Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 11 Oct 2026 | 1:41 pm

+91 90915 01313 , +91 90916 01313

punjabbanni@gmail.com
punjabbani@yahoo.com

ਸ਼੍ਰੋਮਣੀ ਕਮੇਟੀ ਨੇ ਮੰਗੀ ਜਥੇਦਾਰ ਅਕਾਲ ਤਖਤ ਤੋਂ ਨਰਾਇਣ ਸਿੰਘ ਚੌੜਾ ਖਿਲਾਫ ਕਾਰਵਾਈ

ਸ਼੍ਰੋਮਣੀ ਕਮੇਟੀ ਨੇ ਮੰਗੀ ਜਥੇਦਾਰ ਅਕਾਲ ਤਖਤ ਤੋਂ ਨਰਾਇਣ ਸਿੰਘ ਚੌੜਾ ਖਿਲਾਫ ਕਾਰਵਾਈ

ਸ਼੍ਰੋਮਣੀ ਕਮੇਟੀ ਨੇ ਮੰਗੀ ਜਥੇਦਾਰ ਅਕਾਲ ਤਖਤ ਤੋਂ ਨਰਾਇਣ ਸਿੰਘ ਚੌੜਾ ਖਿਲਾਫ ਕਾਰਵਾਈ
ਅੰਮ੍ਰਿਤਸਰ : ਸ਼੍ਰੋਮਣੀ ਕਮੇਟੀ ਨੇ ਸ੍ਰੀ ਦਰਬਾਰ ਸਾਹਿਬ ’ਤੇ ਗੋਲੀ ਚਲਾਉਣ ਵਾਲੇ ਨਰਾਇਣ ਸਿੰਘ ਚੌੜਾ ਖਿਲਾਫ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਤੋਂ ਕਾਰਵਾਈ ਦੀ ਮੰਗ ਕੀਤੀ ਹੈ । ਸ਼੍ਰੋਮਣੀ ਕਮੇਟੀ ਦੀ ਕਾਰਜਕਾਰਨੀ ਦੇ ਵਫਦ ਨੇ ਬਲਵਿੰਦਰ ਸਿੰਘ ਅਮਲੋਹ ਦੀ ਅਗਵਾਈ ਹੇਠ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕੀਤੀ । ਉਹਨਾਂ ਦੱਸਿਆ ਕਿ 1984 ਤੋਂ ਬਾਅਦ ਪਹਿਲੀ ਵਾਰ ਸ੍ਰੀ ਦਰਬਾਰ ਸਾਹਿਬ ’ਤੇ ਗੋਲੀ ਚੱਲੀ ਹੈ । ਉਹਨਾਂ ਕਿਹਾ ਕਿ ਅਸੀਂ ਮੰਗ ਪੱਤਰ ਜਥੇਦਾਰ ਸਾਹਿਬ ਨੂੰ ਸੌਂਪਿਆ ਹੈ, ਜਿਸ ਵਿਚ ਮੰਗ ਕੀਤੀ ਹੈ ਕਿ ਸ੍ਰੀ ਦਰਬਾਰ ਸਾਹਿਬ ’ਤੇ ਗੋਲੀ ਲੱਗਣ ਨਾਲ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ ਤੇ ਮਰਿਆਣਾ ਨੂੰ ਸੱਟ ਵੱਜੀ ਹੈ ।

Advertisement
Advertisement
Advertisement
Advertisement
Scroll to Top