਭਾ ਦੀ ਸਰਕਾਰੀ ਹਸਪਤਾਲ ਵਿੱਚ ਮੋਰਚਰੀ ਵਿੱਚ ਰਖਾ ਦਿੱਤੀ । ਇਸ ਮੌਕੇ ਤੇ ਪ੍ਰਤੱਖਦਰਸ਼ੀ ਨੇ ਦੱਸਿਆ ਕਿ ਜਦੋਂ ਘਰ ਦੇ ਅੰਦਰੋਂ ਕੂਕਾਂ ਦੀ ਆਵਾਜ਼ ਆਈ ਅਤੇ ਅਸੀਂ ਗੇਟ ਖੜਕਾਇਆ ਅਤੇ ਗੇਟ ਨਹੀਂ ਖੋਲਿਆ ਅਤੇ ਫਿਰ ਬਾਅਦ ਵਿੱਚ ਅਸੀਂ ਦੇਰ ਰਾਤ ਪੁਲਿਸ ਨੂੰ ਸੂਚਿਤ ਕੀਤਾ ਅਤੇ ਪੁਲਿਸ ਨੇ ਜਦੋਂ ਗੇੜ ਤੋੜ ਕੇ ਅੰਦਰ ਵੜੇ ਤਾਂ ਅਸੀਂ ਵੀ ਹੱਕੇ ਬੱਕੇ ਰਹਿ ਗਏ ਕਿਉਂਕਿ ਅਨੂੰ ਨਾਮ ਦੀ ਲੜਕੀ ਦੀ ਮੌਤ ਹੋ ਚੁੱਕੀ ਸੀ ਅਤੇ ਉਹ ਖੂਨ ਨਾਲ ਲੱਥ ਪੱਥ ਪਈ ਸੀ, ਕਿਉਂਕਿ ਸਾਡਾ ਮਹੱਲਾ ਵੀ ਪੂਰਾ ਸਹਿਮ ਚੁੱਕਿਆ ਸੀ ਇਸ ਮੌਕੇ ਤੇ ਨਾਭਾ ਕੋਤਵਾਲੀ ਦੇ ਐਸ ਐਚ ਓ ਜਸਵਿੰਦਰ ਸਿੰਘ ਖੋਖਰ ਨੇ ਦੱਸਿਆ ਕਿ ਸਾਨੂੰ ਦੇਰ ਰਾਤ ਪਤਾ ਚੱਲਿਆ ਕੀ ਲੜਕੀ ਅਨੂੰ ਪੁੱਤਰੀ ਸੁਰਜੀਤ ਰਾਮ ਦਾ ਕਿਸੇ ਵਿਅਕਤੀ ਨੇ ਕਤਲ ਕਰ ਦਿੱਤਾ ਹੈ ਅਸੀਂ ਮੌਕੇ ਤੇ ਪਹੁੰਚੇ ਅਤੇ ਮੁਢਲੀ ਜਾਣਕਾਰੀ ਤੋਂ ਪਤਾ ਚੱਲਿਆ ਹੈ ਕਿ ਮ੍ਰਿਤਕ ਲੜਕੀ ਦੀ ਮਾਤਾ ਦੇ ਕਿਸੇ ਵਿਅਕਤੀ ਨਾਲ ਨਜਾਇਜ਼ ਸਬੰਧ ਸਨ। ਜਿਸ ਕਰਕੇ ਲੜਕੀ ਦਾ ਕਤਲ ਕਰ ਦਿੱਤਾ, ਇਸ ਸਬੰਧੀ ਅਸੀਂ ਮਾਮਲਾ ਦਰਜ ਕਰਕੇ ਅਸੀਂ ਉਸ ਵਿਅਕਤੀ ਨੂੰ ਗ੍ਰਿਫਤਾਰ ਕਰਨ ਲਈ ਛਾਪੇਮਾਰੀ ਕਰ ਰਹੇ ਹਾਂ ।

Advertisement
Advertisement
Advertisement
Advertisement
Scroll to Top