Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 19 Aug 2026 | 12:03 am

+91 90915 01313 , +91 90916 01313

punjabbanni@gmail.com
punjabbani@yahoo.com

ਕਿਸਾਨਾਂ ਦਾ ਦਿੱਲੀ ਜਾਣ ਦਾ ਕੋਈ ਮਤਲਬ ਵੀ ਨਹੀਂ ਹੈ ਤੇ ਆਪੋ-ਅਪਣੇ ਸੂਬੇ ’ਚ ਅਪਣੀਆਂ ਸਰਕਾਰਾਂ ਨਾਲ ਗੱਲ ਕਰਨ ਤਾਂ ਮੁਸ਼ਕਲਾਂ ਦੂਰ ਹੋ ਜਾਂਦੀਆਂ ਹਨ : ਖੇਤੀਬਾੜੀ ਮੰਤਰੀ ਸਿ਼ਆਮ ਸਿੰਘ ਰਾਣਾ

ਕਿਸਾਨਾਂ ਦਾ ਦਿੱਲੀ ਜਾਣ ਦਾ ਕੋਈ ਮਤਲਬ ਵੀ ਨਹੀਂ ਹੈ ਤੇ ਆਪੋ-ਅਪਣੇ ਸੂਬੇ ’ਚ ਅਪਣੀਆਂ ਸਰਕਾਰਾਂ ਨਾਲ ਗੱਲ ਕਰਨ ਤਾਂ ਮੁਸ਼ਕਲਾਂ ਦੂਰ ਹੋ ਜਾਂਦੀਆਂ ਹਨ : ਖੇਤੀਬਾੜੀ ਮੰਤਰੀ ਸਿ਼ਆਮ ਸਿੰਘ ਰਾਣਾ

ਕਿਸਾਨਾਂ ਦਾ ਦਿੱਲੀ ਜਾਣ ਦਾ ਕੋਈ ਮਤਲਬ ਵੀ ਨਹੀਂ ਹੈ ਤੇ ਆਪੋ-ਅਪਣੇ ਸੂਬੇ ’ਚ ਅਪਣੀਆਂ ਸਰਕਾਰਾਂ ਨਾਲ ਗੱਲ ਕਰਨ ਤਾਂ ਮੁਸ਼ਕਲਾਂ ਦੂਰ ਹੋ ਜਾਂਦੀਆਂ ਹਨ : ਖੇਤੀਬਾੜੀ ਮੰਤਰੀ ਸਿ਼ਆਮ ਸਿੰਘ ਰਾਣਾ
ਚੰਡੀਗੜ੍ਹ : ਹਰਿਆਣਾ ਦੇ ਖੇਤੀਬਾੜੀ ਮੰਤਰੀ ਸਿ਼ਆਮ ਸਿੰਘ ਰਾਣਾ ਨੇ ਹਰਿਆਣਾ ਵਿਚ ਕਿਸੇ ਵੀ ਕੀਮਤ ’ਤੇ ਕਾਨੂੰਨ ਵਿਵਸਥਾ ਨੂੰ ਵਿਗੜਨ ਨਹੀਂ ਦਿੱਤਾ ਜਾਵੇਗਾ ਸਬੰਧੀ ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਕਿਹਾ ਕਿ ਕਿਸਾਨਾਂ ਦਾ ਦਿੱਲੀ ਜਾਣ ਦਾ ਕੋਈ ਮਤਲਬ ਵੀ ਨਹੀਂ ਹੈ । ਉਨ੍ਹਾਂ ਕਿਹਾ ਕਿ ਆਪੋ-ਅਪਣੇ ਸੂਬੇ ’ਚ ਅਪਣੀਆਂ ਸਰਕਾਰਾਂ ਨਾਲ ਗੱਲ ਕਰਨ ਤਾਂ ਮੁਸ਼ਕਲਾਂ ਦੂਰ ਹੋ ਜਾਂਦੀਆਂ ਹਨ। ਕਿਸਾਨਾਂ ਨੂੰ ਦਿੱਲੀ ਤਕ ਜਾਣ ਦਾ ਰਸਤਾ ਦੇਣ ਦੇ ਸਵਾਲ ’ਤੇ ਉਨ੍ਹਾਂ ਕਿਹਾ ਕਿ ਹਰਿਆਣਾ ਦੇ ਮੁੱਖ ਮੰਤਰੀ ਹੀ ਇਸ ਬਾਰੇ ਆਖ਼ਰੀ ਫੈਸਲਾ ਕਰਨਗੇ । ਉਨ੍ਹਾਂ ਕਿਹਾ ਕਿ ਸਾਡੇ ਸੂਬੇ ’ਚ ਸਾਡੇ ਮੁੱਖ ਮੰਤਰੀ ਨੇ ਕਿਸਾਨਾਂ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਹੱਲ ਕਰ ਦਿਤਾ ਹੈ । 24 ਫ਼ਸਲਾਂ ਅਸੀਂ ਘੱਟੋ-ਘੱਟ ਸਮਰਥਨ ਮੁੱਲ ’ਤੇ ਖ਼ਰੀਦਦੇ ਹਾਂ । ਹੋਰ ਫ਼ਸਲਾਂ ਦੀ ਗੱਲ ਆਈ ਸੀ, ਜੇਕਰ ਕੋਈ ਕਿਸਾਨ ਬੀਜੇਗਾ ਤਾਂ ਉਹ ਵੀ ਖ਼ਰੀਦ ਲਵਾਂਗੇ । ਪਰਾਲੀ ਦੇ ਮੁੱਦੇ ’ਤੇ ਉਨ੍ਹਾਂ ਕਿਹਾ ਕਿ ਸਰਕਾਰ ਨੇ ਇਸ ਬਾਰੇ ਸਰਕਾਰ ਸਖ਼ਤ ਅਤੇ ਪਿੱਛੇ ਜਿਹੇ ਬਲਾਕ ਦੇ 24 ਅਧਿਕਾਰੀਆਂ ’ਤੇ ਕਾਰਵਾਈ ਕੀਤੀ ਹੈ ਅਤੇ ਉਨ੍ਹਾਂ ਨੂੰ ਮੁਅੱਤਲ ਕੀਤਾ ਸੀ । ਪਰਾਲੀ ਸਾੜਨ ਵਾਲਿਆਂ ’ਤੇ ਕੇਸ ਦਰਜ ਕੀਤਾ ਗਿਆ ਹੈ ਅਤੇ ਜੁਰਮਾਨਾ ਵੀ ਲਾਇਆ ਗਿਆ ਹੈ । ਸਰਕਾਰ ਕਿਸਾਨਾਂ ਨੂੰ ਪਰਾਲੀ ਦਾ ਪ੍ਰਬੰਧ ਕਰਨ ਲਈ ਮਸ਼ੀਨਾਂ ’ਤੇ ਸਬਸਿਡੀ ਵੀ ਦੇ ਰਹੀ ਹੈ ।

Advertisement
Advertisement
Advertisement
Advertisement
Scroll to Top