Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 9:26 am

+91 90915 01313 , +91 90916 01313

punjabbanni@gmail.com
punjabbani@yahoo.com

ਈ. ਡੀ. ਵੱਲੋਂ ਭ੍ਰਿਸ਼ਟਾਚਾਰ ਦੇ ਮਾਮਲੇ ’ਚ ਰਾਜ ਕੁੰਦਰਾ ਤਲਬ

ਈ. ਡੀ. ਵੱਲੋਂ ਭ੍ਰਿਸ਼ਟਾਚਾਰ ਦੇ ਮਾਮਲੇ ’ਚ ਰਾਜ ਕੁੰਦਰਾ ਤਲਬ

ਈ. ਡੀ. ਵੱਲੋਂ ਭ੍ਰਿਸ਼ਟਾਚਾਰ ਦੇ ਮਾਮਲੇ ’ਚ ਰਾਜ ਕੁੰਦਰਾ ਤਲਬ
ਮੁੰਬਈ : ਕੇਂਦਰੀ ਜਾਂਚ ਏਜੰਸੀ ਐਨਫੋਰਸਮੈਂਟ ਡਾਇਰੈਕਟੋਰੇਟ (ਈ ਡੀ) ਨੇ ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਪਤੀ ਅਤੇ ਕਾਰੋਬਾਰੀ ਰਾਜ ਕੁੰਦਰਾ ਨੂੰ ਅਸ਼ਲੀਲ ਫਿਲਮਾਂ ਦੀ ਕਥਿਤ ਗ਼ੈਰ ਕਾਨੂੰਨੀ ਡਿਸਟ੍ਰੀਬਿਊਸ਼ਨ ਨਾਲ ਜੁੜੇ ਭ੍ਰਿਸ਼ਟਾਚਾਰ ਦੇ ਇਕ ਮਾਮਲੇ ’ਚ ਪੁੱਛ-ਪੜਤਾਲ ਲਈ ਤਲਬ ਕੀਤਾ ਹੈ। ਸੂਤਰਾਂ ਨੇ ਕਿਹਾ ਕਿ ਕੁੰਦਰਾ ਨੂੰ ਭਲਕੇ 2 ਦਸੰਬਰ ਨੂੰ ਜਾਂਚ ਅਧਿਕਾਰੀ ਅੱਗੇ ਪੇਸ਼ ਹੋਣ ਲਈ ਕਿਹਾ ਗਿਆ ਹੈ ਪਰ ਜੇ ਉਹ ਕਿਸੇ ਕਾਰਨ ਪੇਸ਼ ਨਹੀਂ ਹੁੰਦਾ ਹੈ ਤਾਂ ਉਹ ਹਫ਼ਤੇ ਦੇ ਕਿਸੇ ਵੀ ਦਿਨ ਪੇਸ਼ ਹੋ ਸਕਦਾ ਹੈ। ਸੂਤਰਾਂ ਅਨੁਸਾਰ ਯੂ. ਪੀ. ’ਚ ਕੁਸ਼ੀਨਗਰ ਦੇ ਕਾਰੋਬਾਰੀ ਸਮੇਤ ਕੇਸ ਨਾਲ ਜੁੜੇ ਕੁਝ ਹੋਰ ਵਿਅਕਤੀਆਂ ਨੂੰ ਵੀ ਹਫ਼ਤੇ ਦੌਰਾਨ ਪੁੱਛ-ਪੜਤਾਲ ਲਈ ਤਲਬ ਕੀਤਾ ਗਿਆ ਹੈ।

Advertisement
Advertisement
Advertisement
Advertisement
Scroll to Top