Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 9:26 am

+91 90915 01313 , +91 90916 01313

punjabbanni@gmail.com
punjabbani@yahoo.com

ਈ. ਵੀ. ਐੱਮ. ਹੈਕ ਕਰ ਸਕਣ ਦੇ ਦਾਅਵੇ ’ਤੇ ਵਿਅਕਤੀ ਖਿ਼ਲਾਫ਼ ਕੇਸ ਦਰਜ

ਈ. ਵੀ. ਐੱਮ. ਹੈਕ ਕਰ ਸਕਣ ਦੇ ਦਾਅਵੇ ’ਤੇ ਵਿਅਕਤੀ ਖਿ਼ਲਾਫ਼ ਕੇਸ ਦਰਜ

ਈ. ਵੀ. ਐੱਮ. ਹੈਕ ਕਰ ਸਕਣ ਦੇ ਦਾਅਵੇ ’ਤੇ ਵਿਅਕਤੀ ਖਿ਼ਲਾਫ਼ ਕੇਸ ਦਰਜ
ਨਵੀਂ ਦਿੱਲੀ : ਭਾਰਤ ਦੇ ਮਹਾਨਗਰ ਤੇ ਭਾਰਤ ਦੀ ਵਿੱਤੀ ਰਾਜਧਾਨੀ ਦੇ ਤੌਰ ਤੇ ਜਾਣੇ ਸ਼ਹਿਰ ਮੁੰਬਈ ਦੀ ਸਾਈਬਰ ਪੁਲਸ ਨੇ ਇਲੈਕਟ੍ਰਾਨਿਕ ਵੋਟਿੰਗ ਮਸ਼ੀਨ (ਈ. ਵੀ. ਐੱਮ.) ਦੀ ‘ਫ੍ਰੀਕੁਐਂਸੀ’ ਨਾਲ ਛੇੜਛਾੜ ਕਰ ਕੇ ਈ. ਵੀ. ਐੱਮ. ਨੂੰ ਹੈਕ ਕਰ ਸਕਣ ਦਾ ਦਾਅਵਾ ਕਰਨ ਵਾਲੇ ਇਕ ਵਿਅਕਤੀ ਖਿ਼ਲਾਫ਼ ਐੱਫ. ਆਈ. ਆਰ. ਦਰਜ ਕੀਤੀ ਹੈ । ਚੋਣ ਕਮਿਸ਼ਨ ਦੇ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ । ਉਨ੍ਹਾਂ ਦੱਸਿਆ ਕਿ ਮਹਾਰਾਸ਼ਟਰ ਦੇ ਮੁੱਖ ਚੋਣ ਅਧਿਕਾਰੀ ਨੇ ਮਾਮਲੇ ਵਿੱਚ ਸ਼ਿਕਾਇਤ ਦਰਜ ਕਰਵਾਈ ਹੈ, ਜਿਸ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਮੁਲਜ਼ਮ ਸਈਦ ਸ਼ੁਜਾ ਵੱਲੋਂ ਕੀਤਾ ਗਿਆ ਦਾਅਵਾ ਝੂਠਾ ਤੇ ਬੇਬੁਨਿਆਦ ਹੈ। ਅਧਿਕਾਰੀ ਨੇ ਦੱਸਿਆ ਕਿ 30 ਨਵੰਬਰ ਨੂੰ ਦੱਖਣੀ ਮੁੰਬਈ ਦੇ ਸਾਈਬਰ ਥਾਣੇ ਵਿੱਚ ਭਾਰਤੀ ਨਿਆਂ ਸੰਹਿਤਾ (ਬੀ. ਐੱਨ. ਐੱਸ.) ਅਤੇ ਆਈ. ਟੀ. ਐਕਟ ਤਹਿਤ ਐੱਫ. ਆਈ. ਆਰ. ਦਰਜ ਕੀਤੀ ਗਈ ।

Advertisement
Advertisement
Advertisement
Advertisement
Scroll to Top