Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 8:38 am

+91 90915 01313 , +91 90916 01313

punjabbanni@gmail.com
punjabbani@yahoo.com

20 ਸਾਲਾ ਆਈ. ਪੀ. ਐਸ. ਦੀ ਡਿਉਟੀ ਜੁਆਇਨ ਕਰਨ ਤੋ ਪਹਿਲਾਂ ਦੁਰਘਟਨਾ ਵਿੱਚ ਮੌਤ

20 ਸਾਲਾ ਆਈ. ਪੀ. ਐਸ. ਦੀ ਡਿਉਟੀ ਜੁਆਇਨ ਕਰਨ ਤੋ ਪਹਿਲਾਂ ਦੁਰਘਟਨਾ ਵਿੱਚ ਮੌਤ

20 ਸਾਲਾ ਆਈ. ਪੀ. ਐਸ. ਦੀ ਡਿਉਟੀ ਜੁਆਇਨ ਕਰਨ ਤੋ ਪਹਿਲਾਂ ਦੁਰਘਟਨਾ ਵਿੱਚ ਮੌਤ
ਹਸਨ, 2 ਦਸੰਬਰ : ਟਰੇੇਨਿੰਗ ਪੂਰੀ ਕਰਨ ਤੋਂ ਬਾਅਦ ਹਸਨ ਜਿ਼ਲ੍ਹੇ ਵਿੱਚ ਆਪਣੀ ਪਹਿਲੀ ਪੋਸਟਿੰਗ ਲਈ ਜਾ ਰਹੇ ਇੱਕ ਆਈ. ਪੀ. ਐਸ. ਅਧਿਕਾਰੀ ਦੀ ਹਾਦਸੇ ਵਿੱਚ ਮੌਤ ਹੋ ਗਈ । ਪੁਲਸ ਅਧਿਕਾਰੀਆਂ ਨੇ ਦੱਸਿਆ ਕਿ 20 ਸਾਲਾ ਹਰਸ਼ ਬਰਧਨ ਕਰਨਾਟਕ ਕੇਡਰ ਦਾ 2023 ਬੈਚ ਦਾ ਆਈ. ਪੀ. ਐਸੀ ਅਧਿਕਾਰੀ ਸੀ ਅਤੇ ਮੱਧ ਪ੍ਰਦੇਸ਼ ਦਾ ਰਹਿਣ ਵਾਲਾ ਸੀ । ਅਧਿਕਾਰੀਆਂ ਨੇ ਦੱਸਿਆ ਕਿ ਇਹ ਹਾਦਸਾ ਐਤਵਾਰ ਸ਼ਾਮ ਨੂੰ ਵਾਪਰਿਆ ਜਦੋਂ ਹਸਨ ਤਾਲੁਕ ਦੇ ਕਿਤਾਨੇ ਨੇੜੇ ਪੁਲਸ ਦੀ ਗੱਡੀ ਦਾ ਟਾਇਰ ਕਥਿਤ ਤੌਰ ‘ਤੇ ਫਟ ਗਿਆ, ਜਿਸ ਤੋਂ ਬਾਅਦ ਡਰਾਈਵਰ ਨੇ ਗੱਡੀ ਦਾ ਸੰਤੁਲਨ ਗੁਆ ਦਿੱਤਾ ਅਤੇ ਗੱਡੀ ਸੜਕ ਕਿਨਾਰੇ ਇੱਕ ਘਰ ਅਤੇ ਇੱਕ ਦਰੱਖਤ ਨਾਲ ਟਕਰਾ ਗਈ । ਜਾਣਕਾਰੀ ਅਨੁਸਾਰ ਬਰਧਨ ਹੋਲੇਨਾਰਸੀਪੁਰ ਵਿੱਚ ਪ੍ਰੋਬੇਸ਼ਨਰੀ ਸਹਾਇਕ ਪੁਲਸ ਸੁਪਰਡੈਂਟ ਦੇ ਤੌਰ ‘ਤੇ ਡਿਊਟੀ ‘ਤੇ ਰਿਪੋਰਟ ਕਰਨ ਲਈ ਹਸਨ ਜਾ ਰਿਹਾ ਸੀ ।ਇੱਕ ਸੀਨੀਅਰ ਪੁਲਸ ਅਧਿਕਾਰੀ ਨੇ ਦੱਸਿਆ ਕਿ ਬਰਧਨ ਦੇ ਸਿਰ ਵਿੱਚ ਗੰਭੀਰ ਸੱਟਾਂ ਲੱਗੀਆਂ ਅਤੇ ਇਲਾਜ ਦੌਰਾਨ ਹਸਪਤਾਲ ਵਿੱਚ ਉਸਦੀ ਮੌਤ ਹੋ ਗਈ, ਜਦੋਂ ਕਿ ਡਰਾਈਵਰ ਮਾਂਜੇਗੌੜਾ ਨੂੰ ਮਾਮੂਲੀ ਸੱਟਾਂ ਲੱਗੀਆਂ । ਆਈ. ਪੀ. ਐਸ. ਅਧਿਕਾਰੀ ਨੇ ਹਾਲ ਹੀ ਵਿੱਚ ਮੈਸੂਰ ਵਿੱਚ ਕਰਨਾਟਕ ਪੁਲਸ ਅਕੈਡਮੀ ਵਿੱਚ ਆਪਣੀ ਚਾਰ ਹਫ਼ਤਿਆਂ ਦੀ ਸਿਖਲਾਈ ਪੂਰੀ ਕੀਤੀ ਸੀ ।

Advertisement
Advertisement
Advertisement
Advertisement
Scroll to Top