Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 11 Oct 2026 | 1:28 pm

+91 90915 01313 , +91 90916 01313

punjabbanni@gmail.com
punjabbani@yahoo.com

ਸੜਕ ਹਾਦਸੇ `ਚ ਹੋਈ ਥਾਣਾ ਸਮਰਾਲਾ ਵਿਖੇ ਤਾਇਨਾਤ ਇੰਸਪੈਕਟਰ ਦਵਿੰਦਰਪਾਲ ਸਿੰਘ ਦੀ ਮੌਤ

ਸੜਕ ਹਾਦਸੇ `ਚ ਹੋਈ ਥਾਣਾ ਸਮਰਾਲਾ ਵਿਖੇ ਤਾਇਨਾਤ ਇੰਸਪੈਕਟਰ ਦਵਿੰਦਰਪਾਲ ਸਿੰਘ ਦੀ ਮੌਤ

ਸੜਕ ਹਾਦਸੇ `ਚ ਹੋਈ ਥਾਣਾ ਸਮਰਾਲਾ ਵਿਖੇ ਤਾਇਨਾਤ ਇੰਸਪੈਕਟਰ ਦਵਿੰਦਰਪਾਲ ਸਿੰਘ ਦੀ ਮੌਤ
ਖੰਨਾ : ਪੰਜਾਬ ਦੇ ਸ਼ਹਿਰ ਖੰਨਾ ਪੁਲਸ ਜਿ਼ਲਾ ਅਧੀਨ ਥਾਣਾ ਸਮਰਾਲਾ ਵਿਖੇ ਤਾਇਨਾਤ ਇੰਸਪੈਕਟਰ ਦਵਿੰਦਰਪਾਲ ਸਿੰਘ ਦੀ ਐਕਸੀਡੈਂਟ ਦੌਰਾਨ ਹੋ ਗਈ ਹੈ । ਹਾਦਸਾ ਰਾਤ ਸਮੇਂ ਅਮਲੋਹ ਨੇੜੇ ਹੋਇਆ । ਪੰਜਾਬ ਦੇ ਲੁਧਿਆਣਾ ਦੇ ਇੱਕ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ । ਐਸ. ਐਚ. ਓ. ਇਨੋਵਾ ਕਾਰ ਵਿੱਚ ਸਫ਼ਰ ਕਰ ਰਿਹਾ ਸੀ । ਅਮਲੋਹ ਰੋਡ ਤੋਂ ਲੰਘ ਰਹੇ ਐਸ. ਐਚ. ਓ. ਅਚਾਨਕ ਉਸਦੀ ਕਾਰ ਅੱਗੇ ਜਾ ਰਹੇ ਇੱਕ ਟਰੱਕ ਦੇ ਹੇਠਾਂ ਫਸ ਗਈ । ਹਾਦਸੇ ਦੇ ਤੁਰੰਤ ਬਾਅਦ ਕਾਰ ਦੀ ਅਗਲੀ ਸੀਟ ਦੇ ਏਅਰਬੈਗ ਖੁੱਲ੍ਹ ਗਏ, ਜਿਸ ਦੇ ਸਿਰ `ਤੇ ਗੰਭੀਰ ਸੱਟਾਂ ਲੱਗੀਆਂ । ਮ੍ਰਿਤਕ ਅਧਿਕਾਰੀ ਦਾ ਨਾਮ ਦਵਿੰਦਰਪਾਲ ਸਿੰਘ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ਐਸ. ਐਚ. ਓ. ਦਵਿੰਦਰਪਾਲ ਸਿੰਘ ਥਾਣਾ ਮੰਡੀ ਗੋਬਿੰਦਗੜ੍ਹ ਤੋਂ ਆਪਣੇ ਘਰ ਪਰਤ ਰਿਹਾ ਸੀ । ਅਚਾਨਕ ਕਾਰ ਆਪਣਾ ਸੰਤੁਲਨ ਗੁਆ ਬੈਠੀ, ਜਿਸ ਕਾਰਨ ਕਾਰ ਅੱਗੇ ਜਾ ਰਹੇ ਟਰੱਕ ਨਾਲ ਟਕਰਾ ਗਈ । ਹਾਦਸਾ ਭਿਆਨਕ ਸੀ । ਆਸ-ਪਾਸ ਦੇ ਲੋਕਾਂ ਨੇ ਐਸ. ਐਚ. ਓ. ਨੂੰ ਕਾਰ ਵਿੱਚੋਂ ਬਾਹਰ ਕੱਢਣ ਦੀ ਕੋਸਿ਼ਸ਼ ਕੀਤੀ । ਪ੍ਰਾਪਤ ਜਾਣਕਾਰੀ ਅਨਸਾਰ ਐਸ. ਐਚ. ਓ. ਦੀ ਮੌਕੇ ’ਤੇ ਹੀ ਮੌਤ ਹੋ ਗਈ। ਐਸ. ਐਚ. ਓ. ਦੀ ਖੂਨ ਨਾਲ ਲੱਥਪੱਥ ਲਾਸ਼ ਨੂੰ ਮੁਰਦਾਘਰ ਵਿੱਚ ਰਖਵਾਇਆ ਗਿਆ ਹੈ । ਪਰਿਵਾਰਕ ਮੈਂਬਰਾਂ ਦੇ ਆਉਣ ਤੋਂ ਬਾਅਦ ਪੁਲਸ ਪੋਸਟਮਾਰਟਮ ਕਰਵਾ ਕੇ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦੇਵੇਗੀ ।

Advertisement
Advertisement
Advertisement
Advertisement
Scroll to Top