Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 4:31 pm

+91 90915 01313 , +91 90916 01313

punjabbanni@gmail.com
punjabbani@yahoo.com

ਈ. ਡੀ. ਦੀਆਂ ਸ਼ਕਤੀਆਂ ਦਾ ਮੁਲਾਂਕਣ ਕਰੇਗਾ ਸੁਪਰੀਮ ਕੋਰਟ

ਈ. ਡੀ. ਦੀਆਂ ਸ਼ਕਤੀਆਂ ਦਾ ਮੁਲਾਂਕਣ ਕਰੇਗਾ ਸੁਪਰੀਮ ਕੋਰਟ

ਈ. ਡੀ. ਦੀਆਂ ਸ਼ਕਤੀਆਂ ਦਾ ਮੁਲਾਂਕਣ ਕਰੇਗਾ ਸੁਪਰੀਮ ਕੋਰਟ
ਨਵੀਂ ਦਿੱਲੀ : ਭਾਰਤ ਦੇਸ਼ ਦੀ ਸਰਵਉਚ ਤੇ ਮਾਨਯੋਗ ਸੁਪਰੀਮ ਕੋਰਟ ਨੇ ਕੇਂਦਰੀ ਜਾਂਚ ਏਜੰਸੀ ਐਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਦੀਆਂ ਸ਼ਕਤੀਆਂ ਦੇ ਮੁਲਾਂਕਣ ’ਤੇ ਸਹਿਮਤੀ ਜਤਾਈ ਹੈ। ਅਦਾਲਤ ਇਸ ਦੀ ਸਮੀਖਿਆ ਕਰੇਗੀ ਕਿ ਕੀ ਐਨਫੋਰਸਮੈਂਟ ਡਾਇਰੈਕਟੋਰੇਟ ਕੋਲ ਮਨੀ ਲਾਂਡਰਿੰਗ ਰੋਕੂ ਕਾਨੂੰਨ ਤਹਿਤ ਅਪਰਾਧਾਂ ਲਈ ਬਿਨਾਂ ਐੱਫਆਈਆਰ ਜਾਇਦਾਦਾਂ ਕੁਰਕ ਕਰਨ ਦੀਆਂ ਸ਼ਕਤੀਆਂ ਹਨ? ਚੀਫ ਜਸਟਿਸ ਸੰਜੀਵ ਖੰਨਾ ਤੇ ਜਸਟਿਸ ਸੰਜੈ ਕੁਮਾਰ ਦੇ ਬੈਂਚ ਨੇ ਮਦਰਾਸ ਹਾਈ ਕੋਰਟ ਦੇ ਉਸ ਫ਼ੈਸਲੇ ਖ਼ਿਲਾਫ਼ ਈਡੀ ਵੱਲੋਂ ਦਾਇਰ ਪਟੀਸ਼ਨ ’ਤੇ ਕੇ ਗੋਵਿੰਦਰਾਜ ਤੇ ਹੋਰਾਂ ਨੂੰ ਨੋਟਿਸ ਜਾਰੀ ਕੀਤਾ ਹੈ, ਜਿਸ ਵਿੱਚ ਏਜੰਸੀ ਨੂੰ ਗ਼ੈਰਕਾਨੂੰਨੀ ਰੇਤ ਖਣਨ ’ਚ ਕਥਿਤ ਤੌਰ ’ਤੇ ਸ਼ਾਮਲ ਠੇਕੇਦਾਰਾਂ ਖ਼ਿਲਾਫ਼ ਕਾਰਵਾਈ ਕਰਨ ਤੋਂ ਰੋਕ ਦਿੱਤਾ ਗਿਆ ਸੀ ।

Advertisement
Advertisement
Advertisement
Advertisement
Scroll to Top