Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 8:39 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਸਰਕਾਰ ਵੱਲੋਂ ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ ਮੌਕੇ  ਵੱਖ- ਵੱਖ ਸ਼ਖਸ਼ੀਅਤਾਂ ਦਾ ਸਟੇਟ ਅਵਾਰਡ ਨਾਲ ਕੀਤਾ ਜਾਵੇਗਾ ਸਨਮਾਨ

ਪੰਜਾਬ ਸਰਕਾਰ ਵੱਲੋਂ ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ ਮੌਕੇ ਵੱਖ- ਵੱਖ ਸ਼ਖਸ਼ੀਅਤਾਂ ਦਾ ਸਟੇਟ ਅਵਾਰਡ ਨਾਲ ਕੀਤਾ ਜਾਵੇਗਾ ਸਨਮਾਨ

ਪੰਜਾਬ ਸਰਕਾਰ ਵੱਲੋਂ ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ ਮੌਕੇ ਵੱਖ- ਵੱਖ ਸ਼ਖਸ਼ੀਅਤਾਂ ਦਾ ਸਟੇਟ ਅਵਾਰਡ ਨਾਲ ਕੀਤਾ ਜਾਵੇਗਾ ਸਨਮਾਨ
ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ ਸਬੰਧੀ ਰਾਜ ਪੱਧਰੀ ਸਮਾਰੋਹ 3 ਦਸੰਬਰ ਨੂੰ ਫਰੀਦਕੋਟ ‘ਚ ਆਯੋਜਿਤ
ਮੰਤਰੀ ਨੇ ਵੱਧ ਤੋਂ ਵੱਧ ਦਿਵਿਆਗਜਨਾਂ ਨੂੰ ਇਹਨਾਂ ਸਮਾਰੋਹ ਵਿੱਚ ਸ਼ਾਮਿਲ ਹੋਣ ਦੀ ਕੀਤੀ ਅਪੀਲ
ਚੰਡੀਗੜ੍ਹ 2 ਦਸੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ ਸਬੰਧੀ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ ਮੌਕੇ ਵੱਖ- ਵੱਖ ਸ਼ਖ਼ਸ਼ੀਅਤਾਂ ਦਾ ਸਟੇਟ ਅਵਾਰਡ ਨਾਲ ਸਨਮਾਨ ਕੀਤਾ ਜਾਵੇਗਾ । ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੰਤਰਾਸ਼ਟਰੀ ਦਿਵਿਆਂਗਤਾ ਦਿਵਸ ਸਬੰਧੀ ਰਾਜ ਪੱਧਰੀ ਸਮਾਰੋਹ 3 ਦਸੰਬਰ ਨੂੰ ਫਰੀਦਕੋਟ ਵਿਖੇ ਹੋਵੇਗਾ । ਕੈਬਨਿਟ ਮੰਤਰੀ ਨੇ ਦੱਸਿਆ ਕਿ ਰਾਜ ਪੱਧਰ ਦੇ ਇਸ ਸਮਾਗਮ ਵਿੱਚ ਉੱਤਮ ਕੰਮ ਕਰਨ ਵਾਲੇ ਕਰਮਚਾਰੀਆਂ, ਵਿਅਕਤੀਆਂ ਅਤੇ ਗੈਰ ਸਰਕਾਰੀ ਸੰਸਥਾਵਾਂ ਨੂੰ ਵੱਖ-ਵੱਖ ਸ਼੍ਰੇਣੀਆਂ ਅਧੀਨ ਸਨਮਾਨਿਤ ਕੀਤਾ ਜਾਵੇਗਾ । ਉਹਨਾਂ ਵੱਲੋਂ ਸਮੂਹ ਦਿਵਿਆਂਗਜਨਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਇਸ ਸਮਾਰੋਹ ਵਿੱਚ ਸ਼ਾਮਿਲ ਹੋ ਕੇ ਉਹਨਾਂ ਦੀ ਭਲਾਈ ਲਈ ਚੱਲ ਰਹੀਆਂ ਵੱਖ ਵੱਖ ਸਕੀਮਾਂ ਦਾ ਲਾਭ ਲੈਣ ਸਬੰਧੀ ਜਾਣਕਾਰੀ ਪ੍ਰਾਪਤ ਕਰਨ ।

Advertisement
Advertisement
Advertisement
Advertisement
Scroll to Top