Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 3:32 pm

+91 90915 01313 , +91 90916 01313

punjabbanni@gmail.com
punjabbani@yahoo.com

ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਹਰਿਆਣਾ ਨੇ ਵਧਾਈ ਸਖਤੀ

ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਹਰਿਆਣਾ ਨੇ ਵਧਾਈ ਸਖਤੀ

ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਹਰਿਆਣਾ ਨੇ ਵਧਾਈ ਸਖਤੀ
–ਨਵੇਂ ਹੁਕਮ ਕੀਤੇ ਜਾਰੀ, ਵੱਡੀ ਗਿਣਤੀ ‘ਚ ਫੋਰਸ ਵੀ ਤਾਇਨਾਤ
ਚੰਡੀਗੜ੍ਹ : ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਮੇਤ ਹੋਰ ਕਿਸਾਨੀ ਮੰਗਾਂ ਨੂੰ ਲੈ ਕੇ ਸ਼ੁੱਕਰਵਾਰ 6 ਦਸੰਬਰ ਨੂੰ ਕਿਸਾਨਾਂ ਨੇ ਦਿੱਲੀ ਵੱਲ ਮਾਰਚ ਕਰਨਾ ਹੈ। ਇਸ ਵਿਚਾਲੇ ਹੀ ਵੱਡੀ ਖਬਰ ਸਾਹਮਣੇ ਆਈ ਹੈ ਕਿ ਹਰਿਆਣਾ ਪੁਲਿਸ ਨੇ ਦਿੱਲੀ ਵਿੱਚ ਪ੍ਰਦਰਸ਼ਨ ਕਰਨ ਲਈ ਕਿਸਾਨਾਂ ਤੋਂ ਹੁਕਮਾਂ ਦੀ ਕਾਪੀ ਮੰਗੀ ਹੈ । ਜ਼ਿਲ੍ਹਾ ਪ੍ਰਸ਼ਾਸਨ ਨੇ ਅੰਬਾਲਾ ਜ਼ਿਲ੍ਹੇ ਵਿੱਚ ਭਾਰਤੀ ਸਿਵਲ ਡਿਫੈਂਸ ਕੋਡ ਦੀ ਧਾਰਾ 163 ਵੀ ਲਾਗੂ ਕਰ ਦਿੱਤੀ ਹੈ, ਜਿਸ ਵਿੱਚ ਪੰਜ ਜਾਂ ਪੰਜ ਤੋਂ ਵੱਧ ਲੋਕਾਂ ਦੇ ਇਕੱਠੇ ਹੋਣ ਦੀ ਮਨਾਹੀ ਹੈ, ਜੇਕਰ ਇਕੱਠ ਦੇ ਰੂਪ ਵਿੱਚ ਕੋਈ ਰੋਸ ਪ੍ਰਦਰਸ਼ਨ ਕਰਨਾ ਹੋਵੇ ਤਾਂ ਇਸ ਸੰਬੰਧੀ ਲਿਖਤੀ ਇਜਾਜ਼ਤ ਲੈਣੀ ਪਵੇਗੀ । ਓਧਰ, ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਸਪੱਸ਼ਟ ਕੀਤਾ ਕਿ ਕਿਸਾਨ ਆਪਣੇ ਪ੍ਰੋਗਰਾਮ ਅਨੁਸਾਰ ਸ਼ੁੱਕਰਵਾਰ 6 ਦਸੰਬਰ ਨੂੰ ਦਿੱਲੀ ਵੱਲ ਮਾਰਚ ਕਰਨਗੇ ।

Advertisement
Advertisement
Advertisement
Advertisement
Scroll to Top